Breaking News
Home / खबरे / ਚੰਨੀ ਸਰਕਾਰ ਨੂੰ ਛਿੜੀ ਇੱਕ ਹੋਰ ਮੁਸੀਬਤ,ਕਿਸਾਨਾਂ ਨੇ ਕਰ ਦਿੱਤਾ ਇਹ ਅੈਲਾਨ!

ਚੰਨੀ ਸਰਕਾਰ ਨੂੰ ਛਿੜੀ ਇੱਕ ਹੋਰ ਮੁਸੀਬਤ,ਕਿਸਾਨਾਂ ਨੇ ਕਰ ਦਿੱਤਾ ਇਹ ਅੈਲਾਨ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮਸਲੇ ਹਨ ਜਿਨ੍ਹਾਂ ਨੂੰ ਸੁਲਝਾਉਣ ਦੀ ਜ਼ਰੂਰਤ ਹੈ ਜਿਹੜੇ ਮਸਲੇ ਲੋਕਾਂ ਦੇ ਲਈ ਬਹੁਤ ਸਾਰੀਆਂ ਦਿੱਕਤਾਂ ਦਾ ਕਾਰਨ ਬਣ ਰਹੇ ਹਨ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਇਸਦੇ ਨਾਲ ਹੀ ਨਸ਼ੇ ਅਤੇ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਪੰਜਾਬ ਸਰਕਾਰ ਵੱਲੋਂ ਸਿਰਫ ਛੋਟੇ ਮੋਟੇ ਐਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਜੋ ਅਸਲੀ ਮੁੱਦੇ ਹਨ ਉਨ੍ਹਾਂ ਨੂੰ ਨਹੀਂ ਛੇੜਿਆ ਜਾ ਰਿਹਾ ਭਾਵ ਉਨ੍ਹਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਾਜਾਇਜ਼ ਮਾਈਨਿੰਗ ਦਾ ਵੀ ਮੁੱਦਾ ਕਾਫ਼ੀ ਜ਼ਿਆਦਾ ਭਖਿਆ ਹੋਇਆ ਹੈ।ਰੋਜ਼ਾਨਾ ਹੀ ਇਸ ਨਾਲ

ਸਬੰਧਤ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਕਈ ਵਾਰ ਇਸ ਮਾਮਲੇ ਦੇ ਉੱਤੇ ਸਿਆਸਤ ਵੀ ਕੀਤੀ ਜਾਂਦੀ ਹੈ ਜਦੋਂ ਇਕ ਪਾਰਟੀ ਦੇ ਲੀਡਰ ਦੇ ਵੱਲੋਂ ਨਾਜਾਇਜ਼ ਮਾਈਨਿੰਗ ਦੇ ਅੱਡੇ ਤੇ ਜਾਇਆ ਜਾਂਦਾ ਹੈ ਤਾਂ ਉਸ ਤੋਂ ਬਾਅਦ ਦੂਸਰੀ ਪਾਰਟੀ ਉੱਤੇ ਤੰਜ ਕੱਸੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਹੀ ਸਭ ਕੁਝ ਕਰਵਾਇਆ ਜਾ ਰਿਹਾ ਹੈ ਕਈ ਵਾਰ ਅਜਿਹੀਆਂ ਖ਼ਬਰਾਂ ਆ ਚੁੱਕੀਆਂ ਹਨ ਜਿੱਥੇ ਲੋਕ ਵੀ ਇਹ ਸੋਚਣ ਲਈ

ਮਜਬੂਰ ਹੋ ਗਏ ਕਿ ਆਖਿਰ ਕਿਸ ਪਾਰਟੀ ਦੇ ਵੱਲੋਂ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ। ਪਰ ਅਸਲ ਵਿੱਚ ਵੇਖਿਆ ਜਾਵੇ ਤਾਂ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੇ ਵੱਲੋਂ ਅਜਿਹੇ ਕਾਰਨਾਮੇ ਕਰਵਾਏ ਜਾਂਦੇ ਹਨ ਜਿਸ ਕਾਰਨ ਅਜੇ ਤਕ ਪੰਜਾਬ ਸਰਕਾਰ ਦੇ ਵੱਲੋਂ ਇਸ ਦਾ ਹੱਲ ਨਹੀਂ ਲੱਭਿਆ ਗਿਆ ਭਾਵੇਂ ਕਿ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਗ਼ਲਤ ਕੰਮਾਂ ਨੂੰ ਰੋਕਣ ਦੀ

ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜਿਹਾ ਕੁਝ ਵੀ ਨਹੀਂ ਹੋ ਰਿਹਾ ਇਸ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਸਾਡੇ ਸਾਹਮਣੇ ਆ ਰਹੀਆਂ ਹਨ ਹੁਣ ਨਵਾਂਸ਼ਹਿਰ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਨਾਜਾਇਜ਼ ਮਾਈਨਿੰਗ ਨੂੰ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਨੂੰ ਭਾਰੀ ਖਮਿਆਜ਼ਾ ਚੁਕਾਉਣਾ ਪਵੇਗਾ। ਦੱਸਿਆ ਜਾ ਰਿਹਾ ਹੈ ਕਿ

ਇੱਥੋਂ ਵਗਦੇ ਦਰਿਆ ਦੇ ਨਜ਼ਦੀਕ ਨਾਜਾਇਜ਼ ਮਾਈਨਿੰਗ ਦਾ ਧੜਾ ਧੜ ਕੀਤੀ ਜਾ ਰਹੀ ਹੈ ਪਰ ਕਿਸੇ ਵੀ ਉੱਚ ਅਧਿਕਾਰੀ ਦੇ ਵੱਲੋਂ ਇਸ ਨੂੰ ਰੋਕਣ ਦੀ ਹਦਾਇਤ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਕਿਸੇ ਨੂੰ ਕੋਈ ਡਰ ਨਹੀਂ ਹੈ ਇੱਥੇ ਲਗਾਤਾਰ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਦੇਖਿਆ ਜਾਵੇ ਤਾਂ ਪੰਜਾਬ ਦੀਆਂ ਸੜਕਾਂ ਉੱਤੇ ਬਹੁਤ ਸਾਰੇ ਧਰਨੇ ਪ੍ਰਦਰਸ਼ਨ ਹੋ ਰਹੇ ਹਨ ਜਿਸਦਾ ਕਾਰਨ ਇਹ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *