Breaking News
Home / खबरे / ਬੈਂਕ ਤੋਂ ਚੋਰੀ ਕਰਨ ਆਏ ਗ਼ਰੀਬ ਲੁਟੇਰੇ ਦੇਖੋ ਭੱਜੇ ਟਾਵਰ ਤੇ ਚੜ੍ਹ ਗਏ ਪੁਲੀਸ ਦੇ ਅੜਿੱਕੇ

ਬੈਂਕ ਤੋਂ ਚੋਰੀ ਕਰਨ ਆਏ ਗ਼ਰੀਬ ਲੁਟੇਰੇ ਦੇਖੋ ਭੱਜੇ ਟਾਵਰ ਤੇ ਚੜ੍ਹ ਗਏ ਪੁਲੀਸ ਦੇ ਅੜਿੱਕੇ

ਪੰਜਾਬ ਦੇ ਨਾਲ ਨਾਲ ਜੇਕਰ ਪੂਰੇ ਭਾਰਤ ਦੀ ਗੱਲ ਕਰ ਲਈ ਜਾਵੇ ਤਾਂ ਪੂਰੇ ਭਾਰਤ ਦੇ ਵਿੱਚ ਵੀ ਲਵਾ ਤਾਰ ਕਈ ਲੁਟੇਰੀਆਂ ਜਿਹੇ ਵਧ ਗਏ ਹਨ ਜਿਨ੍ਹਾਂ ਦੇ ਵੱਲੋਂ ਗਾਹਕਾਂ ਨੂੰ ਹੀ ਆਪਣਾ ਨਿਸ਼ਾਨਾ ਬਣਾਇਆ ਜਾਂਦਾ ਹੈ ਪ੍ਰੰਤੂ ਜੇਕਰ ਵੇਖਿਆ ਜਾਵੇ ਤਾਂ ਇਨ੍ਹਾਂ ਲੁਟੇਰਿਆਂ ਦੇ ਵੱਲੋਂ ਬੈਂਕ ਦੀ ਖੁੱਲ੍ਹਣ ਤੋਂ ਪਹਿਲਾਂ ਹੀ ਈਸਾਈ ਸਕੀਮ ਘੜ ਲਈ ਜਾਂਦੀ ਅਤੇ ਬੈਂਕ ਖ਼ੂਨ ਵੀ ਨਹੀਂ ਦਿੱਤੇ ਜਾਂਦੇ ਕਿ

ਆਪਣੀ ਘਟਨਾ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜੇਕਰ ਵੇਖਿਆ ਜਾਵੇ ਤਾਂ ਮੁੰਬਈ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਦੋ ਲੁਟੇਰਿਆਂ ਵੱਲੋਂ ਹਥਿਆਰਾਂ ਦੇ ਨਾਲ ਇਸ ਬੈਂਕ ਦੇ ਵਿੱਚ ਚੋਰੀ ਕਰਨ ਜਾਇਆ ਜਾਂਦਾ ਹੈ ਜਿੱਥੇ ਪਹਿਲਾਂ ਉਨ੍ਹਾਂ ਦੇ ਵੱਲੋਂ ਗਾਰਡ ਨੂੰ ਜ਼ਖ਼ਮੀ ਕਰ ਦਿੱਤਾ ਜਾਂਦਾ ਹੈ ਅਤੇ ਜਦੋਂ ਬੈਂਕ ਦੀ ਇਕ ਵਿਅਕਤੀ ਨੂੰ ਦੁਬਾਰਾ ਉਨ੍ਹਾਂ ਨੂੰ ਚੋਰੀ ਕਰਨ ਤੋਂ ਰੋਕਿਆ ਜਾਂਦਾ ਹੈ

ਤਾਂ ਉਸ ਦੇਵੀ ਜ਼ਖ਼ਮੀ ਕਰਕੇ ਗੋਲੀ ਮਾਰ ਦਿੱਤੀ ਜਾਂਦੀ ਹੈ ਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਅਧੀਨ ਆਪਣਾ ਦਮ ਤੋੜ ਦਿੰਦਾ ਹੈ ਚੋਰਾਂ ਦੇ ਵੱਲੋਂ ਨਕਦੀ ਚੁੱਕ ਕੇ ਬੈਗ ਵਾਲੀ ਨਵੀਂ ਲਿਜਾ ਕੇ ਪੈਦਲ ਹੀ ਭੱਜ ਲਿਆ ਜਾਂਦਾ ਹੈ ਅਤੇ ਪੁਲੀਸ ਨੂੰ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਵੱਲੋਂ ਸੀਸੀਟੀਵੀ ਦੀ ਫੁਟੇਜ ਦੇ ਆਧਾਰ ਤੇ ਜਲਦ ਹੀ ਲੁਟੇਰਿਆਂ ਨੂੰ ਫੜ ਲਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ ਜਾਂਦਾ ਹੈ ਇਹੋ ਜਿਹੇ ਚੋਰਾਂ ਦੇ ਨਾਲ ਕੁਝ ਜਿਹਾ ਹੋਣਾ ਚਾਹੀਦਾ ਹੈ ਤਾਂ ਜੋ ਦੁਬਾਰਾ ਚੋਰੀ ਕਰਨ ਵੱਲ ਵੇਖਣ ਵੀ ਨਾ ਤੇ ਲਗਾਈ ਤਾਰ ਆਪਣੀ ਮਿਹਨਤ ਵਗੈਰਾ ਕਰਦੇ ਰਹਿਣ ਜਾਂ ਫਿਰ ਇਹ ਹਮੇਸ਼ਾਂ ਹੀ ਸਲਾਖਾਂ ਦੇ ਪਿੱਛੇ ਹੋ ਚਾਹੀਦੇ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *