Breaking News
Home / खबरे / ਕਾਰ ਵਿੱਚ ਬੈਠਾ ਹੌਲਦਾਰ ਰਿਕਸ਼ੇ ਵਾਲੇ ਨਾਲ ਕਰ ਗਿਆ ਵੱਡਾ ਕਾਂਡ

ਕਾਰ ਵਿੱਚ ਬੈਠਾ ਹੌਲਦਾਰ ਰਿਕਸ਼ੇ ਵਾਲੇ ਨਾਲ ਕਰ ਗਿਆ ਵੱਡਾ ਕਾਂਡ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੋਂਕੇਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈਆਂ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਬਿਲਕੁਲ ਖ਼ਤਮ ਕਰ ਦਿੱਤਾ ਗਿਆ ਹੈ ਪਰ

ਦਿਖਾਉਂਦਾ ਹੈ ਕਿ ਆਏ ਦਿਨ ਹੀ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਸਰਕਾਰੀ ਅਫ਼ਸਰ ਰਿਸ਼ਵਤ ਲੈਂਦੇ ਹੋਏ ਨਜ਼ਰ ਆ ਰਹੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੇ ਕੋਲੋਂ ਇਕ ਥਾਣੇਦਾਰ ਦੇ ਵੱਲੋਂ ਇੱਕ ਹਜ਼ਾਰ ਰੁਪਏ ਰਿਸ਼ਵਤ ਲਈ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਇਕ ਆਟੋ ਚਾਲਕ ਹੈ ਜਿਸ ਦੀ ਕਿ ਇਕ ਬੈਟਰੀ ਚੋਰੀ ਹੋ ਗਈ ਹੈ ਜਿਸ ਤੋਂ ਬਾਅਦ ਇਸਦੇ ਵੱਲੋਂ ਇਸ ਥਾਣੇਦਾਰ ਦੇ ਕੋਲ ਆਪਣੀ ਰਿਪੋਰਟ ਦਰਜ ਕਰਵਾਈ ਗਈ ਸੀ ਪਰ ਇਸ ਥਾਣੇਦਾਰ ਦੇ ਕੋਲ ਇਸ ਦੀ ਬੈਟਰੀ ਲੱਭ ਕੇ ਦੇਣ ਦੇ ਇੱਕ ਹਜ਼ਾਰ ਰੁਪਏ ਮੰਗੇ ਗਏ ਸਨ ਜਿਸ ਤੋਂ ਬਾਅਦ ਇਸ ਨੌਜਵਾਨ ਦੇ ਵੱਲੋਂ ਇਸ ਨੂੰ ਇੱਕ ਹਜ਼ਾਰ ਭੇਜ

ਦਿੱਤਾ ਗਿਆ ਹੈ ਪਰ ਗੁਪਤ ਤਰੀਕੇ ਨਾਲ ਇਸਦੇ ਵੱਲੋਂ ਇਸ ਦੀ ਵੀਡੀਓ ਬਣਾ ਲਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਥਾਣੇਦਾਰ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਦੇ ਵਲੋਂ ਇਕ ਗਰੀਬ ਵਿਅਕਤੀ ਦੀ ਮਜਬੂਰੀ ਦਾ ਫ਼ਾਇਦਾ ਉਠਾਇਆ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਖੁਦ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin

Leave a Reply

Your email address will not be published.