Breaking News
Home / खबरे / ਜਵਾਨ ਕੁੜੀ ਦੇਖੋ ਕਿਵੇਂ ਪੁਲਸ ਮੁਲਾਜ਼ਮਾਂ ਨਾਲ ਕਰਦੀ ਸੀ ਗਲਤ ਕੰਮ

ਜਵਾਨ ਕੁੜੀ ਦੇਖੋ ਕਿਵੇਂ ਪੁਲਸ ਮੁਲਾਜ਼ਮਾਂ ਨਾਲ ਕਰਦੀ ਸੀ ਗਲਤ ਕੰਮ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਸ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਫਿਲੌਰ ਤੋਂ ਆਰੀਆ ਜਿੱਥੇ ਕਿ ਦੱਸਿਆ ਜਾਵੇ ਕਿ ਇੱਥੇ ਪੁਲੀਸ ਦੇ ਵੱਲੋਂ ਪੰਜ ਪੁਲਿਸ ਮੁਲਾਜ਼ਮਾਂ ਨੂੰ ਹੀ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੇ ਵਲੋਂ ਅਜਿਹਾ ਕੰਮ ਕੀਤਾ ਜਾਂਦਾ ਸੀ ਜਿਸ ਨੂੰ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇੱਥੇ ਫਿਲੌਰ ਪੁਲੀਸ ਅਕੈਡਮੀ ਦੇ ਵਿੱਚ ਇਨ੍ਹਾਂ ਦੇ ਵੱਲੋਂ ਚਿੱਟੇ ਦਾ ਪ੍ਰਯੋਗ

ਕੀਤਾ ਜਾਂਦਾ ਸੀ ਜਿਸਨੇ ਦੱਸਿਆ ਹਜ਼ਾਰੇ ਕਿਨ੍ਹਾਂ ਦੇ ਨਾਲ ਇਕ ਔਰਤ ਨੂੰ ਵੀ ਕਾਬੂ ਕੀਤਾ ਗਿਆ ਹੈ ਜਿਸਦੇ ਵੱਲੋਂ ਇਨ੍ਹਾਂ ਦੇ ਕੋਲ ਚਿੱਟਾ ਸਪਲਾਈ ਕੀਤਾ ਜਾਂਦਾ ਸੀ ਉਨ੍ਹਾਂ ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਇਨ੍ਹਾਂ ਪੰਜ ਪੁਲਿਸ ਵਾਲੇ ਨੌਜਵਾਨਾਂ ਨੂੰ ਚਿੱਟਾ ਸਪਲਾਈ ਕਰਦੀ ਸੀ ਜਿਨ੍ਹਾਂ ਦੇ ਵੱਲੋਂ ਇਸ ਅਕੈਡਮੀ ਦੇ ਵਿੱਚ ਇਸ ਨੂੰ ਅੱਗੇ ਸਪਲਾਈ ਕੀਤਾ ਜਾਂਦਾ ਸੀ ਜਿਸ ਤੋਂ ਬਾਅਦ ਇਨ੍ਹਾਂ ਪੰਚ ਪੁਲਸ ਮੁਲਾਜ਼ਮਾਂ ਨੂੰ ਹੀ ਕਾਬੂ ਕੀਤਾ ਗਿਆ ਹੈ ਅਤੇ ਹੁਣ ਇਨ੍ਹਾਂ ਉਪਰ ਕਾਰਵਾਈ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜ਼ਾਰਤ ਲੋਕਾਈ ਵੱਲੋਂ

ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਇਨ੍ਹਾਂ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਕਿਉਂਕਿ ਇਨ੍ਹਾਂ ਦੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸਦੇ ਨਾਲ ਸਾਰੇ ਹੀ ਲੁਕਣ ਨੂੰ ਬਹੁਤ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਜੇਕਰ ਪੁਲਸ ਵਾਲੇ ਹੀ ਅਜਿਹਾ ਕੰਮ ਕਰਨਗੇ ਤਾਂ ਦੂਜੇ ਲੋਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin

Leave a Reply

Your email address will not be published.