Breaking News
Home / खबरे / ਲੁਧਿਆਣਾ ਵਿੱਚ ਹੋਏ ਬੰ ਬ ਧ ਮਾ ਕੇ ਤੋਂ ਬਾਅਦ ਹੋਏ ਇਹ ਸਰਕਾਰੀ ਹੁਕਮ ਜਾਰੀ

ਲੁਧਿਆਣਾ ਵਿੱਚ ਹੋਏ ਬੰ ਬ ਧ ਮਾ ਕੇ ਤੋਂ ਬਾਅਦ ਹੋਏ ਇਹ ਸਰਕਾਰੀ ਹੁਕਮ ਜਾਰੀ

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕੇ ਅਦਾਲਤ ਦੇ ਵਿਚ ਬੰ ਬ ਧ ਮਾਕਾ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਬੰਬ ਧਮਾਕਾ ਕਿਸੇ ਦੁਆਰਾ ਸੋਚੀ ਸਮਝੀ ਸਾਜ਼ਿਸ਼ ਹੈ ਅਤੇ ਇਸ ਧਮਾਕੇ ਦੇ ਪਿੱਛੇ ਕੌਣ ਹੈ ਇਸ ਦਾ ਪਤਾ ਪੁਲੀਸ ਦੁਆਰਾ ਲਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਦੇ ਨਾਲ ਇਹ ਵੀ ਗਲਤ ਨਿਕਲ ਕੇ ਸਾਹਮਣੇ ਆ ਰਹੀ ਹੈ ਕਿਸੇ ਵਿਅਕਤੀ ਦੁਆਰਾ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਰੀ ਇਕਾਂਗੀ ਪਹਿਲਾਂ ਪੰਜਾਬ ਦੇ ਵਿੱਚ ਬੇਅਦਬੀਆਂ ਹੋਈਆਂ ਹਨ ਜਿਸ ਦੇ ਕਾਰਨ ਪੰਜਾਬ ਦਾ ਮਾਹੌਲ ਬਹੁਤ ਖ਼ਰਾਬ ਹੋ ਗਿਆ ਸੀ ਹੁਣ ਇਹ

ਧਮਾਕਾ ਹੋਇਆ ਹੈ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਅਜਿਹਾ ਹੋਰ ਵੀ ਕੋਈ ਕਾਰਨਾਮਾ ਕੀਤਾ ਜਾਂਦਾ ਹੈ ਪਰ ਲੋਕਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨ ਦੇ ਵੱਲੋਂ ਜਲਦ ਤੋਂ ਜਲਦ ਹੀ ਅਜਿਹੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿ ਇਨ੍ਹਾਂ ਵਿਅਕਤੀਆਂ ਨੂੰ ਜਲਦੀ ਜਲਦੀ ਫਡ਼ਿਆ ਜਾ ਸਕੇ ਜਿਨ੍ਹਾਂ ਦੀ ਦੁਬਾਰਾ ਇਹ ਕਾਰਨਾਮੇ ਕੀਤੇ ਜਾ ਰਹੇ ਹਨ ਹੁਣ ਦੇਖਣਾ ਹੋ ਗਈ ਪੁਲੀਸ ਵੱਲੋਂ ਇਸ ਵਿੱਚ ਕਦੋਂ ਕਿੰਨੇ ਸਮੇਂ ਵਿੱਚ ਕਾਰਵਾਈ ਕੀਤੀ ਜਾਂਦੀ ਹੈ ਇਸ ਧਮਾਕੇ ਵਿਚ ਦੋ ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਜ਼ਖ਼ਮੀਆਂ ਦਾ ਵੀ ਇਹੀ ਕਹਿਣਾ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਕਿਸੇ ਦੁਆਰਾ ਹੀ ਜਾਣਬੁੱਝ ਕੇ ਕਰਵਾਇਆ ਗਿਆ ਹੈ ਕਿਉਂਕਿ ਕੋਰਟ ਕੰਪਲੈਕਸ ਦੇ ਬਾਥਰੂਮ ਦੇ ਵਿੱਚ ਇਹ ਧਮਾਕਾ ਹੋਇਆ ਹੈ ਇਸ ਮਾਮਲੇ ਦੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About khabar

Leave a Reply

Your email address will not be published. Required fields are marked *