Breaking News
Home / खबरे / ਪੰਜਾਬ ਦੇ ਮਾਹੌਲ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਲਗਾ ਦਿੱਤੀ ਇਹ ਪਾਬੰਦੀ ਦੇਖੋ ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਮਾਹੌਲ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਲਗਾ ਦਿੱਤੀ ਇਹ ਪਾਬੰਦੀ ਦੇਖੋ ਕੀ ਹੈ ਪੂਰਾ ਮਾਮਲਾ

ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਕੁਝ ਦਿਨਾਂ ਤੋਂ ਸਾਡੀ ਪੰਜਾਬ ਦੇ ਵਿਚ ਮਾਹੌਲ ਤ ਣਾ ਅ ਪੂ ਰ ਨ ਬਣਿਆ ਹੋਇਆ ਹੈ ਕਿਉਂਕਿ ਸਾਡੇ ਪੰਜਾਬ ਦੇ ਵਿੱਚ ਕੁਝ ਅਜਿਹੀਆਂ ਘਟਨਾਵਾਂ ਵੀ ਹੋ ਰਹੀਆਂ ਹਨ ਜਿਸਦੇ ਨਾਲ ਆਮ ਲੋਕ ਬਹੁਤ ਹੀ ਜ਼ਿਆਦਾ ਪ੍ਰੇ ਸ਼ਾ ਨ ਹੋ ਰਹੇ ਹਨ ਦੋਸਤੋ ਸਾਡੇ ਪੰਜਾਬ ਦੇ ਵਿੱਚ ਕੁਝ ਲੋਕ ਅਸ਼ਾਂਤੀ ਬਣਾਉਣਾ ਚਾਹੁੰਦੇ ਹਨ ਜਿਸ ਦੇ ਕਾਰਨ ਅਜਿਹੀਆਂ ਗਤੀਵਿਧੀਆਂ ਨੂੰ ਉਹ ਅੰਜਾਮ ਦੇ ਰਹੇ ਹਨ।ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੀ ਹਾਂ

ਕਿ ਪਿਛਲੇ ਦਿਨੀਂ ਲੁਧਿਆਣੇ ਦੇ ਵਿੱਚ ਇੱਕ ਬਹੁਤ ਹੀ ਵੱਡੀ ਘਟਨਾ ਵਾਪਰ ਗਈ ਸੀ ਦੋਸਤੋ ਲੁਧਿਆਣੇ ਦੀ ਅਦਾਲਤ ਵਿੱਚ ਕਿਸੇ ਵਿਅਕਤੀ ਦੇ ਵੱਲੋਂ ਬੰ ਬ ਬ ਲਾ ਸ ਟ ਕਰਵਾ ਦਿੱਤਾ ਗਿਆ ਸੀ ਜਿਸਦੇ ਨਾਲ ਉਥੇ ਦੇ ਲੋਕ ਬਹੁਤ ਹੀ ਜ਼ਿਆਦਾ ਘਬਰਾ ਗਏ ਸਨ ਅਤੇ ਦੋ ਤੋਂ ਹੁਣ ਸਰਕਾਰ ਨੇ ਅਜਿਹੇ ਲੋਕਾਂ ਨੂੰ ਕਾਬੂ ਕਰਨ ਦੇ ਲਈ ਕੁਝ ਵੱਡੇ ਫਸੇ ਫ਼ੈਸਲੇ ਲਏ ਹਨ।ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਫ਼ਰੀਦਕੋਟ ਦੇ ਵਿਚ

ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਕੁਝ ਪਾਬੰਦੀਆਂ ਵੀ ਲਗਾ ਦਿੱਤੀਆਂ ਹਨ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਕੋਈ ਵੀ ਵਿਅਕਤੀ ਫ਼ਰੀਦਕੋਟ ਦੇ ਵਿਚ ਰਾਤ ਦਸ ਵਜੇ ਤੋਂ ਲੈ ਕੇ ਛੇ ਵਜੇ ਤੱਕ ਉੱਚੀ ਅਵਾਜ਼ ਕਰਕੇ ਸਪੀਕਰ ਨਹੀਂ ਚਲਾ ਸਕਦਾ ਅਤੇ ਕਿਹਾ ਹੈ ਕਿ ਜੇਕਰ ਏਦਾਂ ਕੋਈ ਕਰਦਾ ਹੈ ਤਾਂ ਫਿਰ ਉਸ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਦੋਸਤੋ ਸਾਡੇ ਪੰਜਾਬ ਦੇ ਵਿਚ ਅਜਿਹਾ ਮਾਹੌਲ ਬਣਿਆ ਹੋਇਆ ਹੈ ਕਿ ਇਸ ਸਮੇੰ ਕੋਈ ਵੀ ਘਟਨਾ ਵਾਪਰ ਸਕਦੀ ਹੈ

ਅਤੇ ਅਜਿਹੀ ਵਾਰਦਾਤ ਨੂੰ ਰੋਕਣ ਦੇ ਲਈ ਸਰਕਾਰ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਤੁਹਾਡੇ ਇਸ ਵਿਸ਼ੇ ਵਿੱਚ ਕੀ ਵਿਚਾਰ ਹਨ ਸਾਨੂੰ ਤੁਸੀਂ ਕੁਮੈਂਟ ਕਰਕੇ ਦੱਸ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾ ੜੀ ਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਵੀ ਕਰ ਦਿਓ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

About admin2

Leave a Reply

Your email address will not be published. Required fields are marked *