Breaking News
Home / खबरे / ਕਪੂਰਥਲਾ ਮਾਮਲੇ ਚ ਆਇਆ ਨਵਾਂ ਮੋੜ

ਕਪੂਰਥਲਾ ਮਾਮਲੇ ਚ ਆਇਆ ਨਵਾਂ ਮੋੜ

ਅੰਮ੍ਰਿਤਸਰ ਸਾਹਿਬ ਦੇ ਵਿੱਚ ਹੋਈ ਬੇਅਦਬੀ ਦੇ ਮਾਮਲੇ ਤੋਂ ਮਗਰੋਂ ਕਪੂਰਥਲਾ ਦੇ ਵਿਚ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਵੀ ਕਾਫੀ ਲੋਕਾਂ ਦੇ ਵਿੱਚ ਗੁੱਸਾ ਭਰਿਆ ਹੋਇਆ ਸੀ ਕਿਉਂਕਿ ਇਸ ਨੂੰ ਇੱਕ ਬੇਅਦਬੀ ਦਾ ਮਾਮਲਾ ਕਿਹਾ ਜਾ ਰਿਹਾ ਸੀ ਪਰ ਪੁਲੀਸ ਦੇ ਵੱਲੋਂ ਉਸ ਦਿਨ ਵੀ ਕਹਿ ਦਿੱਤਾ ਗਿਆ ਸੀ ਕਿ ਇਹ ਬੇਅਦਬੀ ਦਾ ਮਾਮਲਾ ਨਹੀਂ ਇਹ ਜਾਣਬੁੱਝ ਕੇ ਕਿਸੇ ਦੀ

ਜਾਨ ਲਈ ਗਈ ਅਤੇ ਅੱਜ ਪੁਲੀਸ ਨੇ ਇਹ ਸਭ ਕੁਝ ਬਿਆਨ ਵੀ ਕਰ ਦਿੱਤਾ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਦਿਨੀਂ ਇਹ ਮਾਮਲਾ ਹੋਇਆ ਸੀ ਉਸ ਦਿਨ ਇੱਕ ਰਿਵਾਲਵਰ ਵੀ ਬਰਾਮਦ ਕੀਤਾ ਗਿਆ ਸੀ ਅਤੇ ਇਸ ਤੋਂ ਦੋ ਖਾਲੀ ਫਾਇਰ ਵੀ ਚਲਾਈ ਗਈ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਚੌਵੀ ਤਰੀਕ ਨੂੰ ਇਹ ਮਾਮਲੇ ਦੇ ਵਿਚ ਇਕ ਕਰਾਸ ਚੈੱਕ ਦੇ ਲਈ

ਵੀਡੀਓ ਫੋਟੋਜ਼ ਅਤੇ ਇੱਕ ਵਿਅਕਤੀ ਦਾ ਹੁਲੀਆ ਵੀ ਐਡ ਕਰ ਦਿੱਤਾ ਗਿਆ ਹੈ ਅਤੇ ਇਸਦੀ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਅਮਰਜੀਤ ਸਿੰਘ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਅਤੇ ਸੌ ਅਜਿਹੇ ਵਿਅਕਤੀ ਨੇ ਜਿਨ੍ਹਾਂ ਦੀ ਉਤੇ ਪਰਚਾ ਦਰਜ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਉਨ੍ਹਾਂ ਜਦੋਂ ਜਾਣਕਾਰੀ ਮਿਲੀ ਸੀ ਕਿ ਕਪੂਰਥਲਾ ਦੇ ਵਿੱਚ ਕਿਸ ਧਰਮ ਨੂੰ ਠੇਸ ਪਹੁੰਚਾਉਣ

ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਮੌਕੇ ਤੇ ਪਹੁੰਚੀ ਪੁਲਸ ਦੇ ਨਾਲ ਉਥੇ ਜੋ ਕਾਰਵਾਈ ਕੀਤੀ ਗਈ ਉਹ ਕੋਈ ਚੰਗੀ ਨਹੀਂ ਸੀ ਅਤੇ ਉਨ੍ਹਾਂ ਨੂੰ ਪੁਲੀਸ ਦਾ ਕੰਮ ਵੀ ਨਹੀਂ ਸੀ ਕਰਨ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਪੁਲਸ ਨੇ ਵੱਖ ਵੱਖ ਸੋਸ਼ਲ ਮੀਡੀਆ ਤੋਂ ਇਕੱਠੇ ਫੋਟੋਗ੍ਰਾਫ ਕਰਕੇ ਪੁਲਸ ਵਾਲਿਆਂ ਦੇ ਨਾਲ ਕਨਫਰਮ ਕਰਕੇ ਲਗਾਤਾਰ ਸ਼ਖ਼ਸਲੱਭਣੀ ਸ਼ੁਰੂ ਕਰ ਦਿੱਤੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਨੂੰ ਵੀ ਇਸ ਤਰ੍ਹਾਂ ਦੇ ਨਾਲ ਮਾਰਨ ਦੀ ਕਿਸੇ ਨੂੰ ਵੀ ਗੱਲ ਨਹੀਂ ਕਰਨੀ ਚਾਹੀਦੀ ਹਰੇਕ ਨੂੰ ਇੱਥੇ ਜਿਊਣ ਦਾ ਅਧਿਕਾਰ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *