Breaking News
Home / खबरे / ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਵਿਚ ਹੋਇਆ ਬਲਾਸਟ

ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਵਿਚ ਹੋਇਆ ਬਲਾਸਟ

ਪੰਜਾਬ ਦੇ ਵਿੱਚ ਜਿਸ ਤਰ੍ਹਾਂ ਵਿਧਾਨ ਸਭਾ ਚੋਣਾਂ ਨੇੜੇ ਆਰੀਆ ਨੇ ਉਸ ਤਰ੍ਹਾਂ ਦੇ ਨਾਲ ਹੀ ਕਈ ਅਜਿਹੇ ਮਾਮਲੇ ਸਾਹਮਣੇ ਆ ਰਹੇ ਨੇ ਜੋ ਕਿ ਦਿਲ ਨੂੰ ਦਹਿਲਾ ਦੇਣ ਵਾਲੇ ਨੇ ਲੁਧਿਆਣਾ ਦੇ ਹੁਣ ਅਦਾਲਤ ਕੰਪਲੈਕਸ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਤੀਜੀ ਮੰਜ਼ਿਲ ਤੇ ਜ਼ਬਰਦਸਤ ਧਮਾਕਾ ਹੋਇਆ ਧਮਾਕਾ ਕਿਸ ਕਾਰਨ ਹੋਇਆ ਇਹ ਕਿਵੇਂ ਹੋਇਆ

ਇਸ ਦੀ ਜਾਂਚ ਚੱਲ ਰਹੀ ਹੈ ਅਤੇ ਇਸ ਤੋਂ ਬਾਅਦ ਅਦਾਲਤੀ ਕੰਪਲੈਕਸ ਦੇ ਵਿੱਚ ਭਗਦੜ ਮੱਚ ਗਈ ਜਾਣਕਾਰੀ ਦੇ ਅਨੁਸਾਰ ਪਤਾ ਲੱਗਿਆ ਕਿ ਇੱਥੇ ਦੋ ਲੋਕਾਂ ਦੀ ਮੌਕੇ ਤੇ ਹੀ ਜਾਂਚ ਲਈਏ ਪ੍ਰਸ਼ਾਸਨ ਵੱਲੋਂ ਅਜੇ ਤੱਕ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਧਮਾਕੇ ਕਾਰਨ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ ਅਤੇ ਬਲਾਸਟ ਕਾਰਨ ਇਮਾਰਤਾਂ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ

ਇਹ ਬਲਾਸਟ ਦੁਪਹਿਰ ਦੇ ਵੇਲੇ ਹੋਇਆ ਦੱਸਿਆ ਜਾ ਰਿਹਾ ਹੈ ਲੋਕਾਂ ਵੱਲੋਂ ਜਾਮ ਵੀ ਲਗਾਏ ਜਾ ਰਹੇ ਨੇ ਇਥੇ ਕੋਈ ਵੀ ਸਕਿਓਰਿਟੀ ਗਾਰਡ ਤਾਇਨਾਤ ਨਹੀਂ ਕੀਤਾ ਗਿਆ ਸਕਿਉਰਿਟੀ ਗਾਰਡ ਤੈਨਾਤ ਹੋਵੇ ਤਾਂ ਪਤਾ ਵੀ ਲੱਗ ਸਕਦਾ ਹੈ ਕਿ ਕੌਣ ਅਤੇ ਕਿਵੇਂ ਆਇਆ ਇੱਥੇ ਸਾਰੇ ਹੀ ਭਾਰਤ ਦੀ ਜਨਤਾ ਆਉਂਦੀ ਐ ਤੇ ਕਿਸ ਦੇ ਵੱਲੋਂ ਇਹ ਸਭ ਕੁਝ ਕੀਤਾ

ਗਿਆ ਇਹ ਕਿਸੇ ਨੂੰ ਵੀ ਕੁਝ ਨਹੀਂ ਕਿਹਾ ਜਾ ਸਕਦਾ ਲਗਾਤਾਰ ਇਸ ਮਾਮਲੇ ਦੇ ਵਿੱਚ ਹੁਣ ਤਹਿ ਤੱਕ ਜਾਣ ਦੀ ਗੱਲ ਵੀ ਕਹੀ ਜਾ ਰਹੀ ਹੈ ਉਥੇ ਜਾਣਕਾਰੀ ਮਿਲਣ ਦੇ ਮੁਤਾਬਿਕ ਇੱਕ ਮਹਿਲਾ ਕਾਫੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ ਜੋ ਕਿ ਹਸਪਤਾਲ ਵਿੱਚ ਭਰਤੀ ਕੀਤੀ ਹੋਈ ਹੈ ਉਸ ਦੇ ਵੀ ਬਚਣ ਦੀ ਕੋਈ ਉਮੀਦ ਨਹੀਂ ਲਗਾਈ ਜਾ ਰਹੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About khabar

Leave a Reply

Your email address will not be published. Required fields are marked *