Breaking News
Home / खबरे / ਲਵ ਮੈਰਿਜ ਕਰਵਾਉਣ ਤੋਂ ਬਾਅਦ ਮੁੰਡੇ ਨੇ ਦੋਸਤਾਂ ਨਾਲ ਮਿਲ ਕੇ ਚਾੜ੍ਹਿਆ ਇਹ ਚੰਨ

ਲਵ ਮੈਰਿਜ ਕਰਵਾਉਣ ਤੋਂ ਬਾਅਦ ਮੁੰਡੇ ਨੇ ਦੋਸਤਾਂ ਨਾਲ ਮਿਲ ਕੇ ਚਾੜ੍ਹਿਆ ਇਹ ਚੰਨ

ਦੋਸਤੋ ਚੱਲ ਰਹੇ ਸਮੇਂ ਦੇ ਵਿਚ ਵਾਰਦਾਤਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ ਇਸੇ ਕਾਰਨ ਹੀ ਇਨਸਾਨ ਤੇ ਭਰੋਸਾ ਕਰਨਾ ਬਹੁਤ ਹੀ ਮੁਸ਼ਕਲ ਹੋ ਗਿਆ ਹੈ ਅਜਿਹਾ ਹੀ ਇੱਕ ਦੁਖਦਾਈ ਮਾਮਲਾ ਲੁਧਿਆਣੇ ਦੇ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ।ਦਰਅਸਲ ਇੱਕ ਵਿਆਹੁਤਾ 22 ਸਾਲਾਂ ਲੜਕੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਇਲਾਕੇ ਦੇ ਲੋਕ ਹੈਰਾਨ ਹਨ।ਦਰਅਸਲ ਇਸ ਲੜਕੀ ਦਾ ਦੋ ਸਾਲ ਪਹਿਲਾ ਆਪਣੀ ਮਰਜ਼ੀ ਦੇ ਨਾਲ ਵਿਆਹ ਹੋਇਆ ਸੀ ਇਹਨਾ ਦਾ ਇੱਕ ਲੜਕਾ ਵੀ ਹੈ। ਪਰ ਵਿਆਹ ਤੋਂ ਬਾਅਦ ਪਤਾ ਚੱਲਿਆ ਕਿ ਲੜਕਾ ਸ਼ਰਾਬੀ ਹੈ ਅਤੇ ਜੂਆ ਵੀ ਖੇਡਦਾ ਹੈ।ਇਸ ਭੈੜੀ ਆਦਤ ਦੇ ਕਾਰਨ ਘਰ ਵਿੱਚ ਰੋਜ਼ ਕਲੇਸ਼ ਦਾ ਮਾਹੌਲ ਬਣਿਆ ਰਹਿੰਦਾ ਸੀ

ਜਿਸ ਕਾਰਨ ਇੱਕ ਦਿਨ ਤੰਗ ਆ ਕੇ ਪਤੀ ਨੇ ਬੇਰਹਿਮੀ ਦੇ ਨਾਲ ਬਿਜਲੀ ਦੀ ਤਾਰ ਦੇ ਨਾਲ ਪਤਨੀ ਦਾ ਗਲਾ ਘੋਟ ਕੇ ਉਸ ਦੀ ਹੱਤਿਆ ਕਰ ਦਿੱਤੀ।ਇਹ ਮਾਮਲਾ ਪੁਲਿਸ ਤੱਕ ਪਹੁੰਚ ਗਿਆ ਹੈ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਇਸ ਘਟਨਾ ਤੋਂ ਬਾਅਦ ਉਸ ਦਾ ਹਤਿਆਰਾ ਪਤੀ ਫ਼ਰਾਰ ਹੈ।ਲੜਕੀ ਦੇ ਘਰ ਵਾਲਿਆਂ ਦਾ ਕਹਿਣਾ ਹੈ ਕਿ ਲੜਕਾ ਸ਼ਰਾਬੀ ਸੀ ਜਿਸ ਕਾਰਨ ਉਸ ਨੇ ਸਾਡੀ ਲੜਕੀ ਦਾ ਕਤਲ ਕਰ ਦਿੱਤਾ।ਪੁਲਿਸ ਦੁਆਰਾ ਇਸ ਮਾਮਲੇ ਦੀ ਤਹਿਕੀਕਾਤ ਕੀਤੀ ਜਾ ਰਹੀ ਹੈ ਅਤੇ ਫਰਾਰ ਲੜਕੇ ਨੂੰ ਲੱਭਿਆ ਜਾ ਰਿਹਾ ਹੈ।ਹੁਣ ਦੇਖਣਾ ਇਹ ਹੋਵੇਗਾ ਇਸ ਦੁੱਖਦਾਈ ਮਾਮਲੇ ਦਾ ਸਿੱਟਾ ਕੀ ਨਿਕਲਦਾ ਹੈ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *