Breaking News
Home / खबरे / ਦੇਖੋ ਕਿਵੇਂ ਰਾਤੀ ਦਰਬਾਰ ਸਾਹਿਬ ਦੇ ਸਾਹਮਣੇ ਹੋਇਆ ਇਹ ਕੰਮ

ਦੇਖੋ ਕਿਵੇਂ ਰਾਤੀ ਦਰਬਾਰ ਸਾਹਿਬ ਦੇ ਸਾਹਮਣੇ ਹੋਇਆ ਇਹ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਈ ਵਾਰ ਦਰਬਾਰ ਸਾਹਿਬ ਦੇ ਨਜ਼ਦੀਕ ਜਾਂ ਫਿਰ ਦਰਬਾਰ ਸਾਹਿਬ ਦੇ ਅੰਦਰ ਵੀ ਕੁਝ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਵੀ ਕਰਦੀਆਂ ਹਨ ਅਤੇ ਹੁਣ ਇੱਕ ਸੀਸੀਟੀਵੀ ਫੁਟੇਜ ਤੋਂ ਸਾਹਮਣੇ ਆ ਕੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨ ਜਿਨ੍ਹਾਂ ਦੇ ਹੱਥ ਵਿਚ ਤ ਲ ਵਾਰ ਵੀ ਦਿਖਾਈ ਦੇ ਰਹੀ ਹੈ

ਉਹ ਇੱਕ ਨੌਜਵਾਨ ਦੇ ਪਿੱਛੇ ਪਏ ਹੋਏ ਹਨ ਉਨ੍ਹਾਂ ਦੇ ਵੱਲੋਂ ਇਸ ਲੜਕੇ ਨੂੰ ਕੁੱ ਟਿ ਆ ਵੀ ਜਾ ਰਿਹਾ ਹੈ ਤੇ ਦੂਸਰੇ ਪਾਸੇ ਇਹ ਲੜਕਾ ਭੱਜਦਾ ਹੋਇਆ ਦਿਖਾਈ ਦੇ ਰਿਹਾ ਹੈ ਤੇ ਇਸ ਮਾਮਲੇ ਸਬੰਧੀ ਇਸ ਲੜਕੇ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਵਲੋਂ ਰਾਤ ਦੇ ਕਰੀਬ ਡੇਢ ਵਜੇ ਇੱਥੇ ਆਪਣੀ ਦੁਕਾਨ ਦੇ ਵਿਚ ਡਿਊਟੀ ਦਿੱਤੀ ਜਾ ਰਹੀ ਸੀ ਤਾਂ ਇਸੇ ਦੌਰਾਨ ਹੀ ਕੁਝ ਅਣਪਛਾਤੇ ਨੌਜਵਾਨ ਇੱਥੇ ਆਉਂਦੇ ਹਨ ਤੇ ਉਨ੍ਹਾਂ ਦੇ ਵੱਲੋਂ ਇਸ ਦੇ ਉੱਤੇ ਹ ਮਲਾ ਕਰ ਦਿੱਤਾ ਜਾਂਦਾ ਹੈ ਇਸ ਲੜਕੇ ਦਾ ਕਹਿਣਾ ਹੈ ਕਿ ਇਸ ਨੂੰ ਇਹ ਵੀ ਨਹੀਂ ਪਤਾ ਕਿ ਇਸ ਦੇ ਨਾਲ ਹੀ ਸਭ ਕੁਝ ਕਿਉਂ ਵਾਪਰ ਰਿਹਾ ਹੈ ਸੋ ਹੁਣ ਇਹ ਇਸ ਮਾਮਲੇ ਵਿਚ ਇਨਸਾਫ ਹੋ ਚਾਹੁੰਦੇ ਹਨ

ਇਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੜਕਿਆਂ ਦੇ ਵੱਲੋਂ ਇਨ੍ਹਾਂ ਦੇ ਨਾਲ ਇਹ ਸਭ ਕੁਝ ਕੀਤਾ ਗਿਆ ਹੈ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਪਰ ਦੂਸਰੇ ਪਾਸੇ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਬਿਨਾਂ ਕਿਸੇ ਗੱਲ ਤੋਂ ਉਨ੍ਹਾਂ ਨੌਜਵਾਨਾਂ ਦੇ ਵੱਲੋਂ ਵੀ ਇਸ ਦੇ ਉੱਤੇ ਹ ਮਲਾ ਨਹੀਂ ਕੀਤਾ ਜਾ ਸਕਦਾ ਕੋਈ ਨਾ ਕੋਈ ਗੱਲ ਜ਼ਰੂਰ ਹੋਈ ਹੋਵੇਗੀ ਜੋ ਇਹ ਲੜਕਾ ਸਾਰਿਆਂ ਤੋਂ ਲੁਕੋ ਰਿਹਾ ਹੈ ਅਜਿਹਾ ਨਹੀਂ ਹੋ ਸਕਦਾ ਕਿ ਇਸ ਲੜਕੇ ਨੂੰ ਪਤਾ ਹੀ ਨਾ ਹੋਵੇ ਕਿ ਇਸ ਦੇ ਪਿੱਛੇ ਉਹ ਨੌਜਵਾਨ ਕਿਉਂ ਪਏ ਹੋਏ ਸੀ ਇਸ ਲਈ ਇੱਥੇ ਪ੍ਰਸ਼ਾਸਨ ਨੂੰ ਚੰਗੇ ਤਰੀਕੇ ਨਾਲ ਛਾਣਬੀਣ ਕਰਨੀ ਚਾਹੀਦੀ ਹੈ ਅਤੇ ਦੋਨਾਂ ਧਿਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਹੀ ਫ਼ੈਸਲਾ ਕਰਨਾ ਚਾਹੀਦਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.