Breaking News
Home / खबरे / ਦੇਖੋ ਕਿਵੇਂ ਪੁਲੀਸ ਮੁਲਾਜ਼ਮਾਂ ਦੇ ਘਰ ਜਾ ਮੁੰਡਿਆਂ ਨੇ ਕੀਤਾ ਮਾੜਾ ਕੰਮ

ਦੇਖੋ ਕਿਵੇਂ ਪੁਲੀਸ ਮੁਲਾਜ਼ਮਾਂ ਦੇ ਘਰ ਜਾ ਮੁੰਡਿਆਂ ਨੇ ਕੀਤਾ ਮਾੜਾ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਕਈ ਵਾਰ ਕੁਝ ਲੋਕ ਪੁਲੀਸ ਪ੍ਰਸ਼ਾਸਨ ਦੀ ਕਾਰਵਾਈ ਤੋਂ ਪ੍ਰੇਸ਼ਾਨ ਹੁੰਦੇ ਹਨ ਜਿਸ ਦੀ ਵਜ੍ਹਾ ਕਾਰਨ ਉਹ ਕਈ ਵਾਰ ਕੁਝ ਅਜਿਹੇ ਕਾਰਨ ਹਨ ਜਿਸ ਦੇ ਨਾਲ ਬਹੁਤ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਪੁਲਸ ਮੁਲਾਜ਼ਮ ਦੇ ਘਰ ਦੇ ਵਿੱਚ ਛੱਬੀ ਪੱਚੀ ਨੌਜਵਾਨ ਦਾਖ਼ਲ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਪੁਲਸ ਮੁਲਾਜ਼ਮ ਦੇ ਘਰ ਦੇ ਵਿਚ ਜਾ ਕੇ ਭੰਨ ਤੋੜ ਕੀਤੀ ਜਾਂਦੀ ਹੈ ਲੱਖਾਂ ਦਾ

ਨੁਕਸਾਨ ਕਰ ਦਿੱਤਾ ਜਾਂਦਾ ਹੈ ਅਤੇ ਉਥੋਂ ਫਰਾਰ ਹੋ ਜਾਂਦੇ ਹਨ ਘਰ ਦੇ ਵਿਚ ਇਕ ਔਰਤ ਅਤੇ ਬੱਚੇ ਮੌਜੂਦ ਸੀ ਦੁਪਹਿਰ ਦੇ ਸਮੇਂ ਦੀ ਇਹ ਘਟਨਾ ਦੱਸੀ ਜਾ ਰਹੀ ਹੈ ਸੀਸੀਟੀਵੀ ਕੈਮਰੇ ਦੇ ਵਿੱਚ ਵੀ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਬਹੁਤ ਸਾਰੇ ਲੜਕੇ ਘਰ ਦੇ ਵੱਲ ਵਧਦੇ ਹੋਏ ਦਿਖਾਈ ਦੇ ਰਹੇ ਹਨ ਸੋ ਇੱਥੇ ਹੁਣ ਔਰਤ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਚਾਰ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨ੍ਹਾਂ ਨੂੰ ਇਸ ਦਾ ਇਨਸਾਫ ਚਾਹੀਦਾ ਹੈ ਜਿਹੜੇ ਲੜਕਿਆਂ ਦੇ ਵੱਲੋਂ ਇਨ੍ਹਾਂ ਦੇ ਘਰ ਦੇ ਵਿਚ ਆ ਕੇ ਸਭ ਕੁਝ ਕੀਤਾ ਗਿਆ ਹੈ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਇਨ੍ਹਾਂ ਦੇ ਵੱਲੋਂ ਕੀਤੀ ਜਾ ਰਹੀ ਹੈ ਵੇਖਿਆ

ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਹੋ ਸਕਦਾ ਹੈ ਕਿ ਪੁਲਸ ਮੁਲਾਜ਼ਮ ਨੇ ਉਨ੍ਹਾਂ ਦੇ ਨਾਲ ਕਿਸੇ ਪ੍ਰਕਾਰ ਦੀ ਕੋਈ ਧੱਕੇਸ਼ਾਹੀ ਕੀਤੀ ਹੋਵੇ ਜਾਂ ਫਿਰ ਇਨ੍ਹਾਂ ਦੇ ਨਾਲ ਇਨਸਾਫ ਨਾ ਕੀਤਾ ਹੋਵੇ ਜਿਸ ਦੀ ਵਜ੍ਹਾ ਕਾਰਨ ਇਸ ਪਰਕਾਰ ਦੀ ਘਟਨਾ ਵਾਪਰੀ ਹੈ।

About admin

Leave a Reply

Your email address will not be published.