Breaking News
Home / खबरे / ਖ਼ਰਾਬ ਮੌਸਮ ਨੇ ਦੇਖੋ ਕਿਵੇਂ ਲਈ ਦੋ ਔਰਤਾਂ ਦੀ ਜ਼ਿੰਦਗੀ

ਖ਼ਰਾਬ ਮੌਸਮ ਨੇ ਦੇਖੋ ਕਿਵੇਂ ਲਈ ਦੋ ਔਰਤਾਂ ਦੀ ਜ਼ਿੰਦਗੀ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਮੌਸਮ ਬਦਲ ਰਿਹਾ ਹੈ ਭਾਵ ਪੰਜਾਬ ਦੇ ਵਿੱਚ ਕਈ ਥਾਵਾਂ ਤੇ ਮੀਂਹ ਪਿਆ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਲੀ ਹੈ ਪਰ ਉੱਥੇ ਹੀ ਇੱਕ ਘਰ ਦੇ ਵਿਚ ਮਾਤਮ ਛਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਘਰ ਦੇ ਵਿੱਚ ਦੋ ਮੌਤਾਂ ਹੋਈਆਂ ਹਨ ਅਤੇ ਤਿੰਨ ਜਣੇ ਜ਼ਖ਼ਮੀ ਹੋ ਚੁੱਕੇ ਹਨ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ਦੇ ਵੱਲੋਂ ਆਪਣਾ ਇਕ ਨਵਾਂ ਘਰ ਬਣਾਇਆ ਜਾ ਰਿਹਾ ਸੀ ਜਿਸ ਦੇ ਲਈ ਇਕ ਨਵੀਂ ਕੰਧ ਕੱਢੀ ਗਈ ਸੀ ਪਰ ਘਰ ਦੇ ਜੋ ਜੀ ਹਨ ਉਹ ਇਸ ਕੰਧ ਦੇ ਨਜ਼ਦੀਕ ਮੰਜੇ ਡਾਹ ਕੇ ਸੌਂ ਜਾਂਦੇ ਹਨ ਰਾਤ ਨੂੰ ਤੇਜ਼ ਹਨ੍ਹੇਰੀ ਆਉਂਦੀ ਹੈ ਅਤੇ ਤੇਜ਼ ਹਨ੍ਹੇਰੀ ਦੀ ਵਜ੍ਹਾ ਕਾਰਨ ਹੀ

ਕੰਧ ਇਨ੍ਹਾਂ ਦੇ ਉੱਪਰ ਡਿੱਗ ਜਾਂਦੀ ਹੈ ਪੰਜੇ ਜਣੇ ਜ਼ਖ਼ਮੀ ਹੋ ਜਾਂਦੇ ਹਨ ਉਸ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ ਤਾਂ ਇੱਥੇ ਨਣਦ ਭਰਜਾਈ ਦੀ ਮੌਤ ਹੋ ਜਾਂਦੀ ਹੈ ਘਰ ਦੇ ਵਿੱਚ ਦੋ ਮੌਤਾਂ ਹੋ ਜਾਂਦੀਆਂ ਹਨ ਜਿਸ ਤੋਂ ਬਾਅਦ ਘਰ ਦੇ ਵਿਚ ਮਾਤਮ ਦਾ ਮਾਹੌਲ ਪਸਰਿਆ ਹੋਇਆ ਹੈ ਇੱਕ ਪਾਸੇ ਘਰ ਦੀ ਕੰਧ ਡਿੱਗ ਜਾਂਦੀ ਹੈ ਅਤੇ ਦੂਸਰੇ ਪਾਸੇ ਦੋ ਮੌਤਾਂ ਹੋ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਾਕੀ ਤਿੰਨ ਜਣੇ ਹਸਪਤਾਲ ਦੇ ਵਿੱਚ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਸੋ ਇਸ ਘਟਨਾ ਤੋਂ ਬਾਅਦ ਚਾਰੇ ਪਾਸੇ ਸਹਿਮ ਦਾ ਮਾਹੌਲ ਹੈ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਪਾ ਰਿਹਾ ਹੈ ਅਤੇ ਇਸ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿਚ ਸਾਵਧਾਨੀ ਵਰਤਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin

Leave a Reply

Your email address will not be published.