Breaking News
Home / खबरे / ਜਲੰਧਰ ਦੀ ਇਸ ਬੈਂਕ ਦੇ ਵਿੱਚ ਹੋ ਗਿਆ ਕਾਂਡ,ਚਾਰੇ ਪਾਸੇ ਮੱਚੀ ਹੜਕਮ

ਜਲੰਧਰ ਦੀ ਇਸ ਬੈਂਕ ਦੇ ਵਿੱਚ ਹੋ ਗਿਆ ਕਾਂਡ,ਚਾਰੇ ਪਾਸੇ ਮੱਚੀ ਹੜਕਮ

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਰਹੇ ਹਨ ਅੱਜਕੱਲ੍ਹ ਦੇ ਦਿਨਾਂ ਵਿੱਚ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਦੇ ਕਈ ਕਾਰਨ ਹੋ ਸਕਦੇ ਹਨ ਕੁਝ ਲੋਕਾਂ ਦੇ ਕੋਲ ਰੁਜ਼ਗਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੇ

ਘਰਾਂ ਦਾ ਗੁਜ਼ਾਰਾ ਕਰਨਾ ਕਾਫੀ ਜ਼ਿਆਦਾ ਮੁਸ਼ਕਿਲ ਹੋ ਰਿਹਾ ਹੈ ਜਿਸ ਕਾਰਨ ਕਈ ਲੋਕ ਛੋਟੇ ਮੋਟੇ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ ਪਰ ਉੱਥੇ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਗ਼ਲਤ ਤਰੀਕਿਆਂ ਦੇ ਨਾਲ ਪੈਸਾ ਇਕੱਠਾ ਕਰਨ ਦੀ ਕੋਸ਼ਿਸ਼ ਕਰਦੇ ਹਨ ਪੰਜਾਬ ਦੇ ਵਿੱਚ ਨਸ਼ਾ ਵੀ ਕਾਫ਼ੀ ਜ਼ਿਆਦਾ ਵੱਧ ਚੁੱਕਿਆ ਹੈ।ਕੁਝ ਨਸ਼ਾ ਕਰਨ ਵਾਲੇ ਲੋਕਾਂ ਦੇ ਵੱਲੋਂ ਵੀ ਇਸ ਤਰ੍ਹਾਂ ਦੀਆਂ

ਹਰਕਤਾਂ ਕੀਤੀਅਾਂ ਜਾਂਦੀਅਾਂ ਹਨ ਜ਼ਿਆਦਾਤਰ ਮਾਮਲੇ ਦੇਖਣ ਨੂੰ ਮਿਲਦੇ ਹਨ ਜਿੱਥੇ ਨਸ਼ੇਡ਼ੀਆਂ ਵਲੋਂ ਹੀ ਇਸ ਤਰ੍ਹਾਂ ਦੇ ਕਾਰਨਾਮਿਆਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਹੁਣ ਖ਼ਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਜਾਣਕਾਰੀ ਮੁਤਾਬਕ ਇੱਥੇ ਪੰਜਾਬ ਨੈਸ਼ਨਲ ਬੈਂਕ ਦੀ ਇਕ ਸ਼ਾਖਾ ਦੇ ਵਿੱਚ ਪੰਦਰਾਂ ਸੋਲ਼ਾਂ ਲੱਖਾਂ ਰੁਪਏ ਦੀ ਚੋਰੀ ਕੀਤੀ

ਗਈ ਹੈ ਦੱਸਿਆ ਜਾ ਰਿਹਾ ਹੈ ਕਿ ਬੈਂਕ ਦੇ ਵਿੱਚ ਸਫ਼ਾਈ ਕਰਮਚਾਰੀ ਮੌਜੂਦ ਸੀ ਜਿਸ ਸਮੇਂ ਇਹ ਘਟਨਾ ਵਾਪਰੀ ਹੈ। ਸਵੇਰ ਦੇ ਸਮੇਂ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸਫਾਈ ਕਰਮਚਾਰੀਆਂ ਨੂੰ ਇੱਥੇ ਬੰਨ੍ਹ ਦਿੱਤਾ ਗਿਆ ਉਸ ਤੋਂ ਬਾਅਦ ਬੈਂਕ ਦੇ ਵਿਚੋਂ ਪੈਸੇ ਚੋਰੀ ਕੀਤੇ ਗਏ ਹਨ ਉਸ ਤੋਂ ਬਾਅਦ ਇਸ ਘਟਨਾ ਦੀ ਜਾਣਕਾਰੀ ਪੁਲਸ ਮੁਲਾਜ਼ਮਾਂ ਨੂੰ ਵੀ

ਦਿੱਤੀ ਗਈ ਹੈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗ।ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਵਿੱਚ ਆਉਣ ਵਾਲਾ ਮਾਹੌਲ ਇਸ ਤੋਂ ਵੀਜ਼ਾ ਖ਼ਰਾਬ ਹੋਵੇਗਾ

ਕਿਉਂਕਿ ਪੁਲਸ ਪ੍ਰਸ਼ਾਸਨ ਵੱਲੋਂ ਵੀ ਆਪਣਾ ਕੰਮਕਾਰ ਸਹੀ ਤਰੀਕੇ ਨਾਲ ਨਹੀਂ ਕੀਤਾ ਜਾਂਦਾ ਭਾਵ ਚੋਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਉਨ੍ਹਾਂ ਦੇ ਵਲੋਂ ਦਿਨ ਦਿਹਾੜੇ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਸੋ ਜੇਕਰ ਇੱਥੇ ਪੰਜਾਬ ਦੇ ਮਾਹੌਲ ਨੂੰ ਠੀਕ ਕਰਨ ਦੀ ਗੱਲ ਆਵੇ ਤਾਂ ਇੱਥੇ ਪੰਜਾਬ ਪੁਲੀਸ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

About admin2

Leave a Reply

Your email address will not be published. Required fields are marked *