Breaking News
Home / खबरे / ਇਸ ਨੂੰ ਕਹਿੰਦੇ ਹਨ ਸੱਚਾ ਪਿਆਰ,ਇਹ ਹੈ ਦੁਨੀਆ ਦੀ ਸਭ ਤੋਂ ਸੋਹਣੀ ਜੋੜੀ

ਇਸ ਨੂੰ ਕਹਿੰਦੇ ਹਨ ਸੱਚਾ ਪਿਆਰ,ਇਹ ਹੈ ਦੁਨੀਆ ਦੀ ਸਭ ਤੋਂ ਸੋਹਣੀ ਜੋੜੀ

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇਨ੍ਹੀਂ ਦਿਨੀਂ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਤੁਸੀਂ ਦੇਖੋਗੇ ਕਿ ਇਕ ਵਿਅਕਤੀ ਜੋ ਕਿ ਗੁਰਸਿੱਖ ਹੈ ਇਸ ਵਿਅਕਤੀ ਦੇ ਬਚਪਨ ਤੋਂ ਹੀ ਦੋਨੋਂ ਹੱਥ ਨਹੀਂ ਹਨ ਜਿਸ ਵਜ੍ਹਾ ਕਰਕੇ ਇਸ ਵਿਅਕਤੀ ਦੇ ਵੱਲੋਂ ਕਦੇ ਵੀ ਆਪਣੀ ਜ਼ਿੰਦਗੀ ਦੇ ਵਿਚ ਹਾਰ ਨਹੀਂ ਮੰਨੀ ਗਈ ਇਹ ਹਮੇਸ਼ਾ ਉਸ ਵਾਹਿਗੁਰੂ ਦਾ ਸ਼ੁਕਰਾਨਾ ਕਰਦਾ ਰਿਹਾ ਕਿ ਹੇ ਵਾਹਿਗੁਰੂ ਜੋ ਤੂੰ ਮੈਨੂੰ ਦਿੱਤਾ ਹੈ ਮੈਂ ਉਸ ਵਿੱਚ ਹੀ ਖੁਸ਼ ਹਾਂ ਮੈਨੂੰ ਇੰਨੀ ਸੋਹਣੀ ਜ਼ਿੰਦਗੀ ਦੇ ਦਿੱਤੀ ਮੈਨੂੰ ਹੋਰ ਕੁਝ ਵੀ ਨਹੀਂ ਚਾਹੀਦਾ ਅਤੇ ਇਸ ਵੀਰ ਦੀ ਜ਼ਿੰਦਗੀ ਦੇ ਵਿੱਚ ਬੜੇ ਸੰਘਰਸ਼ ਰਹੇ

ਇਸੇ ਦੌਰਾਨ ਇਸ ਗੁਰਸਿੱਖ ਵੀਰ ਦੀ ਜ਼ਿੰਦਗੀ ਦੇ ਵਿਚ ਇਕ ਕੁੜੀ ਆਉਂਦੀ ਹੈ ਜੋ ਕਿ ਆਪ ਇੱਕ ਗੁਰਸਿੱਖ ਹੁੰਦੀ ਹੈ ਇਨ੍ਹਾਂ ਦੋਨਾਂ ਦੀ ਗੱਲਬਾਤ ਇੰਸਟਾਗ੍ਰਾਮ ਦੇ ਉੱਤੇ ਹੁੰਦੀ ਹੈ ਪਹਿਲਾਂ ਇਹ ਦੋਨੋਂ ਆਪਸ ਦੇ ਵਿੱਚ ਦੋਸਤ ਬਣਦੇ ਹਨ ਪਰ ਹੌਲੀ ਹੌਲੀ ਇਨ੍ਹਾਂ ਦੇ ਵਿੱਚ ਗੱਲਾਂਬਾਤਾਂ ਹੁੰਦੀਆਂ ਹਨ ਜਿਸ ਤੋਂ ਬਾਅਦ ਇਸ ਕੁੜੀ ਦੇ ਵੱਲੋਂ ਕਿਹਾ ਗਿਆ ਕਿ ਮੈਂ ਇਨ੍ਹਾਂ ਨੂੰ ਸਮਝਣਾ ਸ਼ੁਰੂ ਕੀਤਾ ਜਦੋਂ ਮੈਂ ਉਨ੍ਹਾਂ ਨੂੰ ਚੰਗੇ ਤਰੀਕੇ ਨਾਲ ਸਮਝ ਲਿਆ ਉਸ ਤੋਂ ਬਾਅਦ ਮੈਂ ਇਨ੍ਹਾਂ ਨੂੰ ਪ੍ਰਪੋਜ਼ ਕੀਤਾ ਵਿਆਹ ਦੇ ਲਈ ਅਤੇ ਇਨ੍ਹਾਂ ਨੇ ਵੀ ਮੈਨੂੰ ਹਾਂ ਕਰ ਦਿੱਤੀ

ਜਿਸ ਤੋਂ ਬਾਅਦ ਮੈਂ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ ਕਿ ਮੈਨੂੰ ਜਗਵਿੰਦਰ ਬਹੁਤੀ ਜ਼ਿਆਦਾ ਪਸੰਦ ਹੈ ਜਿਸ ਤੋਂ ਬਾਅਦ ਘਰਦਿਆਂ ਦੇ ਵੀ ਕਈ ਵਾਰ ਇਸ ਦੇ ਨਾਲ ਗੱਲਬਾਤ ਕੀਤੀ ਸੀ ਜਿਸ ਤੋਂ ਬਾਅਦ ਮੈਨੂੰ ਪਰਿਵਾਰ ਵਾਲਿਆਂ ਨੇ ਕਿਹਾ ਕਿ ਜੋ ਇਹ ਤੁਹਾਡਾ ਡਿਸੀਜ਼ਨ ਬਿਲਕੁਲ ਸਹੀ ਨਹੀਂ ਹੈ ਅਤੇ ਤੁਹਾਨੂੰ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਣਾ ਹੈ ਕਿਉਂਕਿ ਹਰ ਇੱਕ ਮਾਂ ਬਾਪ ਨੂੰ ਹੁੰਦਾ ਹੈ ਕਿ ਸਾਡੇ ਬੱਚੇ ਦਾ ਵਿਆਹ ਇਕ ਬਹੁਤ ਵਧੀਆ ਹੋਵੇ ਤਾਂ ਕੀ ਉਸ ਨੂੰ ਜ਼ਿੰਦਗੀ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਪਰ ਇਸ ਧੀਰੇ ਵੱਲੋਂ ਕਿਹਾ ਗਿਆ ਕਿ ਮੈਂ ਤਾਂ ਇਸ ਮੁੰਡੇ ਨਾਲ ਹੀ ਵਿਆਹ ਕਰਵਾਉਣਾ ਹੈ ਤੇ ਅੱਜ ਇਹ ਦੁਨੀਆ ਦੀ ਸਭ ਤੋਂ ਸੋਹਣੀ ਜੋੜੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *