Breaking News
Home / खबरे / ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਵੱਡਾ ਐਲਾਨ

ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਵੱਡਾ ਐਲਾਨ

ਪੰਜਾਬ ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਕਾਫ਼ੀ ਸਰਕਾਰ ਬਣੇ ਇਸ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀਆਂ ਦੀ ਭਲਾਈ ਲਈ ਵੱਡੇ ਵੱਡੇ ਐਲਾਨ ਕਰਦੇ ਨੇ ਉਹ ਤੱਕ ਬਹੁਤ ਸਾਰੇ ਐਲਾਨ ਚਰਨਜੀਤ ਸਿੰਘ ਚੰਨੀ ਬਿੱਲੂ ਬਹੁਤ ਸਾਰੇ ਐਲਾਨ ਪੰਜਾਬੀਆਂ ਦੀ ਭਲਾਈ ਨੂੰ ਵੇਖਦਿਆਂ ਹੋਇਆਂ

ਕੀਤੀ ਗਈ ਨੇ ਭੁੱਖੀ ਭਾਰਤੀਆਂ ਦਾ ਵੱਡਾ ਤੇ ਬਹੁਤ ਸਾਰੇ ਵਰਗਾਂ ਦੇ ਬੰਨੂ ਚ ਚਰਨਜੀਤ ਸਿੰਘ ਚੰਨੀ ਦੇ ਆਨੰਦ ਦਾ ਵਿਰੋਧ ਨਹੀਂ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਸਿਰਫ ਚੋਣਾਂ ਤੋਂ ਪਹਿਲਾਂ ਨਾਲ ਕਰ ਰਹੇ ਹਨ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਇਸੇ ਵਿਚਕਾਰ ਹੋਈ ਚਰਨਜੀਤ ਸਿੰਘ ਚੰਨੀ ਵੱਲੋ 4

ਜਨਵਰੀ ਨੂੰ ਇਕ ਵੱਡਾ ਐਲਾਨ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜੀ ਆਪਣੇ ਸੌ ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਅਤੇ ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਨੌਜਵਾਨਾਂ ਦੀਆਂ ਨੌਕਰੀਆਂ ਦਾ ਮਸਲਾ ਹੈ ਇਸ ਤੇ ਉਨ੍ਹਾਂ ਦੇ ਵੱਲੋਂ ਕੰਮ ਕੀਤਾ ਜਾ

ਰਿਹਾ ਹੈ ਜਿਸ ਨੂੰ ਲੈ ਕੇ ਉੱਨਤ ਵੱਲੋਂ ਚਿੱਕੜ ਚਾਰ ਜਨਵਰੀ ਨੂੰ ਮੁੜ ਤੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਜਿਸ ਦੌਰਾਨ ਉਨ੍ਹਾਂ ਦੇ ਵੱਲੋਂ ਕੋਈ ਕਾਨੂੰਨੀ ਜਾਂ ਫਿਰ ਗਰਾਂਟੀ ਲਿਆਂਦੀ ਜਾਵੇਗੀ ਅੱਗੇ ਯੂਥ ਨੂੰ ਬੱਧਣੀ ਨੌਕਰੀਆਂ ਦਿੱਤੀਆਂ ਜਾਣਗੀਆਂ ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਸਰਕਾਰੀ ਨੌਕਰੀ ਲਈ ਦਸਵੀਂ ਤੱਕ ਪੰਜਾਬੀ ਵਿਸ਼ੇ ਵਿਚ ਪਾਸ ਕਰਨੀ ਲਾਜ਼ਮੀ ਕੀਤੀ ਸੀ ਇਸ ਤਰ੍ਹਾਂ ਦੀ ਜਿਹੜੇ ਬਾਹਰਲੇ ਸੂਬਿਆਂ ਦੇ ਨੌਜਵਾਨ ਨੌਕਰੀ ਲੈਂਦੇ ਸਨ ਪਰ ਹੁਣ ਉਨ੍ਹਾਂ ਨੌਜਵਾਨਾਂ ਨੂੰ ਨੌਕਰੀ ਨਹੀਂ ਮਿਲੇਗੀ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *