Breaking News
Home / खबरे / ਜੁੱਤੀਆਂ ਦਾ ਹਾਰ ਪਵਾ ਕੇ ਤਸਵੀਰਾਂ ਖਿਚਵਾਉਂਦੇ ਰਹੇ ਡੀਟੀਓ ਸਾਫ ਵੀਡੀਓ ਵਾਇਰਲ

ਜੁੱਤੀਆਂ ਦਾ ਹਾਰ ਪਵਾ ਕੇ ਤਸਵੀਰਾਂ ਖਿਚਵਾਉਂਦੇ ਰਹੇ ਡੀਟੀਓ ਸਾਫ ਵੀਡੀਓ ਵਾਇਰਲ

ਕਿਸੇ ਅਫ਼ਸਰ ਨੂੰ ਵਾਰ ਵਾਰ ਸ਼ਿਕਾਇਤਾਂ ਕਰਨ ਤੇ ਵੀ ਬਦਲਾ ਤਾਕਤ ਦਾ ਹੋਵੇ ਤਾਂ ਲੋਕਾਂ ਦਾ ਮਨ ਦੁਖੀ ਹੋ ਜਾਂਦਾ ਕਿਉਂਕਿ ਇਹ ਅਫ਼ਸਰ ਲੋਕਾਂ ਦੀ ਸੇਵਾ ਦੇ ਲਈ ਤਾਇਨਾਤ ਕੀਤੇ ਹੁੰਦੇ ਨੇ ਕਈ ਵਾਰ ਦੁਖੀ ਹੋ ਕੇ ਲੋਕਾਂ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ ਅਜਿਹਾ ਇਕ ਮਾਮਲਾ ਸਾਹਮਣੇ ਆਇਆ ਪੇਰੈਂਟਸ ਐਸੋਸੀਏਸ਼ਨ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਨੀ ਟਿਕੀ ਤਾਂ

ਗਾਂਧੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਨ ਦਾ ਅਨੋਖਾ ਤਰੀਕਾ ਅਪਣਾਉਂਦਿਆਂ ਬੜੀ ਚਲਾਕੀ ਨਾਲ ਡੀ ਈ ਓ ਸਾਹਿਬ ਦੇ ਗਲ ਚ ਜੁੱਤਿਆ ਦਾ ਹਾਰ ਪਾ ਦਿੱਤਾ ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੋਈ ਸਕੂਲੀ ਮਸਲਾ ਸੀ ਅਤੇ ਇਸ ਸਕੂਲੀ ਮਸਲੇ ਨੂੰ ਸੁਲਝਾਉਣ ਲਈ ਲਗਾਤਾਰ ਪੇਰੈਂਟਸ ਐਸੋਸੀਏਸ਼ਨ ਦੇ ਮੈਂਬਰ ਡੀ ਟੀ ਓ ਦੇ ਕੋਲ ਜਾ ਰਹੇ ਸੀ ਪਰ ਉਨ੍ਹਾਂ

ਵੱਲੋਂ ਇਸ ਮਸਲੇ ਵਿਚ ਕੋਈ ਵੀ ਕਿਸੇ ਵੀ ਤਰ੍ਹਾਂ ਦੇ ਨਾਲ ਸਹਿਯੋਗ ਕੀਤਾ ਜਾ ਰਿਹਾ ਜਿਸ ਦੇ ਬਾਅਦ ਸਭ ਕੁਝ ਹੋਇਆ ਅਤੇ ਉਨ੍ਹਾਂ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾਇਆ ਗਿਆ ਸ਼ੋਸਲ ਮੀਡੀਆ ਉਤੇ ਇਹ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਹੀ ਜੁੱਤੀਆਂ ਦੇ ਹਾਰ ਪਾਏ ਦੀ ਗੱਲ ਨੂੰ ਲੈ ਕੇ ਕਾਫੀ ਜ਼ਿਆਦਾ ਟ੍ਰੋਲ ਵੀ ਕੀਤਾ ਜਾ ਰਿਹਾ ਹੈ ਲੋਕਾਂ ਦੇ ਇਸ ਪੱਖ ਵਿੱਚ ਵੱਖੋ ਵੱਖਰੇ ਕੁਮੈਂਟ ਵੀ ਆ ਰਹੇ ਨੇ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *