Breaking News
Home / खबरे / ਕਪੂਰਥਲਾ ਚ ਹੋਈ ਬੇਅਦਬੀ ਮਾਮਲੇ ਵਿੱਚ ਪੋਸਟਮਾਸਟਰ ਕਰਨ ਵਾਲੇ ਡਾਕਟਰ ਨੇ ਕੀਤੇ ਵੱਡੇ ਖੁਲਾਸੇ

ਕਪੂਰਥਲਾ ਚ ਹੋਈ ਬੇਅਦਬੀ ਮਾਮਲੇ ਵਿੱਚ ਪੋਸਟਮਾਸਟਰ ਕਰਨ ਵਾਲੇ ਡਾਕਟਰ ਨੇ ਕੀਤੇ ਵੱਡੇ ਖੁਲਾਸੇ

ਕਪੂਰਥਲਾ ਦੀ ਨਿਜ਼ਾਮਪੁਰ ਮੋੜਦੇ ਵਿੱਚ ਹੋਈ ਬੇਅਦਬੀ ਮਾਮਲੇ ਦੀ ਜੇਕਰ ਗੱਲ ਕਰ ਲਈ ਜਾਵੇ ਤਾਂ ਇਸ ਬੇਅਦਬੀ ਮਾਮਲੇ ਦੇ ਵਿੱਚ ਇੱਕ ਨੌਜਵਾਨ ਨੂੰ ਸਿੰਘਾਂ ਦੇ ਵੱਲੋਂ ਸੋਧਾਂ ਲਾ ਦਿੱਤਾ ਗਿਆ ਸੀ ਅਤੇ ਫਿਰ ਇਸ ਦੀ ਲਾਸ਼ ਨੂੰ ਪੁਲੀਸ ਦੇ ਵੱਲੋਂ ਮੋਰਚੀ ਖਾਨੇ ਵਿਚ ਰੱਖੀ ਗਈ ਸੀ ਜਿਥੇ ਕਿ ਉਸ ਦੀ ਸ਼ਨਾਖਤ ਕਰਨ ਦੇ ਲਈ ਬਹੱਤਰ ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ

ਪਰ ਇਹ ਬਹੱਤਰ ਘੰਟੇ ਲੰਘ ਗਏ ਸਨ ਉਸ ਦੀ ਸ਼ਨਾਖਤ ਨਹੀਂ ਹੋਈ ਜਿਸ ਕਰਕੇ ਉਸ ਦਾ ਪੋਸਟਮਾਰਟਮ ਵੀ ਕਰ ਦਿੱਤਾ ਗਿਆ ਪੋਸਟਮਾਰਟਮ ਦੇ ਵਿਚ ਜਿੱਥੇ ਪੰਜ ਮੈਂਬਰਾਂ ਦੀ ਟੀਮ ਗਠਿਤ ਕੀਤੀ ਗਈ ਅਤੇ ਇਨ੍ਹਾਂ ਡਾਕਟਰਾਂ ਦੀ ਟੀਮ ਗਠਿਤ ਕਰਨ ਤੋਂ ਬਾਅਦ ਕਈ ਅਹਿਮ ਖੁਲਾਸੇ ਕੀਤੇ ਗਏ ਡਾਕਟਰਾਂ ਦਾ ਕਹਿਣਾ ਸੀ ਕਿ ਉਸ ਦੇ ਸਿਰ ਦੇ ਉੱਤੇ ਕਾਫੀ ਸੱਟ ਲੱਗੀ ਸੀ

ਅਤੇ ਇਹ ਸੱਟ ਉਸ ਦੇ ਦਿਮਾਗ ਤੱਕ ਪਹੁੰਚੀ ਹੋਈ ਸੀ ਕਾਫ਼ੀ ਡੂੰਘੀ ਸੱਟ ਲੱਗੀ ਹੋਣ ਕਰਕੇ ਉਸ ਦਾ ਦਿਮਾਗ ਵੀ ਡੈਮੇਜ ਲੱਗ ਰਿਹਾ ਸੀ ਉਸ ਦੇ ਸਰੀਰ ਦੇ ਉੱਪਰ ਕੁੱਲ ਪੱਚੀ ਅਜਿਹੇ ਵੱਡੇ ਜ਼ਖ਼ਮ ਸੀ ਜਿਨ੍ਹਾਂ ਦਾ ਡਾਕਟਰਾਂ ਦੇ ਵੱਲੋਂ ਖੁਲਾਸਾ ਕੀਤਾ ਗਿਆ ਉਥੇ ਪੁਲਸ ਦਾ ਕਹਿਣਾ ਹੈ ਕਿ ਤਿੱਨ ਸੌ ਪੰਜ ਧਾਰਾ ਦੇ ਅਧੀਨ ਇਹ ਮਾਮਲਾ ਦਰਜ ਕੀਤਾ ਗਿਆ ਸੀ ਅਤੇ

ਪੁਲੀਸ ਦੇ ਵੱਲੋਂ ਬਾਡੀ ਨੂੰ ਪੋਸਟਮਾਰਟਮ ਕਰਨ ਦੇ ਲਈ ਅੱਜ ਭੇਜਿਆ ਗਿਆ ਸੀ ਕਿਉਂਕਿ ਬਹੱਤਰ ਘੰਟਿਆਂ ਤਕ ਇਸ ਦੀ ਕੋਈ ਵੀ ਸ਼ਨਾਖ਼ਤ ਨਹੀਂ ਹੋਈ ਪੁਲਸ ਦੇ ਕੋਲ ਸਥਿਤ ਫਿੰਗਰਪ੍ਰਿੰਟ ਨੇ ਪਰ ਫਿੰਗਰ ਪ੍ਰਿੰਟਾਂ ਦੇ ਨਾਲ ਵੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਇਸ ਮਾਮਲੇ ਵਿਚ ਅੱਗੇ ਕੀ ਮੋੜ ਆਉਂਦਾ ਹੈ ਇਹ ਆਉਣ ਵਾਲੇ ਸਮੇਂ ਵਿੱਚ ਪਤਾ ਲੱਗੇਗਾ ਕਿ ਇਸ ਮਾਮਲੇ ਦਾ ਕਿਸ ਦੇ ਨਾਲ ਸਬੰਧਤ ਕੇਸ ਵੱਲੋਂ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *