Breaking News
Home / खबरे / ਕੈਨੇਡਾ ਚ ਹੋਈ ਪੰਜਾਬੀ ਨੌਜਵਾਨ ਦੀ ਮੌ ਤ ਜਨਵਰੀ ਚ ਹੋ ਜਾਣਾ ਸੀ ਪੀਆਰ

ਕੈਨੇਡਾ ਚ ਹੋਈ ਪੰਜਾਬੀ ਨੌਜਵਾਨ ਦੀ ਮੌ ਤ ਜਨਵਰੀ ਚ ਹੋ ਜਾਣਾ ਸੀ ਪੀਆਰ

ਬੇਹੱਦ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਰੀ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਸਰੀ ਦੇ ਵਿੱਚ ਛੱਬੀ ਸਾਲਾ ਅਮਰਜੀਤ ਸਿੰਘ ਜੋ ਕਿ ਚਾਰ ਸਾਲ ਪਹਿਲਾਂ ਕੈਨੇਡਾ ਦੇ ਵਿੱਚ ਆਏ ਸਨ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਹੁਣ ਅਮਰਜੀਤ ਵਰਕ ਵੀਜ਼ਾ ਤੇ ਸੀ ਅਤੇ ਅਗਲੇ ਸਾਲ ਉਸ ਨੂੰ ਪੀਆਰ ਮਿਲ ਜਾਣੀ ਸੀ ਜਿੱਥੇ ਆਉਣ ਵਾਲੇ ਸਾਲ ਦੀ ਅਮਰਜੀਤ ਸਿੰਘ ਵੱਲੋਂ ਬਹੁਤ ਹੀ

ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ ਉਸ ਨੂੰ ਨਹੀਂ ਸੀ ਪਤਾ ਕਿ ਉਸ ਨੇ ਦੋ ਹਜਾਰ ਬਾਈ ਦਾ ਇੱਕ ਦਿਨ ਵੀ ਨਹੀਂ ਵੇਖਣਾ ਅਤੇ ਉਸ ਦੇ ਨਾਲ ਇਹ ਸਭ ਧੱਕਾ ਹੋ ਜਾਵੇਗਾ ਅਮਰਜੀਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਕਾਫ਼ੀ ਜ਼ਿਆਦਾ ਸਹਿਮ ਦੇ ਮਾਹੌਲ ਵਿਚ ਨੇ ਉਨ੍ਹਾਂ ਦੇ ਵੱਲੋਂ ਵੀ ਆਪਣੇ ਪੁੱਤਰ ਨੂੰ ਦੋ ਹਜਾਰ ਬਾਈ ਵਿੱਚ ਮਿਲਿਆ ਜਾਣਾ ਸੀ ਪਰ

ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੇ ਪੁੱਤ ਦੀ ਦੋ ਹਜ਼ਾਰ ਲਿਪਾਈ ਦੇ ਵਿੱਚ ਉਨ੍ਹਾਂ ਦੇ ਘਰ ਲਾਸ਼ ਆਵੇਗੀ ਅਮਰਜੀਤ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਰਕੇ ਹੀ ਉਸ ਦੀ ਇਹ ਮੌ ਤ ਹੋਣ ਦੀ ਪੁਸ਼ਟੀ ਹੋਈ ਹੈ ਉਸ ਦੇ ਰਿਸ਼ਤੇਦਾਰਾਂ ਦੇ ਨਾਲ ਨਾਲ ਉਸ ਦੇ ਦੋਸਤ ਮਿੱਤਰਾਂ ਦੇ ਵੱਲੋਂ ਉਸ ਦੀ ਲਾਸ਼ ਨੂੰ ਕੈਨੇਡਾ ਭੇਜਣ ਦੇ ਲਈ ਸਰਕਾਰ ਦੇ ਜ਼ਰੂਰੀ ਕਾਗਜ਼ਾਤ ਭਰੇ ਜਾ ਰਹੇ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *