Breaking News
Home / खबरे / ਘਰ ਵਾਲਿਆਂ ਦੇ ਹੁੰਦਿਆਂ ਘਰ ਚੋਂ ਬੁਲਟ ਚੋਰੀ ਕਰਕੇ ਲੈ ਗਏ ਨੌਜਵਾਨ

ਘਰ ਵਾਲਿਆਂ ਦੇ ਹੁੰਦਿਆਂ ਘਰ ਚੋਂ ਬੁਲਟ ਚੋਰੀ ਕਰਕੇ ਲੈ ਗਏ ਨੌਜਵਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਸ ਦੇ ਨਾਲ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ ਦਿਨ ਦਿਹਾੜੇ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਹੁੰਦੀਆਂ ਹਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਪ੍ਰੇਸ਼ਾਨ ਰਹਿੰਦੇ ਹਨ ਇੱਥੋਂ ਤੱਕ ਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਲੋਕਾਂ ਦੇ ਘਰਾਂ ਦੇ ਵਿੱਚੋਂ ਚੋਰੀਆਂ ਹੋ ਰਹੀਆਂ ਹਨ ਜਦੋਂ ਲੋਕ ਘਰ ਦੇ ਵਿੱਚ ਮੌਜੂਦ ਹੁੰਦੇ ਹਨ

ਇਸੇ ਤਰ੍ਹਾਂ ਦੀ ਹੀ ਇਕ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਦਿਨ ਦਿਹਾੜੇ ਜਦੋਂ ਪਰਿਵਾਰਕ ਮੈਂਬਰ ਘਰ ਦੇ ਵਿਚ ਮੌਜੂਦ ਸੀ ਉਸ ਸਮੇਂ ਘਰ ਦੇ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ ਘਰ ਦੇ ਵਿਹੜੇ ਦੇ ਵਿੱਚ ਸਕੂਟਰੀ ਅਤੇ ਇੱਕ ਬੁਲਟ ਮੋਟਰਸਾਈਕਲ ਖਡ਼੍ਹਾ ਸੀ ਤੇ ਦੱਸਿਆ ਜਾ ਰਿਹਾ ਹੈ ਕਿ ਚੋਰਾਂ ਦੇ ਵੱਲੋਂ ਘਰ ਦੇ ਵਿੱਚ ਦਾਖ਼ਲ ਹੋ ਕੇ ਇਸ ਬੁਲਟ ਮੋਟਰਸਾਈਕਲ ਨੂੰ ਚੋਰੀ ਕਰ ਲਿਆ ਜਾਂਦਾ ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਪਰਿਵਾਰਕ ਮੈਂਬਰ ਉਸ ਸਮੇਂ ਘਰ ਦੇ ਵਿੱਚ ਹੀ ਮੌਜੂਦ ਸੀ ਸੀਸੀਟੀਵੀ ਕੈਮਰੇ ਵੀ ਚਾਰੇ ਪਾਸੇ ਲੱਗੇ ਹੋਏ ਹਨ ਪਰ ਫਿਰ ਵੀ ਉਨ੍ਹਾਂ ਚੋਰਾਂ ਨੂੰ ਕਿਸੇ ਦਾ ਕੋਈ ਖੌਫ ਨਹੀਂ ਹੈ ਉਹ ਆਸਾਨੀ ਨਾਲ

ਇਸ ਮੋਟਰਸਾਈਕਲ ਨੂੰ ਚੋਰੀ ਕਰਕੇ ਫ਼ਰਾਰ ਹੋ ਜਾਂਦੇ ਹਨ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਹੈਰਾਨ ਹੋ ਜਾਂਦੇ ਹਨ ਉਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਵੀ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin

Leave a Reply

Your email address will not be published.