Breaking News
Home / खबरे / 25 ਰੁਪਏ ਸਸਤਾ ਕੀਤਾ ਸਰਕਾਰ ਨੇ ਪੈਟਰੋਲ ਸਕੂਟਰ ਮੋਟਰਸਾਈਕਲ ਵਾਲਿਆਂ ਨੂੰ ਲੱਗੀਆਂ ਮੌਜਾਂ

25 ਰੁਪਏ ਸਸਤਾ ਕੀਤਾ ਸਰਕਾਰ ਨੇ ਪੈਟਰੋਲ ਸਕੂਟਰ ਮੋਟਰਸਾਈਕਲ ਵਾਲਿਆਂ ਨੂੰ ਲੱਗੀਆਂ ਮੌਜਾਂ

ਦੇਸ਼ ਦੇ ਵਿਚ ਜੇਕਰ ਵੇਖਿਆ ਜਾਵੇ ਤਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਨੇ ਆਏ ਦਿਨ ਪੈਟਰੋਲ ਅਤੇ ਡੀਜ਼ਲ ਦੇ ਵਿਚ ਕੁਝ ਨਾ ਕੁਝ ਰੁਪਏ ਵਾਧਾ ਹੁੰਦਾ ਹੀ ਰਹਿੰਦਾ ਹੈ ਪਰ ਹੁਣ ਝਾਰਖੰਡ ਸਰਕਾਰ ਦੇ ਦੁਬਾਰਾ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਕਟੌਤੀ ਕਰ ਕੇ ਆਮ ਲੋਕਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਗਿਆ ਅਸਲ ਚ ਇਹ ਰਾਹਤ ਗੱਡੀਆਂ ਵਾਲਿਆਂ ਨੂੰ

ਨਹੀਂ ਸਗੋਂ ਸਿਰਫ਼ ਝਾਰਖੰਡ ਸਰਕਾਰ ਦੁਆਰਾ ਸਕੂਟਰ ਮੋਟਰ ਸਿੰਗਲਾ ਨੂੰ ਵਾਲੇ ਨਹੀਂ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਐਲਾਨ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਵਲੋਂ ਕੀਤਾ ਗਿਆ ਹੈ ਝਾਰਖੰਡ ਦੇ ਵਿੱਚ ਪੈਟਰੋਲ ਅਤੇ ਮੋਟਰਸਾਈਕਲ ਵਾਲਿਆਂ ਦੇ ਲਈ ਹੁਣ ਪੱਚੀ ਰੁਪਏ ਸਸਤਾ ਪੈਟਰੋਲ ਕਰ ਦਿੱਤਾ ਗਿਆ ਹੈ ਅਤੇ ਇਹ ਐਲਾਨ ਛੱਬੀ ਜਨਵਰੀ ਤੋਂ ਲਾਗੂ ਹੋਵੇਗਾ ਛੱਬੀ ਜਨਵਰੀ ਤੋਂ

ਗਾਹਕਾਂ ਨੂੰ ਪੈਟਰੋਲ ਪੰਪ ਤੋਂ ਤੇਲ ਪਾਉਣ ਦੇ ਲਈ ਪੱਚੀ ਰੁਪਏ ਸਸਤਾ ਪੈਟਰੋਲ ਮਿਲੇਗਾ ਅਤੇ ਛੱਬੀ ਤਰੀਕ ਨੂੰ ਇਹ ਨਿਯਮ ਲਾਗੂ ਕੀਤਾ ਜਾਵੇਗਾ ਜਦ ਪੱਚੀ ਰੁਪਏ ਸਸਤਾ ਪੈਟਰੋਲ ਉਨ੍ਹਾਂ ਨੂੰ ਹੀ ਮਿਲੇਗਾ ਜਿਨ੍ਹਾਂ ਦੀ ਵੱਲੋਂ ਬੀਪੀਐਲ ਕਾਰਡ ਪੈਟਰੋਲ ਪੰਪ ਤੇ ਦਿਖਾਇਆ ਜਾਵੇਗਾ ਉਨ੍ਹਾਂ ਨੂੰ ਪੱਚੀ ਰੁਪਏ ਸਸਤਾ ਪੈਟਰੋਲ ਦਿੱਤਾ ਜਾਵੇਗਾ ਦੇਸ਼ ਭਰ ਦੇ ਵਿਚ ਜੇਕਰ ਵੇਖਿਆ ਜਾਵੇ ਤਾਂ ਤਿਉਹਾਰਾਂ ਦੇ ਸਮੇਂ

ਵਿੱਚ ਵੀ ਪੈਟਰੋਲ ਦੀ ਕੀਮਤ ਸੌ ਰੁਪਏ ਰਹੀ ਸੀ ਅਤੇ ਤੇਲ ਦੀ ਕੀਮਤ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਵੱਲੋਂ ਇਸ ਦੇ ਉੱਤੇ ਲੱਗਿਆ ਵੈਟ ਘਟਾਇਆ ਗਿਆ ਸੀ ਅਤੇ ਫਿਰ ਸੂਬਾ ਸਰਕਾਰਾਂ ਵੱਲੋਂ ਵੀ ਪੰਜ ਦਸ ਰੁਪਏ ਵੈਟ ਘਟਾ ਦਿੱਤਾ ਗਿਆ ਸੀ ਝਾਰਖੰਡ ਦੀ ਸਰਕਾਰ ਦੇ ਦੁਬਾਰਾ ਹੁਣ ਬਾਕੀ ਸਭ ਸਰਕਾਰਾਂ ਤੋਂ ਦੋ ਕਦਮ ਅੱਗੇ ਚਲਿਆ ਜਾ ਰਿਹਾ ਹੈ ਉਨ੍ਹਾਂ ਦੀ ਵੱਲੋਂ ਇਹ ਸਕੂਟਰ ਮੋਟਰਸਾਈਕਲ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *