Home / खबरे / ਸਕੂਲਾਂ ਦੇ ਬੱਚਿਆਂ ਲਈ ਸਰਕਾਰ ਨੇ ਲਿਆ ਵੱਡਾ ਫੈਸਲਾ

ਸਕੂਲਾਂ ਦੇ ਬੱਚਿਆਂ ਲਈ ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ ਦੇ ਸਿੱਖਿਆ ਮੰਤਰੀ ਵੀਜੇੈ ਇੰਦਰਾ ਸਿੰਗਲਾ ਦੀਆਂ ਹਦਾਇਤਾਂ ਤੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਕੋਵਿਡ 19ਮਹਾਂਮਾਰੀ ਦੇ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੋਵਿਡ19 ਕਾਰਨ 31 ਮਾਰਚ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ ਪਰ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕ ਘਰੋਂ ਘਰੀ ਜਾ ਕੇ ਲੋਕਾਂ ਨੂੰ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕਰਦੇ ਹਨ ਇਸ ਦੌਰਾਨ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ

ਬੁਲਾਰੇ ਅਨੁਸਾਰ ਪਿਛਲੇ ਸਾਲ ਸਕੂਲ ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਕਾਰਨ ਸਰਕਾਰੀ ਇਸਦੇ ਨਾਲ ਹੀ ਅਧਿਆਪਕਾਂ ਵੱਲੋਂ ਕੋਰੋਨਾ ਤੋਂ ਬਚਣ ਸੰਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਇਸ ਦੌਰਾਨ ਅਧਿਆਪਕਾਂ ਵੱਲੋਂ ਆਮ ਲੋਕਾ ਨੂੰ ਮਾਸਕ ਲਗਾਉਣ ਅਤੇ ਵਾਰ ਵਾਰ ਹੱਥ ਧੋਣ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਸੋਸ਼ਲ ਡਿਸਪੈਂਸਰੀ ਬਣਾਉਣ ਬਾਰੇ ਵੀ ਦੱਸਿਆ ਜਾਂਦਾ ਹੈ ਆਮ ਲੋਕਾਂ ਨੂੰ ਜ਼ਰੂਰਤਾਂ ਪੂਰੀਆਂ ਕਰਨ ਲਈ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਵੀ ਕਿਹਾ ਜਾਂਦਾ ਹੈ ਸਮਾਜਿਕ ਸਮਾਗਮਾਂ ਵਿੱਚ ਇਕੱਠ ਨਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ ਇਸ ਤਰ੍ਹਾਂ ਸਰਕਾਰੀ ਸਕੂਲਾਂ ਦੇ ਅਧਿਆਪਕ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਕਿਸ ਤਰ੍ਹਾਂ ਇਸ ਮਹਾਂਮਾਰੀ ਤੋਂ ਬਚਣਾ ਹੈ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *