Breaking News
Home / खबरे / 2 ਸਾਲਾਂ ਦੇ ਬਾਅਦ ਜੈਸਮੀਨ ਸੈਂਡਲਸ ਆਈ ਕੈਮਰੇ ਦੇ ਸਾਹਮਣੇ

2 ਸਾਲਾਂ ਦੇ ਬਾਅਦ ਜੈਸਮੀਨ ਸੈਂਡਲਸ ਆਈ ਕੈਮਰੇ ਦੇ ਸਾਹਮਣੇ

ਕਾਫੀ ਲੰਬੇ ਸਮੇਂ ਤੋਂ ਜੈਸਮੀਨ ਸੈਂਡਲਸ ਪੰਜਾਬ ਦੇ ਵਿੱਚ ਨਹੀਂ ਆਈ ਸੀ ਅਤੇ ਲੰਬੇ ਦੋ ਸਾਲਾਂ ਤੋਂ ਬਾਅਦ ਹੁਣ ਜੈਸਮੀਨ ਸੈਂਡਲਸ ਪੰਜਾਬ ਆਈ ਉਸਦੇ ਵੱਲੋਂ ਇਹ ਸਟੋਰੀ ਆਪਣੀ ਸ਼ੇਅਰ ਕੀਤੀ ਗਈ ਤੇ ਸਨੈਪਚੈਟ ਦੇ ਵਿੱਚ ਸਟੋਰੀ ਦੇਖਣ ਤੋਂ ਬਾਅਦ ਸਾਰੇ ਹੀ ਉਨ੍ਹਾਂ ਨੂੰ ਮਿਲਣ ਦੇ ਲਈ ਇੱਥੇ ਪਹੁੰਚੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਵੇਖਿਆ ਗਿਆ ਤੇ ਉਨ੍ਹਾਂ ਦਾ ਕਹਿਣਾ ਸੀ ਕਿ

ਉਨ੍ਹਾਂ ਨੂੰ ਪੰਜਾਬ ਦੇ ਵਿਚ ਕਾਫੀ ਜ਼ਿਆਦਾ ਪਿਆਰ ਮਿਲਿਆ ਪੰਜਾਬ ਦੇ ਵਿੱਚ ਪਿਆਰ ਮਿਲਣ ਦੇ ਕਰਕੇ ਹੀ ਉਹ ਦੁਬਾਰਾ ਇੱਥੇ ਆਏ ਨੇ ਉਨ੍ਹਾਂ ਨੂੰ ਕਾਫੀ ਕੁਝ ਸਿੱਖਣ ਨੂੰ ਵੀ ਮਿਲਦਾ ਹੈ ਅਤੇ ਉਨ੍ਹਾਂ ਨੇ ਇਹ ਵੀ ਕਹਿਣਾ ਸੀ ਕਿ ਇਸ ਮਾਹੌਲ ਦੇ ਵਿਚ ਜੰਮੇ ਪਲੇ ਨੇ ਜਥਿਆਂ ਨਾਲ ਬਹੁਤ ਸਾਰਾ ਪਿਆਰ ਮਿਲਿਆ ਜਦੋਂ ਉਨ੍ਹਾਂ ਨੂੰ ਗਾਣੇ ਦੀ ਰੀਕ੍ਰਿਏਟ ਕਰਨ ਦੇ

ਪਹਿਲੂ ਨਾਲ ਗੱਲ ਸਾਹਮਣੇ ਆਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਗਾਣੇ ਦੀ ਮਾਮਲੇ ਵਿੱਚ ਕੁਝ ਵੀ ਨਾ ਕਿਹਾ ਜਾਵੇ ਆਉਣ ਵਾਲੇ ਸਮੇਂ ਵਿੱਚ ਨਵੇਂ ਨਵੇਂ ਕਹਾਣੀ ਲਿਖ ਰਹੇ ਨੇ ਅਤੇ ਨਵੀਂ ਐਲਬਮ ਲੈ ਕੇ ਸਾਹਮਣੇ ਆ ਰਹੇ ਨੇ ਜਿਸ ਦੇ ਕਰਕੇ ਲੋਕਾਂ ਦੇ ਨਾਲ ਉਨ੍ਹਾਂ ਦਾ ਕਾਫੀ ਜ਼ਿਆਦਾ ਪਿਆਰ ਅਤੇ ਆਪਣੇ ਪਿਆਰ ਨੂੰ ਬਰਕਰਾਰ ਰੱਖਣਾ ਚਾਹੁੰਦੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਮੁੰਬਈ ਵਿੱਚ ਗਈ ਅਤੇ ਜਿੱਥੇ ਉਨ੍ਹਾਂ ਦੇ ਆਟੋ ਦੇ ਪਿੱਛੇ ਲਿਖਿਆ ਹੋਇਆ ਸੀ ਮੇਰਾ ਭਾਰਤ ਮਹਾਨ ਅਤੇ ਜਿਸ ਨੂੰ ਲੈ ਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਪੰਜਾਬ ਦੇ ਵਿੱਚ ਹੈ ਜਾਨ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *