Breaking News
Home / खबरे / ਹੁਣੇ ਹੁਣੇ ਇਸ ਜਗ੍ਹਾ ਤੇ ਸਕੂਲ ਅਤੇ ਕਾਲਜ ਕਰ ਦਿੱਤੇ ਗਏ ਬੰਦ

ਹੁਣੇ ਹੁਣੇ ਇਸ ਜਗ੍ਹਾ ਤੇ ਸਕੂਲ ਅਤੇ ਕਾਲਜ ਕਰ ਦਿੱਤੇ ਗਏ ਬੰਦ

ਕੋਰੋਨਾ ਦੀ ਕਰਕੇ ਜਿਥੇ ਬੀਤੇ ਕੁਝ ਸਮੇਂ ਚ ਲਾਕਡਾਊਨ ਲੱਗ ਗਿਆ ਸੀ ਉਥੇ ਜੇਕਰ ਵੇਖਿਆ ਜਾਵੇ ਤਾਂ ਹੀ ਲਾਕਡਾਊਨ ਕੁਝ ਸਮਾਂ ਪਹਿਲਾਂ ਹੀ ਖੁੱਲ੍ਹੇ ਕਿਉਂਕਿ ਕਰੋੜਾਂ ਦੀ ਕਿਸ਼ਤਾਂ ਵਿਚ ਕੁਝ ਕਮੀ ਦਰਜ ਕੀਤੀ ਗਈ ਸੀ ਇੰਨਾ ਹੀ ਨਹੀਂ ਜੇਕਰ ਵੇਖਿਆ ਜਾਵੇ ਤਾਂ ਉਨੀ ਕ੍ਰੋਨ ਵੇਰੀਐਂਟ ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ਕਿ

ਭਾਰਤ ਦੇ ਵਿੱਚ ਮਰੀਜ਼ ਦੇ ਮਾਮਲੇ ਵਿੱਚ ਪਹਿਲਾਂ ਨਾਲੋਂ ਵੱਖ ਵੱਖ ਰਾਜਾਂ ਵਿੱਚ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਇਸੇ ਹੀ ਤਰ੍ਹਾਂ ਜੇਕਰ ਦੇਖਿਆ ਜਾਵੇ ਤਾਂ ਪੱਛਮੀ ਬੰਗਾਲ ਦੇ ਵਿੱਚ ਹੁਣ ਤਕ ਇਸ ਦੀ ਕੇਸ ਸੁਲ੍ਹਾ ਹੋ ਗਈ ਪੱਛਮੀ ਬੰਗਾਲ ਦੀ ਸਰਕਾਰ ਦੁਆਰਾ ੳੁੱਥੋਂ ਦੇ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਨੇ ਅਤੇ ਆਫਿਸ ਦਾ ਸਮਾਂ ਵੀ ਸਵੇਰੇ

ਦੱਸ ਤੋਂ ਸ਼ਾਮ ਪੰਜ ਵਜੇ ਤੱਕ ਦਾ ਕਰ ਦਿੱਤਾ ਹੈ ਪਾਰਲਰ ਜਨਮ ਅਤੇ ਉਹ ਸਮਾਜਿਕ ਥਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਸੋਸ਼ਲ ਗੈਦਰਿੰਗ ਤੇ ਵੀ ਰੋਕ ਲਗਾ ਦਿੱਤੀ ਗਈ ਹੈ ਰੇਲਾਂ ਦੇ ਸਫ਼ਰ ਦੇ ਵਜੂਦ ਪੰਜਾਹ ਫ਼ੀਸਦੀ ਸਫ਼ਰ ਨਾਲ ਹੀ ਬੱਸ ਮੁਸਾਫ਼ਿਰਾਂ ਦੇ ਲਈ ਵੀ ਪੰਜਾਹ ਫੀਸਦੀ ਲਿਮਿਟ ਲਾਗੂ ਕਰ ਦਿੱਤੀ ਗਈ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ

ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

About admin2

Leave a Reply

Your email address will not be published. Required fields are marked *