Breaking News
Home / खबरे / ਇਸ ਬੱਚੀ ਦਾ ਹੁਨਰ ਵੇਖ ਤੁਸੀਂ ਵੀ ਹੋ ਜਾਓਗੇ ਹੈਰਾਨ

ਇਸ ਬੱਚੀ ਦਾ ਹੁਨਰ ਵੇਖ ਤੁਸੀਂ ਵੀ ਹੋ ਜਾਓਗੇ ਹੈਰਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਬੱਚੇ ਮੋਬਾਇਲ ਫੋਨ ਦੇ ਉੱਤੇ ਗੇਮ ਖੇਡਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀਆਂ ਅੱਖਾਂ ਦੇ ਉੱਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਦਿਮਾਗ ਦੇ ਉੱਤੇ ਵੀ ਬੁਰਾ ਅਸਰ ਪੈਂਦਾ ਹੈ ਤਣਾਅ ਦੇ ਵਿਚ ਉਹ ਚਲੇ ਜਾਂਦੇ ਹਨ ਇਸ ਦੀ ਵਜ੍ਹਾ ਕਾਰਨ ਕਈ ਵਾਰ ਗ਼ਲਤ ਕਦਮ ਵੀ ਚੁੱਕ ਬੈਠਦੇ ਹਨ ਪਰ ਫਿਰ ਵੀ ਆਪਣੇ ਉੱਤੇ ਧਿਆਨ ਨਹੀਂ ਦਿੰਦੇ ਜਾਂ ਫਿਰ ਉਨ੍ਹਾਂ ਦੇ ਮਾਂ ਬਾਪ ਦੇ ਵੱਲੋਂ ਉਨ੍ਹਾਂ ਦੇ ਉੱਤੇ ਧਿਆਨ ਨਹੀਂ ਦਿੱਤਾ ਜਾਂਦਾ ਮੈਨੂੰ ਉੱਥੇ ਹੀ ਕੁਝ ਬੱਚੇ ਅਜਿਹੇ ਹੁੰਦੇ ਹਨ ਜੋ ਛੋਟੀ ਜਿਹੀ ਉਮਰ ਦੇ ਵਿੱਚ ਹੀ ਵੱਡੀਆਂ ਬੁਲੰਦੀਆਂ ਨੂੰ ਛੂਹਣ ਦੀ ਇੱਛਾ ਜਤਾਉਂਦੇ ਹਨ ਅਤੇ ਹਰ ਵੇਲੇ ਕੰਮ ਕਰਨਾ ਉਨ੍ਹਾਂ

ਨੂੰ ਪਸੰਦ ਹੁੰਦਾ ਹੈ ਇਸੇ ਤਰ੍ਹਾਂ ਦੇ ਨਾਲ ਇਕ ਛੋਟੀ ਜਿਹੀ ਬੱਚੀ ਨੌਂ ਸਾਲ ਦੀ ਉਮਰ ਹੈ ਉਸਦੇ ਵਲੋਂ ਵੈਲਡਿੰਗ ਦਾ ਕੰਮ ਕੀਤਾ ਜਾ ਰਿਹਾ ਹੈ ਇਸ ਬੱਚੀ ਦੇ ਪਿਤਾ ਦੀ ਆਪਣੀ ਇੱਕ ਵਰਕਸ਼ਾਪ ਹੈ ਜਿਸ ਦੇ ਵਿਚ ਇਹ ਕੰਮ ਕਰਦੀ ਹੈ ਇਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਤੁਹਾਨੂੰ ਇਹ ਸਭ ਕੁਝ ਕਰਨਾ ਬਹੁਤ ਜ਼ਿਆਦਾ ਪਸੰਦ ਹੈ ਘਰ ਦੇ ਵਿਚ ਇਹ ਆਪਣੀ ਮਾਂ ਦੇ ਨਾਲ ਘਰ ਦਾ ਕੰਮ ਵੀ ਕਰਵਾਉਂਦੀ ਹੈ ਸਕੂਲ ਦਾ ਕੰਮ ਵੀ ਕਰਦੇ ਹਨ ਇਸ ਦੇ ਨਾਲ ਹੀ ਇਥੇ ਵੈਲਡਿੰਗ ਦਾ ਕੰਮ ਵੀ ਸਿੱਖਦੇ ਹਨ ਭਾਰਤ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ

ਵੱਲੋਂ ਇਸ ਬੱਚੀ ਦੀ ਤਾਰੀਫ਼ ਕੀਤੀ ਜਾ ਰਹੀ ਹੈ ਪਰ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਜ਼ਿਆਦਾਤਰ ਬੱਚੇ ਘਰਾਂ ਦੇ ਵਿੱਚ ਬੈਠ ਕੇ ਮੋਬਾਇਲ ਫੋਨ ਦੇ ਉੱਤੇ ਗੇਮ ਖੇਡਦੇ ਹਨ ਜਿਸ ਦੀ ਵਜ੍ਹਾ ਕਾਰਨ ਤੁਹਾਡੀ ਜ਼ਿੰਦਗੀ ਖ਼ਰਾਬ ਹੋ ਰਹੀ ਹੈ ਇਸ ਲਈ ਮਾਂ ਬਾਪ ਨੂੰ ਆਪਣੇ ਬੱਚਿਆਂ ਦੇ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਚੰਗਾ ਵਿਕਾਸ ਹੋ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਹ ਸਮੱਸਿਆਵਾਂ ਤੋਂ ਰਾਹਤ ਪਾ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin

Leave a Reply

Your email address will not be published.