Breaking News
Home / खबरे / ਦੇਖੋ ਕਿਵੇਂ ਇਹ ਆਵਾਰਾ ਪਸ਼ੂ ਬਣਿਆ ਕਾਲ

ਦੇਖੋ ਕਿਵੇਂ ਇਹ ਆਵਾਰਾ ਪਸ਼ੂ ਬਣਿਆ ਕਾਲ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਸੜਕਾਂ ਦੇ ਉੱਤੇ ਬਹੁਤ ਸਾਰੇ ਅਵਾਰਾ ਪਸ਼ੂ ਦਿਖਾਈ ਦਿੰਦੇ ਹਨ ਅਤੇ ਕਈ ਵਾਰ ਇਹ ਆਵਾਰਾ ਪਸ਼ੂ ਕੁਝ ਲੋਕਾਂ ਦੀ ਜਾਨ ਲੈ ਲੈਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਇਕ ਸੀਸੀਟੀਵੀ ਫੁਟੇਜ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਸੜਕ ਦੇ ਕਿਨਾਰੇ ਇਕ ਆਵਾਰਾ ਪਸ਼ੂ ਦਿਖਾਈ ਦੇ ਰਿਹਾ ਹੈ ਇਸ ਦੌਰਾਨ ਇੱਥੋਂ ਇੱਕ ਸਾਈਕਲ ਸਵਾਰ ਵਿਅਕਤੀ ਲੰਘਦਾ ਹੈ ਇਸ ਸਾਈਕਲ ਸਵਾਰ ਵਿਅਕਤੀ ਨੂੰ ਇਹ ਅਵਾਰਾ ਪਸ਼ੂ

ਕੁਝ ਵੀ ਨਹੀਂ ਕਹਿੰਦਾ ਪਰ ਜਿਵੇਂ ਹੀ ਏਥੇ ਮੋਟਰਸਾਈਕਲ ਸਵਾਰ ਵਿਅਕਤੀ ਲੰਘਦਾ ਹੈ ਜਿਸ ਦੇ ਮੋਟਰਸਾਈਕਲ ਆਪਣੇ ਪਿੱਛੇ ਇਕ ਔਰਤ ਵੀ ਸਵਾਰ ਸੀ ਤਾਂ ਇਹ ਜੋ ਅਵਾਰਾ ਪਸ਼ੂ ਸੀ ਉਹ ਇਨ੍ਹਾਂ ਵੱਲ ਵਧਦਾ ਹੈ ਅਤੇ ਟੱਕਰ ਮਾਰਦਾ ਹੈ ਜਿਸ ਤੋਂ ਬਾਅਦ ਮੋਟਰਸਾਈਕਲ ਤੇ ਸਵਾਰ ਦੋਨੋਂ ਜਣੇ ਹੇਠਾਂ ਡਿੱਗ ਜਾਂਦੇ ਹਨ ਔਰਤ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਤੇ ਵਿਅਕਤੀ ਥੋੜ੍ਹੀ ਹਿਲਜੁਲ ਕਰਦਾ ਹੈ ਜਿਸ ਤੋਂ ਬਾਅਦ ਆਸਪਾਸ ਦੇ ਲੋਕ ਇਕੱਠੇ ਹੁੰਦੇ ਹਨ ਉਨ੍ਹਾਂ ਦੇ ਮੈਨੂੰ ਇਸ ਨੂੰ ਹਸਪਤਾਲ ਵਿਚ ਪਹੁੰਚਾਇਆ ਜਾਂਦਾ ਹੈ

ਜਿੱਥੇ ਇਸ ਦਾ ਇਲਾਜ ਚੱਲ ਰਿਹਾ ਹੈ ਸੋ ਇਸ ਘਟਨਾ ਤੋਂ ਬਾਅਦ ਵੱਡਾ ਸਵਾਲ ਪ੍ਰਸ਼ਾਸਨ ਦੇ ਉੱਤੇ ਖੜ੍ਹਾ ਹੁੰਦਾ ਹੈ ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਪਸ਼ੂਆਂ ਦੇ ਲਈ ਕੋਈ ਪ੍ਰਬੰਧ ਕਿਉਂ ਨਹੀਂ ਕੀਤਾ ਜਾ ਰਿਹਾ ਰੋਜ਼ਾਨਾ ਹੀ ਅਨੇਕਾਂ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਇਨ੍ਹਾਂ ਪਸ਼ੂਆਂ ਦੀ ਵਜ੍ਹਾ ਕਾਰਨ ਇਸ ਤਰ੍ਹਾਂ ਦੇ ਹਾਦਸੇ ਵਾਪਰਦੇ ਹਨ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.