Breaking News
Home / खबरे / ਦੇਖੋ ਕਿੰਝ ਦੋ ਨੌਜਵਾਨਾਂ ਨੇ ਦਿਨ ਦਿਹਾੜੇ ਕੀਤਾ ਵੱਡਾ ਕਾਂਡ

ਦੇਖੋ ਕਿੰਝ ਦੋ ਨੌਜਵਾਨਾਂ ਨੇ ਦਿਨ ਦਿਹਾੜੇ ਕੀਤਾ ਵੱਡਾ ਕਾਂਡ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਂ ਦੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਅਕਸਰ ਪੰਜਾਬ ਦੇ ਵਿੱਚ ਲੁੱਟ ਮਾਰ ਦੀਆਂ ਬਹੁਤ ਸਾਰੀਆਂ ਵਾਰਦਾਤਾਂ ਸਾਡੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਉਹ ਇਸ ਦੇ ਨਾਲ ਜੁਡ਼ੀ ਹੀ ਕੱਬਡੀ ਖ਼ਬਰ ਗੁਰਦਾਸਪੁਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੋ ਨੌਜਵਾਨਾਂ ਦੇ ਵੱਲੋਂ ਦਿਨ ਦਿਹਾੜੇ

ਹੀ ਇੱਕ ਘਰ ਦੇ ਵਿੱਚੋਂ ਘਰ ਦਾ ਗੇਟ ਖੋਲ੍ਹ ਕੇ ਇੱਕ ਬੁਲਟ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕੇਸ ਦੀਆਂ ਸੀਸੀਟੀਵੀ ਫੁਟੇਜ ਵੀ ਲੋਕਾਂ ਦੇ ਸਾਹਮਣੇ ਆ ਰਹੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਦੀ ਹੈਰਾਨਗੀ ਦਾ ਕੋਈ ਟਿਕਾਣਾ ਨਹੀਂ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਬਹੁਤ ਹੀ ਦਲੇਰੀ ਦੇ ਨਾਲ ਹੀ ਕੰਮ ਕੀਤਾ ਗਿਆ ਹੈ ਤੇ ਘਰ ਦੇ ਅੰਦਰ ਵੜ ਕੇ ਲੰਦਨ ਦਿਹਾੜੇ ਇਹ ਕੰਮ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਕਰਕੇ ਪੁਲੀਸ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਚੋਰਾਂ ਨੂੰ ਫੜ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਉਕਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.