Breaking News
Home / खबरे / ਬੈਰੀਗੇਟ ਟੱਪਦਿਆਂ ਰਾਜਾ ਵੜਿੰਗ ਨਾਲ ਹੋ ਗਿਆ ਵੱਡਾ ਕਾਂਡ

ਬੈਰੀਗੇਟ ਟੱਪਦਿਆਂ ਰਾਜਾ ਵੜਿੰਗ ਨਾਲ ਹੋ ਗਿਆ ਵੱਡਾ ਕਾਂਡ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿਆਸੀ ਦੌਰ ਚੱਲ ਰਿਹਾ ਹੈ ਰੋਜ਼ਾਨਾ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਹੋ ਜਾਂਦੇ ਹਨ।ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਸਿਆਸੀ ਲੀਡਰਾਂ ਦਾ ਵੀ ਪੂਰਾ ਜ਼ੋਰ ਲੱਗਿਆ ਹੋਇਆ ਹੈ ਕਿ ਉਹ ਲੋਕਾਂ ਦੇ ਦਿਲਾਂ ਦੇ ਵਿੱਚ ਆਪਣੇ ਲਈ ਜਗ੍ਹਾ ਬਣਾਉਣ ਤਾਂ ਜੋ ਉਨ੍ਹਾਂ ਨੂੰਹ ਆਉਣ ਵਾਲੇ ਸਮੇਂ ਦੇ ਵਿਚ ਇਸ ਦਾ ਫਾਇਦਾ ਮਿਲ ਸਕੇ ਪੰਜਾਬ ਕਾਂਗਰਸ ਪਾਰਟੀ ਦੇ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਵੋਟਾਂ ਵਿੱਚ ਖੜ੍ਹਾਉਣ ਦੀ ਤਿਆਰੀ ਕੀਤੀ ਗਈ ਹੈ।ਜਿਸ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਵੀ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਵੱਲ ਕੀਤਾ ਜਾ ਸਕੇ।ਪਿਛਲੇ ਕਈ ਦਿਨਾਂ ਤੋਂ ਉਹ ਸਿਆਸੀ ਸਮਾਗਮਾਂ

ਦੇ ਵਿੱਚ ਹਿੱਸਾ ਲੈ ਰਹੇ ਹਨ ਇਸੇ ਦੌਰਾਨ ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਬੈਰੀਅਰ ਨੂੰ ਟੱਪ ਕੇ ਲੰਘਣ ਦੀ ਕੋਸ਼ਿਸ਼ ਕਰ ਰਹੇ ਸੀ ਤਾਂ ਠਾਹ ਕਰਕੇ ਹੇਠਾਂ ਡਿੱਗੇ।ਜਿਸ ਤੋਂ ਬਾਅਦ ਇਹ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ।ਬਹੁਤ ਸਾਰੇ ਲੋਕਾਂ ਦੇ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਬਹੁਤ ਸਾਰੇ ਗੀਤ ਲਗਾ ਕੇ ਵੀ ਇਸ ਵੀਡੀਓ ਨੂੰ ਵਾਇਰਲ ਕੀਤਾ ਜਾ ਰਿਹਾ ਹੈ।ਦੇਖਿਆ ਜਾਵੇ ਤਾਂ ਅਕਸਰ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਨਾਲ ਸਿਆਸੀ ਦੌਰ ਦੇ ਵਿੱਚ ਹਾਸਰਸ ਵੀ ਪੈਦਾ ਹੁੰਦਾ ਹੈ।ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੇ ਮੁੱਦਿਆਂ ਦੇ ੳੁੱਤੇ ਵੀਡਿਓਜ਼ ਬਣਾ ਕੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਬਹੁਤ ਸਾਰੇ ਲੋਕ ਇਨ੍ਹਾਂ ਨੂੰ ਵੇਖਣ ਤੋਂ ਬਾਅਦ ਹਾਸਾ ਮਜ਼ਾਕ ਵੀ ਕਰਦੇ ਹਨ ਪਰ ਦੂਸਰੇ ਪਾਸੇ ਦੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਮਾੜੇ ਹੋ ਚੁੱਕੇ ਹਨ ਪੰਜਾਬ ਸਰਕਾਰ ਦੇ ਵੱਲੋਂ ਜੋ ਗ਼ਲਤ ਨੀਤੀਆਂ ਬਣਾਈਆਂ ਜਾ ਰਹੀਆਂ

ਹਨ ਜਾਂ ਫਿਰ ਲੋਕਾਂ ਦੇ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ।ਉਸ ਨਾਲ ਪੰਜਾਬ ਦਾ ਵਿਕਾਸ ਹੋਣ ਤੋਂ ਤਾਂ ਰਿਹਾ ਪਰ ਪੰਜਾਬ ਹੇਠਾਂ ਤੋਂ ਹੇਠਾਂ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਲਈ ਪੰਜਾਬ ਦੇ ਲੋਕਾਂ ਨੂੰ ਸਮਝਦਾਰੀ ਦਿਖਾਉਣ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਇਕ ਵਾਰ ਫਿਰ ਤੋਂ ਅਜਿਹੇ ਹਾਲਾਤਾਂ ਦੇ ਵਿੱਚ ਨਾ ਫਸੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਸਬੰਧੀ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸਦੇ ਨਾਲ ਹੀ ਪੰਜਾਬ ਨੂੰ ਸੁਧਾਰਨ ਵਾਸਤੇ ਇਕਜੁੱਟ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About khabar

Leave a Reply

Your email address will not be published. Required fields are marked *