Breaking News
Home / खबरे / ਲੁਧਿਆਣਾ ਦੀਆਂ ਕਚਹਿਰੀਆਂ ਦੇ ਵਿੱਚ ਹੋਇਆ ਵੱਡਾ ਧਮਾਕਾ, ਹਿੱਲ ਗਿਆ ਸਾਰਾ ਸ਼ਹਿਰ

ਲੁਧਿਆਣਾ ਦੀਆਂ ਕਚਹਿਰੀਆਂ ਦੇ ਵਿੱਚ ਹੋਇਆ ਵੱਡਾ ਧਮਾਕਾ, ਹਿੱਲ ਗਿਆ ਸਾਰਾ ਸ਼ਹਿਰ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿਆਸਤ ਦਾ ਦੌਰ ਚੱਲ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸਦੇ ਚੱਲਦੇ ਬਹੁਤ ਸਾਰੇ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਖਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ ਜਾਣਕਾਰੀ ਮੁਤਾਬਕ ਇੱਥੇ ਕਚਹਿਰੀਆਂ ਦੇ ਵਿੱਚ ਇੱਕ ਧਮਾਕਾ ਹੋਇਆ ਹੈ ਜਿਸ ਤੋਂ ਬਾਅਦ ਕੁਝ ਲੋਕਾਂ ਦੀ ਜਾਨ ਵੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਜੋ ਬਾਥਰੂਮ ਬਣੇ ਹੋਏ ਹਨ ਉੱਥੇ ਇਸ ਤਰ੍ਹਾਂ ਦਾ ਇਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਕਾਫੀ ਜ਼ਿਆਦਾ ਮਾਲੀ ਅਤੇ ਜਾਨੀ

ਨੁਕਸਾਨ ਹੋਇਆ ਹੈ ਵੱਡੀ ਗਿਣਤੀ ਦੇ ਵਿੱਚ ਲੋਕੋ ਨੁਕਸਾਨੇ ਗਏ ਹਨ ਅਤੇ ਜ਼ਖ਼ਮੀਆਂ ਨੂੰ ਹੁਣ ਹਸਪਤਾਲ ਦੇ ਵਿੱਚ ਪਹੁੰਚਾਉਣ ਦੀ ਕੋਸ਼ਿਸ਼ ਵੀ ਜਾਰੀ ਹੈ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਕੋਈ ਧਮਾਕਾ ਹੋਇਆ ਹੈ ਭਾਵ ਸਾਜ਼ਿਸ਼ ਦੇ ਤਹਿਤ ਕੁਝ ਕੀਤਾ ਗਿਆ ਹੈ ਪਰੂਥੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਬਾਥਰੂਮ ਦੇ ਵਿਚ ਜੋ ਸਿਲੰਡਰ ਲੱਗਿਆ ਹੋਇਆ ਸੀ ਉਹ ਫਟ ਚੁੱਕਿਆ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਇਥੇ ਪਹੁੰਚ ਚੁੱਕਿਆ ਹੈ।ਉਨ੍ਹਾਂ ਦੇ ਵੱਲੋਂ ਇਸ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਜਾਣਬੁੱਝ ਕੇ ਸਿਆਸੀ ਪਾਰਟੀਆਂ ਦੇ ਵੱਲੋਂ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ।ਕਿਉਂਕਿ ਪੰਜਾਬ ਦੇ ਵਿੱਚ ਚੋਣਾਂ ਨਜ਼ਦੀਕ ਹੋਣ ਕਾਰਨ ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਜੋ ਪੰਜਾਬ

ਦੇ ਲੋਕ ਮੁੱਦਿਆਂ ਤੋਂ ਭਟਕ ਜਾਣ ਅਤੇ ਉਨ੍ਹਾਂ ਦਾ ਧਿਆਨ ਦੂਸਰੇ ਪਾਸੇ ਜਾਵੇ ਉਸ ਸਮੇਂ ਤਕ ਵੋਟਾਂ ਭੁਗਤ ਜਾਣ ਸੋ ਇਸ ਹਾਦਸੇ ਦੇ ਵਿੱਚ ਕਾਫ਼ੀ ਜ਼ਿਆਦਾ ਲੋਕਾਂ ਦੇ ਨੁਕਸਾਨ ਹੋਣ ਦੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਬਾਥਰੂਮ ਦੇ ਆਸ ਪਾਸ ਜਿੰਨੇ ਵੀ ਲੋਕ ਮੌਜੂਦ ਸੀ ਉਹ ਹਾਦਸੇ ਦਾ ਸ਼ਿਕਾਰ ਹੋਏ ਹਨ ਫਿਲਹਾਲ ਇੱਥੇ ਕਿੰਨੇ ਲੋਕ ਜ਼ਖਮੀ ਹੋਏ ਹਨ ਜਾਂ ਫਿਰ ਕਿੰਨੇ ਮਾਰੇ ਗਏ ਹਨ ਉਸ ਦੀ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਬਹੁਤ ਸਾਰੇ ਲੋਕ ਇਸ ਸਬੰਧੀ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About khabar

Leave a Reply

Your email address will not be published. Required fields are marked *