Breaking News
Home / खबरे / ਇਸ ਗੁਰੂ ਘਰ ਚ ਵੀ ਕੀਤੀ ਗਈ ਬੇਅਦਬੀ ਕਰਨ ਦੀ ਕੋਸ਼ਿਸ਼ ਗੁਰੂ ਘਰ ਦੇ ਵਿਚ ਸੇਵਾ ਕਰਨ ਵਾਲੇ ਨੌਜਵਾਨ ਨੇ ਕੀਤਾ ਇਹ ਕਾਰਾ

ਇਸ ਗੁਰੂ ਘਰ ਚ ਵੀ ਕੀਤੀ ਗਈ ਬੇਅਦਬੀ ਕਰਨ ਦੀ ਕੋਸ਼ਿਸ਼ ਗੁਰੂ ਘਰ ਦੇ ਵਿਚ ਸੇਵਾ ਕਰਨ ਵਾਲੇ ਨੌਜਵਾਨ ਨੇ ਕੀਤਾ ਇਹ ਕਾਰਾ

ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਲਗਾਤਾਰ ਖੇਡਿਆ ਜਾ ਰਿਹਾ ਹੈ ਜਿੱਥੇ ਬੇਅਦਬੀ ਦੀ ਘਟਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਚ ਵਾਪਰੀ ਅਤੇ ਲਗਾਤਾਰ ਹੀ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੇ ਅਧੀਨ ਪੈਂਦੇ ਪਿੰਡ ਈਨਾਖੇੜਾ ਦੇ ਵਿੱਚ ਵੀ ਇਹ ਮਾਮਲਾ ਵੇਖਣ ਨੂੰ ਮਿਲਿਆ ਜਿਥੇ ਪਾਠੀ ਸਹਿਬਾਨ ਦਾ ਕਹਿਣਾ ਹੈ

ਕਿ ਦਸ ਦਿਨ ਪਹਿਲਾਂ ਹੀ ਗੁਰੂ ਘਰ ਵਿੱਚ ਪ੍ਰਕਾਸ਼ ਹੋਇਆ ਤੇ ਇੱਥੇ ਹਮੇਸ਼ਾ ਹੀ ਆਉਂਦੇ ਰਹਿਣ ਵਾਲੇ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ ਸੰਤੋਖ ਸਿੰਘ ਦੇ ਵੱਲੋਂ ਉਨ੍ਹਾਂ ਦੇ ਨਾਲ ਆ ਕੇ ਬੈਠਿਆ ਜਾਂਦਾ ਸੀ ਪਾਠ ਵੀ ਸੁਣਿਆ ਜਾਂਦਾ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੇ ਵਲੋਂ ਗੁ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਕਿ ਉਹ ਕਿਸੇ ਕੰਮ ਨੂੰ ਆਪਣੇ ਕਮਰੇ ਵਿੱਚ ਗਈ

ਤਾਂ ਇਸ ਨੌਜਵਾਨ ਦੇ ਵੱਲੋਂ ਉਨ੍ਹਾਂ ਦੇ ਕਮਰੇ ਚ ਜਾਣ ਤੋਂ ਬਾਅਦ ਗੁਰੂ ਸਾਹਿਬ ਦੇ ਕੋਲ ਪਈ ਸ਼ਾਸ਼ਤਰਾਂ ਨੂੰ ਚੁੱਕ ਲਿਆ ਗਿਆ ਜਿਸ ਤੋਂ ਬਾਅਦ ਗ੍ਰੰਥੀ ਸਾਹਿਬ ਐਨ ਮੌਕੇ ਉੱਤੇ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਇਹ ਬੱਅਦਬੀ ਹੋਣ ਤੋਂ ਰੋਕ ਲਈ ਗਈ ਇਸ ਤੋਂ ਬਾਅਦ ਉਨ੍ਹਾਂ ਦੀ ਆਪਸ ਵਿੱਚ ਹੱਥੋਪਾਈ ਵੀ ਹੋਈ ਅਤੇ ਬਾਹਰ ਜਦੋਂ ਆ ਗਏ ਤਾਂ ਉਸ ਤੋਂ ਬਾਅਦ ਉਸਦੇ ਪਿਤਾ ਆਉਣ

ਕਰਕੇ ਇਹ ਅਣਸੁਖਾਵੀਂ ਘਟਨਾ ਹੋਣ ਤੋਂ ਬਚ ਗਈ ਹੁਣ ਉਸ ਦੇ ਮੁਲਜ਼ਮ ਨੌਜਵਾਨ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਦਾ ਮੁੰਡਾ ਦਿਮਾਗੀ ਸੰਤੁਲਨ ਖੋ ਬੈਠਿਆ ਸੀ ਅਤੇ ਲਗਾਤਾਰ ਉਸ ਦੀ ਦਵਾਈ ਵੀ ਚੱਲ ਰਹੀ ਹੈ ਉਸ ਦੇ ਉੱਪਰ ਘਰ ਪਰਿਵਾਰ ਦੀ ਅਤੇ ਜ਼ਮੀਨ ਨੂੰ ਲੈ ਕੇ ਕਾਫੀ ਟੈਨਸ਼ਨ ਜਿਸ ਦੇ ਕਰਕੇ ਇਹ ਸਭ ਕੀਤਾ ਹੋ ਸਕਦਾ ਹੈ ਪੁਲੀਸ ਦੇ ਵੱਲੋਂ ਵੀ

ਮਾਮਲਾ ਦਰਜ ਕਰਕੇ ਉਸ ਦੇ ਪਿਤਾ ਦੀ ਗੱਲ ਨੂੰ ਹੀ ਸੱਚ ਸਾਬਿਤ ਕੀਤਾ ਜਾ ਰਿਹਾ ਹੈ ਪਰ ਉੱਥੇ ਸਿੰਘ ਸੰਗਤਾਂ ਦਾ ਕਹਿਣਾ ਹੈ ਕਿ ਹਮੇਸ਼ਾ ਇਹੋ ਜਿਹਾ ਬੰਦਾ ਅਜਿਹਾ ਕਿਉਂ ਕਰਦੇ ਹੋਏ ਆਖਰ ਗੁਰੂ ਗ੍ਰੰਥ ਸਾਹਿਬ ਨੂੰ ਹੀ ਕਿਉਂ ਨਿਸ਼ਾਨਾ ਬਣਾਇਆ ਜਾਂਦਾ ਹੈ ਕਿ ਉਨ੍ਹਾਂ ਦੇ ਘਰੇ ਧੀ ਭੈਣ ਜਾਂ ਫਿਰ ਪਿਓ ਨਹੀਂ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਅਜਿਹਾ ਕੁਝ ਨਹੀਂ ਕਰਦਾ ਕਿ ਉਸ ਨੂੰ ਗੁਰੂ ਸਾਹਿਬ ਦੀ ਬੇਅਦਬੀ ਕਰਨਾ ਹੀ ਵੇਖਦਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *