Breaking News
Home / खबरे / ਕਬਜ਼ਾ ਛੁਡਾਉਣ ਗਏ ਪੁਲਸ ਮੁਲਾਜ਼ਮਾਂ ਨਾਲ ਹੋਈ ਮਾੜੀ

ਕਬਜ਼ਾ ਛੁਡਾਉਣ ਗਏ ਪੁਲਸ ਮੁਲਾਜ਼ਮਾਂ ਨਾਲ ਹੋਈ ਮਾੜੀ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਕਈ ਥਾਵਾਂ ਤੇ ਕੁਝ ਲੋਕ ਪੁਲਸ ਮੁਲਾਜ਼ਮਾਂ ਦੇ ਨਾਲ ਵੀ ਬਦ+ਸਲੂਕੀ ਕਰਦੇ ਹੋਏ ਦਿਖਾਈ ਦਿੰਦੇ ਹਨ ਇਸੇ ਤਰ੍ਹਾਂ ਦੀ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੁਝ ਲੋਕਾਂ ਦੇ ਵੱਲੋਂ ਪੁਲੀਸ ਮੁਲਾਜ਼ਮਾਂ ਦੇ ਨਾਲ ਝਗੜਾ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਮੁਲਾਜ਼ਮ ਇੱਥੇ ਕਿਸੇ ਮਾਮਲੇ ਸਬੰਧੀ ਪੁੱਛਗਿੱਛ ਦੇ ਲਈ ਆਈ ਸੀ ਤਾਂ ਇਸੇ ਦੌਰਾਨ ਹੀ ਇਨ੍ਹਾਂ ਲੋਕਾਂ ਦੇ ਵੱਲੋਂ ਇਹ ਸਭ ਕੁਝ ਕੀਤਾ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ

ਰਹੇ ਹਨ ਪਰ ਉਸ ਤੋਂ ਪਹਿਲਾਂ ਤੁਹਾਨੂੰ ਦੱਸ ਦਈਏ ਕਿ ਇੱਥੇ ਕਿਸੇ ਪਲਾਟ ਦੇ ਕਬਜ਼ੇ ਨੂੰ ਲੈ ਕੇ ਕੋਈ ਰੌਲਾ ਚੱਲ ਰਿਹਾ ਸੀ ਕਿਸੇ ਵਿਅਕਤੀ ਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਦੇ ਕੁਝ ਸਾਕ ਸਬੰਧੀਆਂ ਦੇ ਵੱਲੋਂ ਉਨ੍ਹਾਂ ਦੇ ਪਲਾਟ ਦੇ ੳੁੱਤੇ ਕਬਜ਼ਾ ਕੀਤਾ ਗਿਆ ਹੈ ਜਿਸ ਸਬੰਧੀ ਪੁਲਸ ਪ੍ਰਸ਼ਾਸਨ ਇੱਥੇ ਪਹੁੰਚਦਾ ਹੈ ਅਤੇ ਇੱਥੇ ਇਨ੍ਹਾਂ ਦੇ ਨਾਲ ਹੱਥੋਪਾਈ ਵੀ ਹੁੰਦੀ ਹੈ ਸੋ ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਦੇ ਹਾਲਾਤ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਆਮ ਹੀ ਹੋ ਚੁੱਕੀਆਂ ਹਨ ਇਕ

ਪਾਸੇ ਜ਼ਮੀਨ ਜਾਇਦਾਦ ਦੇ ਘਰੇਲੂ ਝਗੜੇ ਹਨ ਅਤੇ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਵੱਲੋਂ ਜੋ ਪੰਚਾਇਤੀ ਜ਼ਮੀਨ ਨੂੰ ਛੁਡਵਾਉਣ ਦੀ ਗੱਲ ਕੀਤੀ ਗਈ ਹੈ ਉਸ ਮਾਮਲੇ ਸਬੰਧੀ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਬਹੁਤ ਸਾਰੇ ਲੋਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ ਕਈ ਵਾਰ ਪੁਲਸ ਪ੍ਰਸ਼ਾਸਨ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin

Leave a Reply

Your email address will not be published.