Breaking News
Home / खबरे / ਚੰਡੀਗੜ੍ਹ ਦੀਆਂ ਸੋਹਣੀਆਂ ਕੁੜੀਆਂ ਨੂੰ ਰੰਗੀਨ ਰਾਤਾਂ ਬਿਤਾਉਣ ਦੇ ਵਿਖਾਉਂਦਾ ਸੀ ਸੁਪਨੇ

ਚੰਡੀਗੜ੍ਹ ਦੀਆਂ ਸੋਹਣੀਆਂ ਕੁੜੀਆਂ ਨੂੰ ਰੰਗੀਨ ਰਾਤਾਂ ਬਿਤਾਉਣ ਦੇ ਵਿਖਾਉਂਦਾ ਸੀ ਸੁਪਨੇ

ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਹਿਸਾਰ ਦਾ ਰਹਿਣ ਵਾਲਾ ਪ੍ਰਦੀਪ ਸਿੰਘ ਉਰਫ ਵਿੱਕੀ ਦੇ ਵਲੋਂ ਚੰਡੀਗਡ਼੍ਹ ਦੇ ਵਿਚ ਇਕ ਦਫ਼ਤਰ ਖੋਲਿ੍ਹਆ ਗਿਆ ਅਤੇ ਉਸਦੇ ਵੱਲੋਂ ਇਸ ਦਫਤਰ ਦੇ ਸ਼ਿਓਹਾਰ ਸਾਰੇ ਹੀ ਪਬਲਿਕ ਥਾਵਾਂ ਤੇ ਲਗਾਏ ਜਾਂਦੇ ਸੀ ਜਿੱਥੇ ਕਿ ਉਹ ਚੰਡੀਗੜ੍ਹ ਦੀਆਂ ਕੁੜੀਆਂ ਨਾਲ ਗੱਲਬਾਤ ਕਰਨ ਦਾ ਝਾਂਸਾ ਦਿੰਦਾ ਸੀ ਅਤੇ ਲੋਕਾਂ ਤੋਂ ਪੈਸੇ

ਬਟੋਰਨ ਦਾ ਕੰਮ ਕਰਦਾ ਸੀ ਇਸੇ ਤਰ੍ਹਾਂ ਹੀ ਚੰਡੀਗੜ੍ਹ ਦੇ ਸੈਕਟਰ ਸਤਾਰਾਂ ਵਿੱਚ ਲੱਗੇ ਉਸ ਦੇ ਪੋਸਟਰ ਨੂੰ ਵੇਖ ਕੇ ਸਰਬਜੀਤ ਸਿੰਘ ਦੇ ਵੱਲੋਂ ਪ੍ਰਦੀਪ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ ਜਿਥੇ ਪ੍ਰਦੀਪ ਸਿੰਘ ਨੇ ਉਸ ਤੋਂ ਆਪਣੀ ਫੀਸ ਮੰਗੀ ਅਤੇ ਕਿਹਾ ਕਿ ਉਸ ਨੂੰ ਸਤਾਸੀ ਹਜ਼ਾਰ ਰੁਪਿਆ ਭਰਾ ਦਿੱਤਾ ਜਾਵੇ ਇਹ ਸਭ ਕੁਝ ਇੱਥੇ ਹੀ ਖ਼ਤਮ ਨਹੀਂ ਹੋ ਜਾਂਦਾ

ਉਸ ਤੋਂ ਮਗਰੋਂ ਉਸ ਨੂੰ ਨਾ ਤਾਂ ਚੰਡੀਗੜ੍ਹ ਦੀ ਕੁੜੀ ਦਾ ਕੋਈ ਨੰਬਰ ਦਿੱਤਾ ਜਾਂਦਾ ਹੈ ਜੋ ਉਸ ਦੇ ਮਨ ਵਿੱਚ ਰੰਗੀਨ ਰਾਤਾ ਸੀ ਉਹ ਸੁਪਨਾ ਵੀ ਟੁੱਟ ਜਾਂਦਾ ਹੈ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਾਂਦੇ ਹਨ ਜਿਸ ਤੋਂ ਬਾਅਦ ਸਰਬਜੀਤ ਸਿੰਘ ਦੇ ਵੱਲੋਂ ਸਾਈਬਰ ਕ੍ਰਾਈਮ ਦੇ ਵਿਚ ਇਹ ਮਾਮਲਾ ਦਰਜ ਕਰਵਾਇਆ ਜਾਂਦਾ ਹੈ ਸਾਲ ਦੀ ਤਫਤੀਸ਼ ਤੋਂ ਬਾਅਦ

ਸਾਈਬਰ ਕ੍ਰਾਈਮ ਦੇ ਡੀਐੱਸਪੀ ਦੇ ਵੱਲੋਂ ਇਸ ਪ੍ਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਤੇ ਪੋਸਟਰਾਂ ਰਾਹੀਂ ਲੋਕਾਂ ਨੂੰ ਫਸਾੲਿਅਾ ਜਾਂਦਾ ਏ ਉਸ ਠੱਗੀ ਦਾ ਸ਼ਿਕਾਰ ਬਣਨ ਵਾਲੇ ਸਰਬਜੀਤ ਸਿੰਘ ਦੀ ਇਸ ਰਿਪੋਰਟ ਦੇ ਉੱਤੇ ਤਫ਼ਤੀਸ਼ ਕਰਕੇ ਉਸ ਨੂੰ ਫੜਿਆ ਜਾਂਦਾ ਹੈ ਪੁਲੀਸ ਵੱਲੋਂ ਹੁਣ ਪ੍ਰਦੀਪ ਨੂੰ ਤਿੰਨ ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *