Breaking News
Home / खबरे / ਸਿੱਖਾਂ ਮਗਰੋ ਹੁਣ ਹਿੰਦੂਆਂ ਦੇ ਧਾਰਮਿਕ ਗ੍ਰੰਥ ਦੀ ਹੋਈ ਬੇਅਦਬੀ

ਸਿੱਖਾਂ ਮਗਰੋ ਹੁਣ ਹਿੰਦੂਆਂ ਦੇ ਧਾਰਮਿਕ ਗ੍ਰੰਥ ਦੀ ਹੋਈ ਬੇਅਦਬੀ

ਬੀਤੇ ਦਿਨੀਂ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਲੁਧਿਆਣਾ ਦੇ ਪੁਲਸ ਕਮਿਸ਼ਨਰ ਦੇ ਦਫਤਰ ਤੇ ਸਭ ਨੇ ਧਾਰਮਿਕ ਗਰੰਥ ਜੋ ਕਿ ਹਿੰਦੂਆਂ ਦੀ ਭਗਵਤ ਗੀਤਾ ਅਤੇ ਹੋਰ ਧਾਰਮਿਕ ਗ੍ਰੰਥਾਂ ਨੂੰ ਪਿੱਪਲ ਦੇ ਨੀਚੇ ਰੱਖਿਆ ਗਿਆ ਹੈ ਪੁਲਸ ਲਗਾਤਾਰ ਹੋਣਾ ਇਸ ਮਾਮਲੇ ਦੇ ਵਿੱਚ ਵੀ ਕਾਰਵਾਈ ਕਰ ਰਹੀ ਹੈ ਹਿੰਦੂ ਸੰਸਥਾਵਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪਹਿਲਾਂ ਸਿੱਖਾਂ ਨੂੰ ਆਪਣਾ

ਨਿਸ਼ਾਨਾ ਬਣਾਇਆ ਗਿਆ ਉਸੇ ਤਰ੍ਹਾਂ ਹੀ ਹੁਣ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਰੀ ਅਤੇ ਹਿੰਦੂਆਂ ਦੇ ਧਾਰਮਿਕ ਗ੍ਰੰਥਾਂ ਦੇ ਨਾਲ ਇਸ ਤਰ੍ਹਾਂ ਦੇ ਨਾਲ ਵਿਵਹਾਰ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਇਹ ਮਾਮਲੇ ਸਾਹਮਣੇ ਆਏ ਪੰਜਾਬ ਸਰਕਾਰ ਨੂੰ ਜਲਦੀ ਇਹ ਮਸਲੇ ਨਿਪਟਾ ਦੇਣੇ ਚਾਹੀਦੇ ਕਿਉਂਕਿ ਜਿਹੇ ਮਸਲੇ ਸਮੇਂ ਸਿਰ ਨਾ ਨਿਪਟਾਏ ਗਏ ਤਾਂ

ਆਉਣ ਵਾਲੇ ਦਿਨਾਂ ਦੇ ਵਿੱਚ ਇਨ੍ਹਾਂ ਦਾ ਕਾਫੀ ਜ਼ਿਆਦਾ ਮਾੜਾ ਪ੍ਰਭਾਵ ਦੇਖਣ ਨੂੰ ਮਿਲੇਗਾ ਜਿਸ ਤਰ੍ਹਾਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਤੇ ਉਸ ਤੋਂ ਮਗਰੋਂ ਕਪੂਰਥਲਾ ਦੇ ਵਿੱਚ ਹੀ ਬੇਅਦਬੀ ਮਾਮਲਾ ਸਾਹਮਣੇ ਆਇਆ ਹੁਣ ਲੁਧਿਆਣਾ ਦੇ ਵਿੱਚ ਹਿੰਦੂਆਂ ਦੇ ਧਾਰਮਿਕ ਗ੍ਰੰਥ ਦੀ ਇਹ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਹਿੰਦੂ ਵੀਰਾਂ ਦੇਵੀ ਹਿਰਦੇ ਵਲੂੰਧਰੇ ਗਏ ਨੇ ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਪੰਜਾਬ ਦੀ ਜਨਤਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *