Breaking News
Home / खबरे / ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਨ੍ਹਾਂ ਔਰਤਾਂ ਦੇ ਖਾਤਿਆਂ ਵਿਚ ਇਨੇ ਹਜ਼ਾਰ ਰੁਪਏ ਪਾਉਣ ਦਾ ਕੀਤਾ ਅੈਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਨ੍ਹਾਂ ਔਰਤਾਂ ਦੇ ਖਾਤਿਆਂ ਵਿਚ ਇਨੇ ਹਜ਼ਾਰ ਰੁਪਏ ਪਾਉਣ ਦਾ ਕੀਤਾ ਅੈਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਜਦੋਂ ਤੋਂ ਉਨ੍ਹਾਂ ਵੱਲੋਂ ਅਹੁਦਾ ਸੰਭਾਲਿਆ ਗਿਆ ਹੈ ਉਸ ਵੇਲੇ ਤੋਂ ਲੈ ਕੇ ਹੁਣ ਤਕ ਉਹ ਨਵੇਂ ਐਲਾਨ ਕਰਦੇ ਹਨ ਅਤੇ ਹਰੇਕ ਐਲਾਨ ਲੋਕਾਂ ਦੇ ਵਿੱਚ ਖ਼ੁਸ਼ੀ ਦੀ ਲਹਿਰ ਲੈ ਕੇ ਆਉਂਦਾ ਹੈ ਇਸੇ ਹੀ ਤਰ੍ਹਾਂ ਦੇ ਨਾਲ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹਾਲ ਹੀ ਵਿੱਚ ਐਲਾਨ ਕੀਤਾ ਗਿਆ ਉਨ੍ਹਾਂ ਨੇ ਰੈਲੀ ਦੇ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ

ਉਹ ਆਸ਼ਾ ਵਰਕਰਾਂ ਦੇ ਨਾਂ ਨਾਲ ਮੇਡੇ ਵੀ ਡੇਲ ਮੀਲ ਵਰਕਰਾਂ ਨੂੰ ਇਕ ਖੁਸ਼ੀ ਦੇਣਾ ਚਾਹੁੰਦੇ ਹਨ ਅਤੇ ਆਸ਼ਾ ਵਰਕਰਾਂ ਦੇ ਵੱਲੋਂ ਜਿੱਥੇ ਕੰਮ ਬੜੀ ਸ਼ਿੱਦਤ ਦੇਣਾ ਕੀਤਾ ਜਾਂਦਾ ਹੈ ਇਸ ਲਈ ਉਨ੍ਹਾਂ ਦੀ ਹੁਣ ਮਹੀਨੇਵਾਰ ਭੱਤਾ ਪੱਚੀ ਹਜ਼ਾਰ ਰੁਪਿਆ ਕਰ ਦਿੱਤਾ ਗਿਆ ਹੈ ਦੂਜੇ ਪਾਸੇ ਮਿਡ ਡੇ ਮੀਲ ਵਰਕਰਾਂ ਨੂੰ ਜਿੱਥੇ ਬਾਈ ਸੌ ਰੁਪਏ ਮਹੀਨਾ ਭੱਤਾ ਮਿਲਦਾ ਸੀ ਉੱਥੇ ਹੀ ਉਨ੍ਹਾਂ ਦਾ

ਇਹ ਵਧਾ ਕੇ ਹੁਣ ਤਿੰਨ ਹਜ਼ਾਰ ਰੁਪਏ ਕਰ ਦਿੱਤਾ ਹੈ ਜਿਸ ਤੋਂ ਬਾਅਦ ਆਸ਼ਾ ਵਰਕਰਾਂ ਦੇ ਮਨਾਂ ਵਿਚ ਭਾਰੀ ਖੁਸ਼ੀ ਵੀ ਵੇਖੀ ਗਈ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕੀ ਇਨ੍ਹਾਂ ਦੋਵਾਂ ਵਰਕਰਾਂ ਦੇ ਵੱਲੋਂ ਆਪਣੀ ਪੂਰੀ ਸ਼ਿੱਦਤ ਦੇ ਨਾਲ ਕੰਮ ਕੀਤਾ ਜਾਂਦਾ ਹੈ ਅਤੇ ਬੱਚਿਆਂ ਦਾ ਪੂਰਾ ਧਿਆਨ ਰੱਖਿਆ ਜਾਂਦਾ ਇਸ ਲਈ ਉਨ੍ਹਾਂ ਦਾ ਧਿਆਨ ਰੱਖਣਾ ਸਾਡਾ ਖ਼ੁਦ

ਫ਼ਰਜ਼ ਬਣਦਾ ਹੈ ਜਿਸ ਕਰਕੇ ਹੁਣ ਇਹ ਐਲਾਨ ਕੀਤਾ ਗਿਆ ਹੈ ਇਹ ਆਸ਼ਾ ਵਰਕਰਾਂ ਦੇ ਪੈਸੇ ਖਾਤੇ ਵਿੱਚ ਆਉਂਦੇ ਹਨ ਜਾਂ ਨਹੀਂ ਇਹ ਆਉਣ ਵਾਲੇ ਸਮੇਂ ਦੇ ਵਿਚ ਹੀ ਪਤਾ ਲੱਗੇਗਾ ਕਿਉਂਕਿ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਆਏ ਦਿਨ ਨਵੇਂ ਐਲਾਨ ਕੀਤੇ ਜਾਂਦੇ ਹਨ ਪਰ ਇਨ੍ਹਾਂ ਐਲਾਨਦੇ ਵਿੱਚ ਉਨ੍ਹਾਂ ਨੂੰ ਕੀ ਇਹ ਸਭ ਕੁਝ ਮਿਲ ਪਾਉਂਦਾ ਹੈ ਜਾਂ ਨਹੀਂ ਜਿਨ੍ਹਾਂ ਲਈ ਐਲਾਨ ਕੀਤੇ ਜਾਂਦੇ ਹਨ ਉਹ ਅਜੇ ਕੁਝ ਵੀ ਸਪੱਸ਼ਟ ਨਹੀਂ ਹੋ ਰਿਹਾ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *