Breaking News
Home / खबरे / ਭਾਜਪਾ ਵਿਧਾਇਕ ਦੀ ਗੱਡੀ ਨੂੰ ਲਗਾਈ ਗਈ ਸ਼ਰ੍ਹੇਆਮ ਅੱਗ ਦੇਖੋ ਵਾਇਰਲ ਵੀਡੀਓ

ਭਾਜਪਾ ਵਿਧਾਇਕ ਦੀ ਗੱਡੀ ਨੂੰ ਲਗਾਈ ਗਈ ਸ਼ਰ੍ਹੇਆਮ ਅੱਗ ਦੇਖੋ ਵਾਇਰਲ ਵੀਡੀਓ

ਬੀਤੀ ਦੇਰ ਰਾਤ ਹਰਿਆਣਾ ਦੇ ਪਾਣੀਪਤ ਤੋਂ ਭਾਜਪਾ ਵਿਧਾਇਕ ਪ੍ਰਮੋਦ ਵੇਚਦੀ ਕਾਰ ਵਿਚ ਅਚਾਨਕ ਅੱਗ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ ਘਟਨਾ ਚੰਡੀਗੜ੍ਹ ਦੇ ਐਮਐਲਏ ਹੋਸਟਲ ਦੀਆਂ ਜਿਥੇ ਕਿ ਕਾਰ ਨੂੰ ਅਚਾਨਕ ਅੱਗ ਲੱਗਣ ਤੋਂ ਬਾਅਦ ਤੁਮ ਤੁਮ ਕਰਦਿਆਂ ਅੱਗ ਦੀਆਂ ਲਪਟਾਂ ਤੇ ਧੂੰਏਂ ਦੇ ਕਰਕੇ ਕਾਫ਼ੀ ਜ਼ਿਆਦਾ ਹੜਕੰਪ ਮੱਚ ਗਿਆ ਵਿਧਾਇਕ ਪ੍ਰਮੋਦ ਵਿੱਜ ਨੇ

ਇਸ ਨੂੰ ਸਾਜਿਸ਼ ਕਰਾਰ ਦਿੱਤਾ ਹੈ ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਉੱਥੇ ਹੋਰ ਕਾਰਾਂ ਵੀ ਖੜ੍ਹੀਆਂ ਸਨ ਪਰ ਸਿਰਫ਼ ਉਨ੍ਹਾਂ ਦੀ ਕਾਰ ਨੂੰ ਹੀ ਅੱਗ ਕਿਉਂ ਲਗਾਈ ਗਈ ਸੀਸੀਟੀਵੀ ਵਿਚ ਇਕ ਨੌਜਵਾਨ ਵੀ ਨਜ਼ਰ ਆ ਰਿਹਾ ਹੈ ਉਸ ਨੌਜਵਾਨ ਦੇ ਵੱਲੋਂ ਪਹਿਲਾਂ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਦੇ ਨਾਲ ਕਾਰ ਨੂੰ ਭੰਨਿਆ ਜਾ ਰਿਹਾ ਹੈ ਅਤੇ ਫਿਰ ਉਸ ਦੇ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਕਿ

ਇਕਦਮ ਕਾਰ ਨੂੰ ਅੱਗ ਲੱਗ ਜਾਂਦੀ ਹੈ ਮੰਗਲਵਾਰ ਨੂੰ ਹਰਿਆਣਾ ਦੇ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਸੀ ਤੇ ਇਸ ਸਮਾਗਮ ਚ ਸ਼ਾਮਲ ਹੋਣ ਪਾਣੀਪਤ ਦੇ ਵਿਧਾਇਕ ਪ੍ਰਮੋਦ ਵਿੱਜ ਚੰਡੀਗੜ੍ਹ ਵਿੱਚ ਇਸ ਨਾਲ ਰਾਤ ਅਚਾਨਕ ਅੱਗ ਲੱਗਣ ਦੀ ਜਦੋਂ ਸੂਚਨਾ ਮਿਲਦੀ ਹੈ ਤਾਂ ਉਹ ਜਾ ਕੇ ਵੇਖਦੇ ਹਨ ਤਾਂ ਉਨ੍ਹਾਂ ਦੀ ਕਾਰ ਬਿਲਕੁਲ ਮੱਚ ਗਈ ਹੁੰਦੀ ਉਨ੍ਹਾਂ ਦਾ ਕਹਿਣਾ ਹੈ ਕਿ ਉੱਥੇ ਹੋਰ ਕਾਰਾਂ ਵੀ ਖੜ੍ਹੀਆਂ ਸੀ ਕਿਸੇ ਦੀ ਕਾਰ ਨੂੰ ਵੀ ਟਾਰਗੇਟ ਨਹੀਂ ਕੀਤਾ ਗਿਆ ਸਿਰਫ ਉਨ੍ਹਾਂ ਦੀ ਕਾਰ ਨੂੰ ਹੀ ਇਸ ਨੌਜਵਾਨ ਵੱਲੋਂ ਅੱਗ ਲਗਾਈ ਗਈ ਹੈ ਪੁਲਸ ਵਲੋਂ ਮਾਮਲਾ ਦਰਜ ਕਰਕੇ ਤੇ ਸੀਸੀਟੀਵੀ ਫੋਟੋਆਂ ਤੋਂ ਵੇਖ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *