Breaking News
Home / खबरे / ਦੇਖੋ ਕਿਵੇਂ ਥਾਣੇ ਵਿਚ ਜਾ ਕੇ ਇਸ ਵਿਅਕਤੀ ਨੇ ਕਰਤਾ ਇਹ ਕੰਮ

ਦੇਖੋ ਕਿਵੇਂ ਥਾਣੇ ਵਿਚ ਜਾ ਕੇ ਇਸ ਵਿਅਕਤੀ ਨੇ ਕਰਤਾ ਇਹ ਕੰਮ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਉਹ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦਾ ਇਹ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਦੇ ਨਾਲ ਇਨਸਾਫ਼ ਨਹੀਂ ਕੀਤਾ ਜਾਂਦਾ ਜਾਂ ਫਿਰ ਉਨ੍ਹਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਉਹ ਸਾਰੇ ਲੋਕ ਪੁਲਸ ਪ੍ਰਸ਼ਾਸਨ ਦੇ ਨਾਲ ਨਫ਼ਰਤ ਕਰਦੇ ਹਨ ਉਨ੍ਹਾਂ ਦਾ ਮੰਨਣਾ ਹੁੰਦਾ ਹੈ ਕਿ ਪੁਲਸ ਪ੍ਰਸ਼ਾਸਨ ਕਦੇ ਵੀ ਕਿਸੇ ਦੇ ਨਾਲ ਇਨਸਾਫ਼ ਨਹੀਂ ਕਰ ਸਕਦੀ ਕਈ ਵੀਡੀਓਜ਼ ਵੀ ਸਾਹਮਣੇ ਆਉਂਦੀਆਂ ਹਨ

ਜਿਸ ਦੇ ਵਿਚ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਉਪਰੋਕਤ ਕੰਮ ਕੀਤੇ ਜਾਂਦੇ ਹਨ ਜਾਂ ਫਿਰ ਲੋਕਾਂ ਦੇ ਨਾਲ ਇਨਸਾਫ਼ ਨਹੀਂ ਕੀਤਾ ਜਾਂਦਾ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਇਕ ਵਿਅਕਤੀ ਦਿਖਾਈ ਦੇ ਰਿਹਾ ਹੈ ਕਾਫੀ ਜਿਆਦਾ ਪਰੇਸ਼ਾਨ ਹੈ ਦੱਸਿਆ ਜਾ ਰਿਹਾ ਹੈ ਕਿ ਪੁਲਸ ਪ੍ਰਸ਼ਾਸਨ ਤੋਂ ਪ੍ਰੇਸ਼ਾਨ ਚੁੱਕਿਆ ਹੈ ਉਸ ਦੇ ਉੱਤੇ ਕੋਈ ਮਾਮਲਾ ਦਰਜ ਕੀਤਾ ਗਿਆ ਹੈ ਇਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿੱਚ ਇਸ ਦੀ ਕੋਈ ਗਲਤੀ ਨਹੀਂ ਸੀ ਪਰ ਫਿਰ ਵੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਤੇ ਇੱਥੋਂ ਦੇ ਐੱਸਐੱਚਓ ਦੇ ਉੱਤੇ ਵੀ ਇਸ ਵਿਅਕਤੀ ਭਾਰਤ ਵੱਲੋਂ

ਆਪਣੀ ਭੜਾਸ ਕੱਢੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸ ਥਾਣੇ ਦੇ ਵਿੱਚ ਹੀ ਆਪਣੀ ਜਾਣ ਦੇਵੇਗਾ ਇਸ ਦੇ ਕੋਲ ਕੋਈ ਜ਼ਹਿਰੀਲੀ ਦਵਾਈ ਵੀ ਹੈ ਕਾਫ਼ੀ ਜ਼ਿਆਦਾ ਗੁੱਸੇ ਦੇ ਵਿੱਚ ਦਿਖਾਈ ਦੇ ਰਿਹਾ ਹੈ ਅਤੇ ਅਚਾਨਕ ਇਸਦੇ ਵੱਲੋਂ ਇਹ ਦਵਾਈ ਪੀ ਲਈ ਜਾਂਦੀ ਹੈ ਉਸ ਤੋਂ ਬਾਅਦ ਇਹ ਹੇਠਾਂ ਵੀ ਡਿੱਗਦਾ ਹੈ ਅਤੇ ਕਾਫ਼ੀ ਜ਼ਿਆਦਾ ਗੁੱਸੇ ਦੇ ਵਿੱਚ ਵੀ ਦਿਖਾਈ ਦੇ ਰਿਹਾ ਹੈ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਸਬੰਧੀ ਕੋਈ ਖਾਸ ਕਾਰਵਾਈ ਨਹੀਂ ਕੀਤੀ ਜਾ ਰਹੀ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਕਈ ਵਾਰ ਸਾਹਮਣੇ ਆਈਆਂ ਹਨ ਜਦੋਂ ਕੁਝ ਲੋਕ ਪੁਲਿਸ ਮੁਲਾਜ਼ਮਾਂ ਤੋਂ ਪਰੇਸ਼ਾਨ ਹੋ ਜਾਂਦੇ ਹਨ ਅਤੇ ਇਸ ਤਰ੍ਹਾਂ ਦੇ ਕਦਮ ਚੁੱਕਦੇ ਹਨ ਸੋ ਨਵੀਂ ਬਣੀ ਸਰਕਾਰ ਤੋਂ ਉਮੀਦ ਜ਼ਰੂਰ ਹੈ ਕਿ ਉਨ੍ਹਾਂ ਦੇ ਵੱਲੋਂ ਸਿਸਟਮ ਦੇ ਵਿੱਚ ਕੁਝ ਸੁਧਾਰ ਲਿਆਂਦਾ ਜਾਵੇਗਾ ਪਰ ਜਿਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਰਹੇ ਹਨ ਉਹ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ

ਕਰ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.