Breaking News
Home / खबरे / ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਮੁੱਖਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫ਼ੈਸਲਾ

ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਮੁੱਖਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫ਼ੈਸਲਾ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਸ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣੇ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਇੱਕ ਅਜਿਹਾ ਇਤਿਹਾਸਕ ਫੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਸਾਰੇ ਲੋਕਾਂ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਜਾਰੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਭਗਵੰਤ ਮਾਨ ਨੇ ਆਪਣੀ ਹੀ ਕੈਬਨਿਟ ਦੇ

ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਹੀ ਪਾਰਟੀ ਦੇ ਅਤੇ ਉਨ੍ਹਾਂ ਦੀ ਹੀ ਕੈਬਨਿਟ ਦੇ ਮੰਤਰੀ ਦੇ ਖਿਲਾਫ ਉਨ੍ਹਾਂ ਦੇ ਵੱਲੋਂ ਕਾਰਵਾਈ ਕੀਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਵੱਲੋਂ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਸੀ ਜਿਸ ਦੀ ਜਾਣਕਾਰੀ ਜਦੋਂ ਮੁੱਖ ਮੰਤਰੀ ਨੂੰ ਹੋਈ ਤਾਂ ਉਨ੍ਹਾਂ ਦੇ ਵੱਲੋਂ ਇਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਬਰਖਾਸਤ ਕਰਨ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਪੁਲਸ ਕਾਰਵਾਈ ਕੀਤੀ ਜਾ ਰਹੀ ਹੈ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਜ਼ਿਆਦਾਤਰ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਬਹੁਤਿਆਂ ਦਾ ਸ਼ਲਾਘਾ ਕੀਤੀ ਜਾ ਰਹੀ ਅਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਇਹ ਇਤਿਹਾਸਕ ਫੈਸਲਾ ਲਿਆ ਹੈ ਤੇ ਇਸ ਤਰੀਕੇ ਦੇ ਨਾਲ ਹੀ ਜੇਕਰ ਉਹਨਾਂ ਦੇ ਵੱਲੋਂ ਫ਼ੈਸਲੇ ਲਏ ਗਏ ਤਾਂ ਪੰਜਾਬ ਨੂੰ ਬਦਲਿਆ ਜਾ ਸਕਦਾ ਹੈ ਤੁਸੀਂ ਵੀ ਇਸ ਮਾਮਲੇ ਵਿੱਚ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin

Leave a Reply

Your email address will not be published.