Breaking News
Home / खबरे / ਮੋਦੀ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

ਮੋਦੀ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਵਿੱਚ ਸਾਰੀਆਂ ਹੀ ਪਾਰਟੀਆਂ ਜਿੱਤ ਪ੍ਰਾਪਤ ਕਰ ਸਕਣ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਹ ਰਾਜਾਂ ਦੇ ਵਿੱਚ ਆਪਣੀ ਸੱਤਾ ਕਬਜ਼ ਕਰ ਸਕਣ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਨਾ ਤੁਹਾਡੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇੱਕ ਹਜ਼ਾਰ ਕਰੋੜ ਰੁਪਏ ਲੋਕਾਂ ਦੇ ਖਾਤਿਆਂ ਵਿੱਚ ਭੇਜ ਦਿੱਤਾ ਗਿਆ ਹੈ ਜਿਸ ਦੇ ਸਬੰਧ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਚਾਰ ਦੋ ਹਜ਼ਾਰ ਰੁਪਏ ਹੁਣ ਸਾਰੀਆਂ ਹੀ ਔਰਤਾਂ ਦੇ ਖਾਤਿਆਂ ਵਿੱਚ ਭੇਜ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਹੋਰ ਵੀ ਯੋਜਨਾਵਾਂ ਦੇ ਅਧੀਨ ਲੋਕਾਂ ਦੇ

ਖਾਤਿਆਂ ਚ ਪੈਸੇ ਪਾਏ ਜਾ ਰਹੇ ਹਨ ਜਿਸ ਤੋਂ ਬਾਅਦ ਉਹਨਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਸਾਰੇ ਹੀ ਲੋਕ ਆਤਮ ਨਿਰਭਰ ਹੋ ਜਾਣਾ ਅਤੇ ਉਨ੍ਹਾਂ ਦਾ ਦੇਸ਼ ਖੁਸ਼ਹਾਲ ਹੋ ਸਕੇ ਇਸ ਦੇ ਨਾਲ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਲੋਕਾਂ ਦੇ ਲਈ ਹੋਰ ਵੀ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਨ੍ਹਾਂ ਦੀ ਪਾਰਟੀ ਜਿੱਤ ਪ੍ਰਾਪਤ ਕਰ ਸਕੇ ਪਰ ਲੋਕਾਂ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਦੇ ਵੱਲੋਂ ਲੋਕਾਂ ਨੂੰ ਫਸਾਉਣ ਦੇ ਲਈ ਇਹ ਸਾਰੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉਹ ਪੰਜਾਬ ਦੇ ਵਿੱਚ ਕਦੇ ਵੀ ਜਿੱਤ ਪ੍ਰਾਪਤ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਦੀ ਪਾਰਟੀ ਨੂੰ ਹਮੇਸ਼ਾ ਹੀ ਪੰਜਾਬੀਆਂ ਦੇ ਵੱਲੋਂ ਨਕਾਰਿਆ ਜਾਂਦਾ ਹੈ ਇਸ ਲਈ ਉਹ ਲੋਕ ਔਰਤਾਂ ਨੂੰ ਆਪਣੇ ਇਨ੍ਹਾਂ ਯੋਜਨਾਵਾਂ ਦੇ ਝਾਂਸੇ ਵਿੱਚ ਫਸਾ ਕੇ ਵੋਟਾਂ ਪਾਉਣੀਆਂ ਚਾਹੁੰਦੇ ਹਨ ਪਰ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਉਨ੍ਹਾਂ ਦੀ ਪਾਰਟੀ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੀ ਕਿਉਂਕਿ ਪੰਜਾਬ ਦੇ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਲੋਕਾਂ

ਵੱਲੋਂ ਕਦੇ ਪਿਆਰ ਨਹੀਂ ਦਿੱਤਾ ਜਾਂਦਾ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਨਰਿੰਦਰ ਮੋਦੀ ਦੇ ਵੱਲੋਂ ਪੰਜਾਬ ਵਿੱਚ ਸੱਤਾ ਪ੍ਰਾਪਤ ਕਰਨ ਦੇ ਲਈ ਹੋਰ ਕੀ ਕੁਝ ਕਦਮ ਚੁੱਕੇ ਜਾਂਦੇ ਹਨ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਯੋਜਨਾਵਾਂ ਦਾ ਲਾਭ ਤਾਂ ਲੋਕਾਂ ਵੱਲੋਂ ਉਠਾਉਣਾ ਚਾਹੀਦਾ ਹੈ ਪਰ ਨਰਿੰਦਰ ਮੋਦੀ ਦੀ ਪਾਰਟੀ ਨੂੰ ਕਦੇ ਵੀ ਵੋਟ ਨਹੀਂ ਦੇਣੀ ਚਾਹੀਦੀ ਕਿਉਂਕਿ ਜੇਕਰ ਸੱਤਾ ਦੇ ਵਿੱਚ ਪੰਜਾਬ ਵਿੱਚੋਂ ਨਰਿੰਦਰ ਮੋਦੀ ਆਉਂਦਾ ਹੈ ਤਾਂ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗਾ ਇਸ ਮਾਮਲੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕੁਮੈਂਟਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

About khabar

Leave a Reply

Your email address will not be published. Required fields are marked *