Breaking News
Home / खबरे / ਦੇਖੋ ਕਿਵੇਂ ਇਸ ਵਿਅਕਤੀ ਦੇ ਸਾਹਮਣੇ ਉਸ ਦੀ ਪਤਨੀ ਨਾਲ ਹੋਇਆ ਇਹ ਮਾੜਾ ਕੰਮ

ਦੇਖੋ ਕਿਵੇਂ ਇਸ ਵਿਅਕਤੀ ਦੇ ਸਾਹਮਣੇ ਉਸ ਦੀ ਪਤਨੀ ਨਾਲ ਹੋਇਆ ਇਹ ਮਾੜਾ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੇ ਚੱਲਦੇ ਕਈ ਵਾਰ ਕੁਝ ਲੁਟੇਰਿਆਂ ਦੇ ਵੱਲੋਂ ਦਿਨ ਦਿਹਾੜੇ ਹੀ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਿੱਚ ਦਹਿਸ਼ਤ ਵੀ ਵੇਖੀ ਜਾ ਰਹੀ ਹੈ ਅਤੇ ਹੁਣ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਬਜ਼ੁਰਗ ਔਰਤ ਦੇ ਗਲ਼ ਵਿੱਚ ਪਾਈ ਹੋਈ ਸੋਨੇ ਦੀ ਚੇਨ ਖੋਹ ਲਈ ਜਾਂਦੀ ਹੈ ਅਤੇ ਲੁਟੇਰੇ ਉਥੋਂ ਫਰਾਰ ਹੋ ਜਾਂਦੇ ਹਨ

ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਆਪਣੇ ਪਤੀ ਦੇ ਨਾਲ ਆਪਣੀ ਰਿਸ਼ਤੇਦਾਰੀ ਦੇ ਵਿੱਚ ਜਾ ਰਹੀ ਸੀ ਤਾਂ ਇਸੇ ਦੌਰਾਨ ਹੀ ਲੁਟੇਰੇ ਇਸ ਦੀ ਸੋਨੇ ਦੀ ਚੇਨ ਖੋਂਹਦੇ ਹਨ ਅਤੇ ਇਸ ਨੂੰ ਜ਼ਖਮੀ ਕਰਕੇ ਇਥੋਂ ਫਰਾਰ ਹੋ ਜਾਂਦੇ ਹਨ ਜਿਸ ਤੋਂ ਬਾਅਦ ਹੁਣ ਇਹ ਅੌਰਤ ਹਸਪਤਾਲ ਦੇ ਵਿੱਚ ਦਾਖ਼ਲ ਹੈ ਅਤੇ ਇਹ ਇਨਸਾਫ਼ ਦੀ ਵੀ ਮੰਗ ਕਰ ਰਹੇ ਹਨ ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਸ਼ਿਕਾਰ ਹੁੰਦੇ ਹਨ ਅਤੇ ਉਨ੍ਹਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ ਸੋ ਇਥੇ ਪੁਲੀਸ ਪ੍ਰਸ਼ਾਸਨ ਨੂੰ ਬਣਦੀ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.