Breaking News
Home / खबरे / ਪੰਜਾਬ ਦੇ ਵਿੱਚ ਹੋਈ ਇੱਕ ਹੋਰ ਬੇਅਦਬੀ

ਪੰਜਾਬ ਦੇ ਵਿੱਚ ਹੋਈ ਇੱਕ ਹੋਰ ਬੇਅਦਬੀ

ਜਿਵੇਂ ਕਿਸੇ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਹੋ ਚੁੱਕੀਆਂ ਹਨ। ਜਿਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਈ ਵਾਰ ਹੋ ਚੁੱਕੀ ਹੈ ਅਤੇ ਹੁਣ ਹਿੰਦੂ ਗ੍ਰੰਥਾਂ ਦੀ ਬੇਅਦਬੀ ਹੋਣੀ ਹੈ ਜਿਸ ਕਾਰਨ ਲੋਕਾਂ ਦੇ ਵਿਚ ਹਾਹਾਕਾਰ ਮਚੀ ਹੋਈ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਕਿ ਕਿਸ ਦੁਆਰਾ ਅਜਿਹੇ ਕੰਮਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਰਾਜਨੀਤਕ ਪਾਰਟੀਆਂ ਦੇ ਵੱਲੋਂ ਹੀ ਅਜਿਹਾ ਸਭ ਕੁਝ ਕਰਵਾਇਆ ਜਾ ਸਕਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਸਾਲਾਂ ਤੋਂ ਬੇਅਦਬੀ ਦੀਆਂ ਘਟਨਾ ਵਾਪਰ ਰਹੀਆਂ ਹਨ ਅਤੇ ਪਿਛਲੇ ਦਿਨਾਂ ਦੇ ਵਿੱਚ ਵੀ ਸ੍ਰੀ ਦਰਬਾਰ ਸਾਹਿਬ ਜੀਹਦੇ

ਵਿੱਚ ਉਸ ਤੋਂ ਬਾਅਦ ਕਪੂਰਥਲਾ ਦੇ ਇੱਕ ਗੁਰੂ ਘਰ ਦੇ ਵਿਚ ਬੇਅਦਬੀ ਹੋਈ ਅਤੇ ਹੁਣ ਲੁਧਿਆਣਾ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਹਿੰਦੂ ਗ੍ਰੰਥਾਂ ਦੀ ਬੇਅਦਬੀ ਕੀਤੀ ਗਈ ਹੈ।ਪੁਲੀਸ ਕਮਿਸ਼ਨਰ ਦੇ ਦਫ਼ਤਰ ਦੇ ਅੱਗੇ ਹਿੰਦੂ ਧਰਮ ਦੇ ਕੁਝ ਗ੍ਰੰਥਾਂ ਨੂੰ ਸੁੱਟਿਆ ਗਿਆ ਜਦੋਂ ਇਸ ਦੀ ਜਾਣਕਾਰੀ ਸਾਰਿਆਂ ਨੂੰ ਹੋਈ ਤਾਂ ਉਸ ਸਮੇਂ ਚਾਰੇ ਪਾਸੇ ਹੜਕੰਪ ਮੱਚ ਗਿਆ ਅਤੇ ਉਸ ਤੋਂ ਬਾਅਦ ਲੁਧਿਆਣਾ ਦੇ ਵਿੱਚ ਜੋ ਮੰਦਿਰ ਸਥਿਤ ਹਨ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਉਹ ਇੱਥੇ ਆਏ ਅਤੇ ਉਨ੍ਹਾਂ ਦੁਆਰਾ ਇਸ ਮਾਮਲੇ ਨੂੰ ਦਰਜ ਕਰਵਾਇਆ ਗਿਆ ਹੈ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।ਦੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵੱਲ ਇਸ਼ਾਰਾ ਕਰ ਰਹੀਆਂ ਹਨ ਲੋਕਾਂ ਨੂੰ ਧਰਮਾਂ ਦੇ ਨਾਮ ਤੇ ਲੜਾਉਣ ਦੀਆਂ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਇੱਕ ਦੂਸਰੇ

ਉੱਤੇ ਇਲਜ਼ਾਮ ਲਗਾਉਣ ਅਤੇ ਇਕ ਦੂਸਰੇ ਦੇ ਨਾਲ ਲੜਨ ਭਿੜਨ ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਖ਼ਰਾਬ ਹੋ ਜਾਵੇ ਬਹੁਤ ਸਾਰੇ ਲੋਕਾਂ ਦੇ ਵਲੋਂ ਪੰਜਾਬ ਸਰਕਾਰ ਦੇ ਕੋਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਹ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਸਜ਼ਾ ਕਰਵਾਉਣ ਅਤੇ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਦੇਣੀ ਚਾਹੀਦੀ ਹੈ ਪਰ ਅਸਲ ਵਿੱਚ ਵੇਖਿਆ ਜਾਵੇ ਤਾਂ ਪੰਜਾਬ ਸਰਕਾਰ ਦੇ ਵੱਲੋਂ ਅਜਿਹੇ ਮੁੱਦਿਆਂ ਨੂੰ ਸੁਲਝਾਉਣ ਦੇ ਲਈ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਅਜਿਹੇ ਮੁੱਦੇ ਲਗਾਤਾਰ ਵਧਦੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

About khabar

Leave a Reply

Your email address will not be published. Required fields are marked *