Breaking News
Home / खबरे / ਚੰਨੀ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਇੰਨੀ ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਚੰਨੀ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਇੰਨੀ ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਕਾਂਗਰਸ ਦੀ ਸਰਕਾਰ ਵਿੱਚ ਜਦੋਂ ਤੂੰ ਚਰਨਜੀਤ ਸਿੰਘ ਸੱਤਾ ਵਿਚ ਆਏ ਦਿਨ ਕੋਈ ਨਾ ਕੋਈ ਅਜਿਹਾ ਅਲਾਟ ਕੀਤਾ ਜਾਂਦਾ ਹੈ ਜਿਸ ਦੇ ਨਾਲ ਉਨ੍ਹਾਂ ਦੇ ਉੱਪਰ ਹੀ ਹਾਰੇ ਕਰੜੀ ਨਿਗ੍ਹਾ ਰਹਿੰਦੀ ਹੈ ਇਸੇ ਹੀ ਤਰ੍ਹਾਂ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਬੀਤੇ ਦਿਨ ਵੀ ਹੁਣ ਐਲਾਨ ਕੀਤਾ ਗਿਆ ਸੀ ਜਿਥੇ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਐਲਾਨ ਕਰਦਿਆਂ ਨਰਮੇ ਨੂੰ ਗੁਲਾਬੀ

ਸੁੰਡੀ ਦੇ ਕਾਰਨ ਜਿਥੇ ਨੁਕਸਾਨ ਪਹੁੰਚਿਆ ਸੀ ਅਤੇ ਇਹ ਨੁਕਸਾਨ ਕਿਸਾਨਾਂ ਨੂੰ ਆਪਣਾ ਭਰਨਾ ਹੀ ਪੈਂਦਾ ਹੈ ਤੇ ਸਰਕਾਰ ਵੱਲੋਂ ਇਸ ਮੁਆਵਜ਼ੇ ਨੂੰ ਦੇਣ ਦੇ ਲਈ ਕਿਸਾਨਾਂ ਨੂੰ ਕੁਝ ਪੈਸੇ ਵੀ ਰਾਹਤ ਵਜੋਂ ਦਿੱਤੇ ਗਏ ਸੀ ਪਰ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਇਹ ਪੈਸੇ ਕਾਫੀ ਘੱਟ ਹਨ ਤੇ ਜਿਥੇ ਕਈ ਕਿਸਾਨਾਂ ਦੀ ਝੋਨੇ ਦੀ ਫਸਲ ਗਡ਼ੇਮਾਰੀ ਦੇ ਕਾਰਨ ਪ੍ਰਭਾਵਿਤ ਵੀ ਹੋਈ ਸੀ

ਜਿਸ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਚੰਨੀ ਸਰਕਾਰ ਦੇ ਨਾਂ ਨਾਲ ਕਾਂਗਰਸ ਨੂੰ ਵੀ ਘੇਰਿਆ ਜਾ ਰਿਹਾ ਹੈ ਉੱਥੇ ਹੀ ਚੰਨੀ ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਵੱਲੋਂ ਜੋ ਕਿਹਾ ਗਿਆ ਕਿ ਉਹ ਨਹੀਂ ਤਾਂ ਰੇਲਾਂ ਰੋਕਣਗੇ ਉਨ੍ਹਾਂ ਵੱਲੋਂ ਰੇਲਾਂ ਨਾ ਰੋਕੀਆਂ ਜਾਣ ਉਨ੍ਹਾਂ ਦੀ ਹਰੇਕ ਗੱਲ ਤੇ ਗ਼ੌਰ ਫਰਮਾਈਂ ਜਾਵੇਗੀ ਕਿਉਂਕਿ ਪਹਿਲਾਂ ਹੀ ਰੇਲਾਂ ਬੰਦ ਹੋਣ

ਦੇ ਕਰਕੇ ਜਿੱਥੇ ਕਿਸਾਨਾਂ ਦੇ ਵੱਲੋਂ ਯੂਰੀਏ ਦੀ ਕਿੱਲਤ ਨੂੰ ਵੇਖਿਆ ਜਾ ਰਿਹਾ ਹੈ ਉਥੇ ਜੇਕਰ ਉਨ੍ਹਾਂ ਕੋਲੋਂ ਟਰੇਨਾਂ ਬੰਦ ਕਰ ਦਿੱਤੀਆਂ ਗਈਆਂ ਤਾਂ ਹੋਰ ਵੀ ਕਾਫ਼ੀ ਮੁਸੀਬਤਾਂ ਦਾ ਸਾਹਮਣਾ ਖੇਤੀ ਵਿੱਚ ਕਰਨਾ ਪੈ ਸਕਦਾ ਹੈ ਹੁਣ ਚੀਨੀ ਸਰਕਾਰ ਦੇ ਵੱਲੋਂ ਸਤਾਰਾਂ ਜਾਂ ਫਿਰ ਅਠਾਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਬਾਸਮਤੀ ਦੇ ਲਈ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *