Breaking News
Home / खबरे / 15 ਸਾਲ ਦੀ ਕੁੜੀ ਨਾਲ ਨੌਜਵਾਨ ਨੇ ਕੀਤਾ ਸਾਰੀ ਰਾਤ ਇਹ ਗ਼ਲਤ ਕੰਮ

15 ਸਾਲ ਦੀ ਕੁੜੀ ਨਾਲ ਨੌਜਵਾਨ ਨੇ ਕੀਤਾ ਸਾਰੀ ਰਾਤ ਇਹ ਗ਼ਲਤ ਕੰਮ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਬੱਚੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਨਕੋਦਰ ਦੇ ਹਸਪਤਾਲ ਦੇ ਵਿੱਚ ਇੱਕ ਲੜਕੀ ਦੇ ਵੱਲੋਂ ਆਪਣਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਜਿਸ ਦਾ ਕਹਿਣਾ ਹੈ ਕਿ ਉਸ ਦੇ ਹੀ ਪਿੰਡ ਦੇ ਨੌਜਵਾਨ ਦੇ ਵੱਲੋਂ ਉਸ ਦੇ ਨਾਲ ਹੋਟਲ ਦੇ ਵਿੱਚ ਲਿਜਾ ਕੇ ਜ਼ਬਰਦਸਤੀ ਕੀਤੀ ਗਈ ਹੈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਇਸ ਲੜਕੀ ਦਾ ਕਹਿਣਾ

ਹੈ ਕਿ ਉਹ ਉਸ ਲੜਕੇ ਨੂੰ ਪਹਿਲਾਂ ਤੋਂ ਹੀ ਜਾਣਦੀ ਸੀ ਜਿਸਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਗੱਡੀ ਦੇ ਵਿਚ ਬੈਠ ਕੇ ਉਸਦੇ ਨਾਲ ਚਲੀ ਗਈ ਜਿਸ ਤੋਂ ਬਾਅਦ ਉਸ ਲੜਕੇ ਨੇ ਪਹਿਲਾਂ ਤੋਂ ਹੀ ਹੋਟਲ ਦਾ ਇੱਕ ਕਮਰਾ ਬੁੱਕ ਕਰ ਰੱਖਿਆ ਸੀ ਜਿਸ ਵਿਚ ਜਦੋਂ ਉਹ ਉਸ ਨੂੰ ਲੈ ਕੇ ਗਿਆ ਤਾਂ ਉਸ ਤੇ ਪੁਲੀਸ ਦੇ ਨਾਲ ਜ਼ਬਰਦਸਤੀ ਕੀਤੀ ਗਈ ਜਿਸ ਤੋਂ ਬਾਅਦ ਹੁਣੇ ਛੇ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦੇ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਆਰੇ ਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦ ਹੀ ਉਸ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ

ਉੱਥੇ ਹੀ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਉਸ ਨੌਜਵਾਨ ਨੇ ਇਸ ਲੜਕੀ ਦੇ ਨਾਲ ਧੱਕੇਸ਼ਾਹੀ ਨਹੀਂ ਕੀਤੀ ਹੈ ਕਿਉਂਕਿ ਇਹ ਲੜਕੀ ਆਪ ਉਸ ਦੇ ਨਾਲ ਬੈਠ ਕੇ ਗਈ ਹੈ ਪਰ ਉੱਥੇ ਵੀ ਬਹੁਤ ਲੋਕ ਅਜਿਹੇ ਵੀ ਹਨ ਜਿਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਇਕ ਨਾਬਾਲਗ ਲੜਕੀ ਹੈ ਤੇ ਇਸ ਨੂੰ ਬਰਗਲਾ ਕੇ ਉਹ ਲੜਕਾ ਲੈ ਗਿਆ ਹੋਵੇਗਾ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪੁਲੀਸ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.