Breaking News
Home / खबरे / ਯਾਤਰਾ ਕਰਨ ਵਾਲੇ ਹੋ ਜਾਓ ਸਾਵਧਾਨ,ਬੰਦ ਹੋਣ ਜਾ ਰਹੀ ਹੈ ਇਹ ਸਹੂਲਤ!

ਯਾਤਰਾ ਕਰਨ ਵਾਲੇ ਹੋ ਜਾਓ ਸਾਵਧਾਨ,ਬੰਦ ਹੋਣ ਜਾ ਰਹੀ ਹੈ ਇਹ ਸਹੂਲਤ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਲੋਕ ਇਕ ਥਾਂ ਤੋਂ ਦੂਸਰੀ ਥਾਂ ਤੇ ਕੰਮਕਾਰ ਕਰਨ ਦੇ ਲਈ ਜਾਂਦੇ ਹਨ ਇਨ੍ਹਾਂ ਦੇ ਵਿੱਚੋਂ ਕੁਝ ਲੋਕ ਰੇਲ ਗੱਡੀ ਦਾ ਵੀ ਸਹਾਰਾ ਲੈਂਦੇ ਹਨ ਕਿਉਂਕਿ ਰੇਲ ਗੱਡੀਆਂ ਉੱਤੇ ਕਿਰਾਇਆ ਘੱਟ ਹੁੰਦਾ ਹੈ ਜਿਸ ਕਾਰਨ ਵੱਡੀ ਗਿਣਤੀ ਦੇ ਵਿੱਚ ਲੋਕ ਰੇਲ ਗੱਡੀ ਦੇ ਸਹਾਰੇ ਆਪਣਾ ਸਫਰ ਤੈਅ ਕਰਦੇ ਹਨ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਰੇਲ ਗੱਡੀਆਂ ਆਪਣੇ

ਸਮੇਂ ਤੋਂ ਦੇਰੀ ਨਾਲ ਆਉਂਦੀਆਂ ਹਨ ਜਾਂ ਫਿਰ ਬਿਲਕੁਲ ਵੀ ਨਹੀਂ ਆਉਂਦੀਆਂ ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈ ਦਸੰਬਰ ਅਤੇ ਤੇਈ ਦਸੰਬਰ ਨੂੰ ਕੁਝ ਰੇਲ ਗੱਡੀਆਂ ਨਹੀਂ ਚੱਲ ਰਹੀਆਂ ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਜੇਕਰ ਤੁਸੀਂ

ਰੇਲਗੱਡੀ ਦਾ ਸਫ਼ਰ ਕਰਨਾ ਚਾਹੁੰਦੇ ਹੋ ਤਾਂ ਉਸ ਤੋਂ ਪਹਿਲਾਂ ਇੱਕ ਵਾਰ ਚੈੱਕ ਜ਼ਰੂਰ ਕਰੋ ਕਿ ਤੁਹਾਡੀ ਰੇਲਗੱਡੀ ਦਿੱਤੇ ਗਏ ਸਮੇਂ ਤੇ ਆਵੇਗੀ ਜਾਂ ਨਹੀਂ ਆਵੇਗੀ ਦੱਸਿਆ ਜਾ ਰਿਹਾ ਹੈ ਕਿ ਰੇਲ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਬਹੁਤ ਸਾਰੇ ਰੂਟਾਂ ਉਤੇ ਰੇਲ ਗੱਡੀਆਂ ਨਹੀਂ ਜਾ ਰਹੀਆਂ। ਜਿਸ ਕਾਰਨ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਉਸ

ਵਾਸਤੇ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਸੋ ਜੇਕਰ ਤੁਸੀਂ ਵੀ ਰੇਲ ਗੱਡੀ ਦਾ ਸਫ਼ਰ ਰੋਜ਼ਾਨਾ ਕਰਦੇ ਹੋ ਜਾਂ ਫਿਰ ਕਰਨ ਜਾ ਰਹੇ ਹੋ ਤਾਂ ਤੁਹਾਡਾ ਸਮਾਂ ਬਰਬਾਦ ਨਾ ਹੋਵੇ ਇਸ ਵਾਸਤੇ ਤੁਸੀਂ ਇਸ ਨੋਟੀਫਿਕੇਸ਼ਨ ਨੂੰ ਜ਼ਰੂਰ ਚੈੱਕ ਕਰੋ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਰੇਲ ਵਿਭਾਗ ਵੱਲੋਂ ਪਹਿਲਾਂ ਹੀ

ਇਹ ਸਭ ਕੁਝ ਦੱਸਿਆ ਜਾਂਦਾ ਹੈ ਤਾਂ ਜੋ ਲੋਕ ਦਿੱਕਤਾਂ ਦਾ ਸਾਹਮਣਾ ਪਵੇ।ਪਰ ਫਿਰ ਵੀ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਇਸ ਤਰ੍ਹਾਂ ਦੇ ਨੋਟੀਫਿਕੇਸ਼ਨ ਨੂੰ ਚੰਗੇ ਤਰੀਕੇ ਨਾਲ ਨਹੀਂ ਦੇਖਦੇ ਪਰ ਅਸੀਂ ਤੁਹਾਡੇ ਲਈ ਹਰ ਪ੍ਰਕਾਰ ਦੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਨ ਤਾਂ ਜੋ ਤੁਹਾਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਸੋ ਇਹ ਇਕ ਜ਼ਰੂਰੀ

ਖਬਰ ਹੈ ਜੇਕਰ ਤੁਸੀਂ ਕਿਸੇ ਵੀ ਪ੍ਰਕਾਰ ਨਾਲ ਰੇਲ ਗੱਡੀ ਵਿੱਚ ਸਫ਼ਰ ਕਰਨਾ ਚਾਹੁੰਦੇ ਹੋ ਤਾਂ ਬਾਈ ਦਸੰਬਰ ਅਤੇ ਤੇਈ ਦਸੰਬਰ ਨੂੰ ਕੁਝ ਰੇਲ ਗੱਡੀਆਂ ਬੰਦ ਹਨ ਅਸੀਂ ਅਕਸਰ ਹੀ ਤੁਹਾਡੇ ਲਈ ਇਸ ਤਰ੍ਹਾਂ ਦੀ ਜ਼ਰੂਰੀ ਸੂਚਨਾ ਲੈ ਕੇ ਹਾਜ਼ਰ ਹੁੰਦੇ ਰਹਿੰਦੇ ਹਾਂ ਇਸ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਬੇਲੀ ਦੀ ਤਾਜ਼ਾ ਅਪਡੇਟ ਮਿਲਦੀ ਰਹੇ।

About admin2

Leave a Reply

Your email address will not be published. Required fields are marked *