Breaking News
Home / खबरे / ਕਾਲੀ ਰਾਤ ਵਿੱਚ ਅਸਮਾਨੋਂ ਡਿੱਗੀ ਅਜਿਹੀ ਚੀਜ਼ ਕੇ ਸਭ ਦੇ ਉੱਡ ਗਏ ਹੋਸ਼

ਕਾਲੀ ਰਾਤ ਵਿੱਚ ਅਸਮਾਨੋਂ ਡਿੱਗੀ ਅਜਿਹੀ ਚੀਜ਼ ਕੇ ਸਭ ਦੇ ਉੱਡ ਗਏ ਹੋਸ਼

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿਚ ਦੇਖੀਦਾ ਹੈ ਕਿ ਕਈ ਵਾਰ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਇੱਕ ਪਿੰਡ ਭਰਾਮਰੀ ਵਿੱਚ ਰਾਤ ਦੇ ਸਮੇਂ ਇੱਕ ਅਜਿਹਾ ਕਾਰਨਾਮਾ ਹੋ ਗਿਆ ਹੈ ਜਿੱਤੇਗਾ ਦੱਸਿਆ ਜਾ ਰਿਹਾ ਹੈ ਇੱਥੇ ਬੜਾ ਨੁਕਸਾਨ ਹੋਇਆ ਹੈ ਜਿਥੇ ਕਿ ਕਿਹਾ ਜਾ ਰਿਹਾ ਹੈ ਕਿ ਇੱਥੇ ਰਾਤ ਦੇ ਸਮੇਂ ਮੌਸਮ ਖ਼ਰਾਬ ਹੋ ਜਾਣ ਦੇ ਕਾਰਨ ਇਥੇ ਇਕ ਨਵੀਂ ਪਹਿਲ ਚ ਬਣੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਬੈਂਚ ਦੇ ਉੱਪਰ ਅਸਮਾਨੀ ਬਿਜਲੀ ਡਿੱਗੀ ਹੈ

ਜਿਸਦੇ ਘਰ ਦੱਸਿਆ ਜਾ ਰਿਹਾ ਹੈ ਇਸ ਪੈਲੇਸ ਦੇ ਉੱਪਰ ਅਠਤਾਲੀ ਲੱਖ ਰੁਪਏ ਦੀ ਲਾਗਤ ਆਈ ਸੀ ਪਰ ਇਸ ਪੈਲੇਸ ਦੇ ਉੱਪਰ ਬਿਜਲੀ ਡਿੱਗ ਜਾਣ ਦੇ ਕਾਰਨ ਇੱਥੇ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਜਿਸ ਤੋਂ ਬਾਅਦ ਇੱਥੋਂ ਦੇ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਇੱਥੇ ਹੁਣ ਇੱਥੋਂ ਦੇ ਐਮਐਲਏ ਨੂੰ ਵੀ ਬੁਲਾਇਆ ਗਿਆ ਹੈ ਜਿਸਦੇ ਵੱਲੋਂ ਆ ਕੇ

ਇੱਥੇ ਛਾਣਬੀਣ ਕੀਤੀ ਜਾ ਰਹੀ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਕਿਸ ਤਰੀਕੇ ਨਾਲ ਹੋਇਆ ਇਸ ਖਬਰ ਦੇ ਸਾਹਮਣੇ ਅੱਤਵਾਦ ਸਾਰੇ ਹੀ ਲੋਕਾਂ ਦੇ ਡਰ ਦੇਖਿਆ ਜਾ ਰਿਹਾ ਹੈ ਕਿਉਂਕਿ ਇਸ ਦੇ ਨਾਲ ਕੁਝ ਵੀ ਵਾਪਰ ਸਕਦਾ ਸੀ ਇਸ ਖ਼ਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin

Leave a Reply

Your email address will not be published.