Breaking News
Home / खबरे / ਪਿੰਡ ਦੇ ਮੁੰਡਿਆਂ ਨੂੰ ਗ਼ਲਤ ਕੰਮ ਲਾਉਂਦੇ ਨੌਜਵਾਨ ਪਿੰਡ ਵਾਲਿਆਂ ਨੇ ਕੀਤੇ ਕਾਬੂ

ਪਿੰਡ ਦੇ ਮੁੰਡਿਆਂ ਨੂੰ ਗ਼ਲਤ ਕੰਮ ਲਾਉਂਦੇ ਨੌਜਵਾਨ ਪਿੰਡ ਵਾਲਿਆਂ ਨੇ ਕੀਤੇ ਕਾਬੂ

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੀ ਜੁਆਨੀ ਵੀ ਦਿਨੋਂ ਦਿਨ ਨਿਘਰਦੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਵਿੱਚ ਨਸ਼ਾ ਬਹੁਤ ਵੱਡੀ ਮਾਤਰਾ ਦੇ ਵਿੱਚ ਵਿਕ ਰਿਹਾ ਹੈ ਪਰ ਫਿਰ ਵੀ ਪ੍ਰਸ਼ਾਸਨ ਦੇ ਵੱਲੋਂ ਕੋਈ ਮੁਸ਼ਤੈਦੀ ਨਹੀਂ ਦਿਖਾਈ ਜਾ ਰਹੀ ਅਤੇ ਪ੍ਰਸ਼ਾਸਨ ਵੱਲੋਂ ਸੁੱਤੇ ਹੋਣ ਦੇ ਕਾਰਨ ਇਹ ਨਸ਼ਾ ਤਸਕਰ ਇਸ ਗੱਲ ਦਾ ਬਹੁਤ ਵੱਡੀ ਪੱਧਰ ਤੇ ਫ਼ਾਇਦਾ ਉਠਾਉਂਦੇ ਹਨ ਅਤੇ ਇਨ੍ਹਾਂ ਸੰਦੇਹ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਅਜਿਹਾ ਹੀ ਮਾਮਲਾ ਇਕ ਸਮਰਾਲਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਪਿੰਡ ਘੁਲਾਲ ਦੇ ਵਿਚ ਪਿੰਡ ਵਾਸੀਆਂ ਨੇ ਇਕ ਪਿੰਡ ਦੇ ਵਿਅਕਤੀ ਨੂੰ ਹੀ ਨਸ਼ਾ ਵੇਚਦੇ ਹੋਏ ਫਡ਼ਿਆ ਹੈ ਅਤੇ ਪਹਿਲਾਂ ਵੀ ਪ੍ਰਸ਼ਾਸਨ ਨੂੰ ਇਸਦੀ ਜਾਣਕਾਰੀ ਦਿੱਤੀ ਗਈ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ

ਨਹੀਂ ਕੀਤੀ ਗਈ ਹੈ ਇਸ ਤੋਂ ਬਾਅਦ ਹੁਣ ਪਿੰਡ ਵਾਸੀਆਂ ਨੇ ਆਪਣੇ ਪੱਧਰ ਤੇ ਹੀ ਇਹ ਕੰਮ ਬੈੱਡ ਲਿਆ ਹਾਏ ਤੂਲਣ ਇੱਕ ਮੋਰਚਾ ਲਗਾਇਆ ਸੀ ਜਿਸ ਵਿਚ ਜਦੋਂ ਬਾਹਰਲੇ ਪਿੰਡਾਂ ਤੋਂ ਆਏ ਦੋ ਨੌਜਵਾਨ ਨਸ਼ਾ ਲੈਣ ਦੇ ਲਈ ਆਏ ਤਾਂ ਪਿੰਡ ਵਾਲੇ ਉਨ੍ਹਾਂ ਨੂੰ ਫੜ ਲਿਆ ਅਤੇ ਉਨ੍ਹਾਂ ਦੀ ਬਹੁਤ ਜ਼ਿਆਦਾ ਕੁੱ ਟ ਮਾ ਰ ਕੀਤੀ ਹੁਣ ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਇਹ ਇਸ ਪਿੰਡ ਦੇ ਹੀ ਵਿਅਕਤੀ ਤੋਂ ਨਸ਼ਾ ਲੈਣ ਦੇ ਲਈ ਆਉਂਦੇ ਸਨ ਅਤੇ ਹੁਣ ਪਿੰਡਾਂ ਦੇ ਲੋਕਾਂ ਦੁਆਰਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਜੋ ਕਿ ਲੋਕਾਂ ਦੇ ਧੀਆਂ ਪੁੱਤਾਂ ਨੂੰ ਨਸ਼ੇ ਉੱਪਰ ਲਗਾਉਂਦੇ ਹਨ ਅਤੇ ਇਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਬੇਚਾਰੇ ਤਿਆਰੀਆਂ ਹਨ ਮੌਸਮ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਬਹੁਤ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About khabar

Leave a Reply

Your email address will not be published. Required fields are marked *