Breaking News
Home / खबरे / ਮੁੰਡਾ ਕਰਦਾ ਸੀ ਕੁੜੀ ਨੂੰ ਤੰਗ ਪ੍ਰੇਸ਼ਾਨ ,ਹਾਰ ਕੇ ਕੁੜੀ ਨੇ ਲਿਆ ਫਾ ਹਾ

ਮੁੰਡਾ ਕਰਦਾ ਸੀ ਕੁੜੀ ਨੂੰ ਤੰਗ ਪ੍ਰੇਸ਼ਾਨ ,ਹਾਰ ਕੇ ਕੁੜੀ ਨੇ ਲਿਆ ਫਾ ਹਾ

ਤੁਹਾਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਅੱਜ ਦੇ ਜ਼ਮਾਨੇ ਦੇ ਵਿਚ ਕੁੜੀਆਂ ਨੂੰ ਮੁੰਡਿਆਂ ਨਾਲੋਂ ਘੱਟ ਨਹੀਂ ਸਮਝਿਆ ਜਾਂਦਾ ਅਤੇ ਕੁਡ਼ੀਆਂ ਨੂੰ ਹੁਣ ਇਕ ਬਰਾਬਰ ਹੀ ਸਮਝਿਆ ਜਾਂਦਾ ਹੈ ਅਤੇ ਕੁਡ਼ੀਆਂ ਨੂੰ ਮੁੰਡਿਆਂ ਬਰਾਬਰ ਦਰਜਾ ਦਿੱਤਾ ਜਾ ਰਿਹਾ ਹੈ ਪਰ ਫੇਰ ਵੀ ਸਮਾਜ ਦੇ ਵਿੱਚ ਕੁੜੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਦੀ ਵਜ੍ਹਾ ਕਰਕੇ ਕੁੜੀਆਂ ਨੂੰ ਖੌਫਨਾਕ ਕਦਮ ਚੁੱਕਣੇ ਪੈਂਦੇ ਹਨ ਅਤੇ ਇਹ ਸਭ ਕਰਨ ਦੇ ਲਈ ਉਨ੍ਹਾਂ ਨੂੰ ਮਜਬੂਰ ਹੋਣਾ ਪੈਂਦਾ ਹੈ ਇਸ ਤਰ੍ਹਾਂ ਦੀ ਹੀ ਘਟਨਾ ਜਲਾਲਾਬਾਦ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਮੁਹੱਲੇ ਦੇ ਮੁੰਡੇ ਤੋਂ ਪ੍ਰੇਸ਼ਾਨ ਹੋਈ ਕੁੜੀ ਦੇ ਵਲੋਂ ਖੌਫਨਾਕ ਕਦਮ ਚੁੱਕ ਲਿਆ ਗਿਆ ਜਿਸ ਤੋਂ ਬਾਅਦ ਮੌਕੇ ਤੇ ਹੀ ਪੁਲੀਸ ਪ੍ਰਸ਼ਾਸਨ ਪਹੁੰਚਦਾ ਅਤੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ

ਜਾਣਕਾਰੀ ਮੁਤਾਬਕ ਦੱਸਣਾ ਚਾਹੁੰਦੇ ਹਾਂ ਕਿ ਮਾਮਲਾ ਜਲਾਲਾਬਾਦ ਰਾਜਪੂਤ ਗਲੀ ਨੰਬਰ ਚਾਰ ਖੱਜੀ ਪੀਰ ਦਾ ਦੱਸਿਆ ਜਾ ਰਿਹਾ ਹੈ ਉੱਥੇ ਦੀ ਲਡ਼ਕੀ ਦੇ ਵੱਲੋਂ ਆਪਣੇ ਘਰ ਦੇ ਪੱਖੇ ਨਾਲ ਲਟਕ ਕੇ ਆਪਣੀ ਜਾ ਨ ਦੇ ਦਿੱਤੀ ਗਈ ਮ੍ਰਿਤਕ ਲੜਕੀ ਕੁਨਾਤ ਜਿਸ ਦੀ ਉਮਰ ਅਠਾਰਾਂ ਸਾਲਾਂ ਉਸਦੇ ਪਿਤਾ ਬੋਹੜ ਸਿੰਘ ਨੇ ਦੱਸਿਆ ਕੀ ਸਾਡੇ ਮੁਹੱਲੇ ਦਾ ਰਹਿਣ ਵਾਲਾ ਨੌਜਵਾਨ ਉਨ੍ਹਾਂ ਦੀ ਕੁੜੀ ਨੂੰ ਕਾਫ਼ੀ ਤੰਗ ਪ੍ਰੇਸ਼ਾਨ ਕਰਦਾ ਸੀ ਜਿਸ ਵਜ੍ਹਾ ਕਰਕੇ ਉਨ੍ਹਾਂ ਦੀ ਕੁੜੀ ਬਹੁਤੀ ਜ਼ਿਆਦਾ ਪ੍ਰੇਸ਼ਾਨ ਰਹਿੰਦੀ ਸੀ ਜਿਸ ਤੋਂ ਬਾਅਦ ਉਸ ਦੇ ਪਿਤਾ ਅਤੇ ਉਸ ਦੇ ਰਿਸ਼ਤੇਦਾਰਾਂ ਨੂੰ ਵੀ ਉਸ ਮੁੰਡੇ ਨੂੰ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਉਸਦੇ ਬਾਅਦ ਵੀ ਮੁੰਡਾ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ

ਜਿਸ ਤੋਂ ਬਾਅਦ ਕੁੜੀ ਦੇ ਵੱਲੋਂ ਤੰਗ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਗਿਆ ਕੁੜੀ ਦੇ ਪਿਉ ਦੇ ਵੱਲੋਂ ਦੱਸਿਆ ਗਿਆ ਕਿ ਮੈਂ ਉਨ੍ਹਾਂ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੇ ਵੱਲੋਂ ਮੈਨੂੰ ਕਿਹਾ ਜਾਂਦਾ ਸੀ ਕਿ ਜੇਕਰ ਸਾਡਾ ਮੁੰਡਾ ਕੁੜੀ ਨੂੰ ਕੱਢ ਕੇ ਲੈ ਗਿਆ ਫੇਰ ਤੂੰ ਕੀ ਕਰ ਲਵੇਂਗਾ ਬਾਜ਼ਾਰ ਦੇ ਵਿੱਚ ਵੀ ਜਦੋਂ ਮੈਨੂੰ ਇੱਕ ਵਾਰ ਮਿਲਿਆ ਸੀ ਤਾਂ ਮੈਂ ਉਸ ਦੇ ਪਿਉ ਨੂੰ ਗਿਆ ਸੀ ਕਿ ਆਪਣੇ ਮੁੰਡੇ ਨੂੰ ਸਮਝਾ ਲੈ ਪਰ ਉਸਦੇ ਵੱਲੋਂ ਵੀ ਮੈਨੂੰ ਉਲਟ ਹੀ ਜਵਾਬ ਦਿੱਤਾ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *