Breaking News
Home / खबरे / ਨਵਜੋਤ ਸਿੰਘ ਸਿੱਧੂ ਨੇ ਔਰਤਾਂ ਦੇ ਲਈ ਕੀਤੇ ਇਹ ਵੱਡੇ ਐਲਾਨ

ਨਵਜੋਤ ਸਿੰਘ ਸਿੱਧੂ ਨੇ ਔਰਤਾਂ ਦੇ ਲਈ ਕੀਤੇ ਇਹ ਵੱਡੇ ਐਲਾਨ

ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੇ ਹੀ ਲੋਕਾਂ ਨੂੰ ਆਪਣੇ ਪੱਖ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਪਹਿਲਾਂ ਆਮ ਆਦਮੀ ਪਾਰਟੀ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਹਰੇਕ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇਸ ਤੇ ਤੰਜ ਕਸਿਆ ਸੀ ਕਿ ਸਾਡੇ ਪੰਜਾਬ ਦੀਆਂ ਔਰਤਾਂ ਇੱਕ ਹਜ਼ਾਰ ਰੁਪਏ ਲੈਣ ਵਾਲੀਆਂ ਨਹੀਂ ਹਨ ਉਹ ਕਮਾ ਕੇ ਖਾਣ ਵਾਲੀਆਂ ਹਨ ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਦਾ ਇਕ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਉਸ ਦੇ

ਵੱਲੋਂ ਸਾਰੀਆਂ ਹੀ ਔਰਤਾਂ ਨੂੰ ਦੋ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ ਅਤੇ ਜੋ ਬੱਚੀਆਂ ਪੜ੍ਹਦੀਆਂ ਹਨ ਉਨ੍ਹਾਂ ਦੀ ਪੜ੍ਹਾਈ ਮੁਫ਼ਤ ਵਿੱਚ ਕਰ ਦਿੱਤੀ ਜਾਵੇਗੀ ਅਤੇ ਜੋ ਵਿਦਿਆਰਥਣਾਂ ਕਾਲਜ ਵਿੱਚ ਪੜ੍ਹਦੀਆਂ ਹਨ ਉਨ੍ਹਾਂ ਨੂੰ ਸਕੂਟਰੀਆਂ ਦਿੱਤੀਅਾਂ ਜਾਣਗੀਅਾਂ ਨਵਜੋਤ ਸਿੰਘ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਖੂਬ ਭੰਡਿਆ ਜਾ ਰਿਹਾ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਖ਼ੁਦ ਹੀ ਇਹ ਪੰਜਾਬ ਦੀਆਂ ਔਰਤਾਂ ਨੂੰ ਦੱਸ ਰਿਹਾ ਸੀ ਕਿ ਉਨ੍ਹਾਂ ਦੇ ਵੱਲੋਂ ਕਦੇ ਵੀ ਇਹ ਖ਼ੈਰਾਤ ਨਹੀਂ ਕੀਤੀ ਜਾਵੇਗੀ ਪਰ ਹੁਣ ਖੁਦ ਹੀ ਔਰਤਾਂ ਦੇ ਲਈ ਵੱਡੇ ਵੱਡੇ ਐਲਾਨ ਕਰ ਰਿਹਾ ਹੈ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਇੱਕ ਝੂਠਾ ਬੰਦਾ ਹੈ ਉਸਦੇ ਵੱਲੋਂ ਕਦੇ ਵੀ ਆਪਣੇ ਦੁਆਰਾ

ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਇਹ ਐਲਾਨ ਕਰ ਰਿਹਾ ਹੈ ਤਾਂ ਇਹ ਸਾਰੀ ਰਾਜਨੀਤੀ ਹੈ ਇਸ ਲਈ ਕੋਈ ਵੀ ਇਸ ਦੇ ਝਾਂਸੇ ਵਿੱਚ ਨਾ ਆਵੇ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਗਏ ਇਨ੍ਹਾਂ ਵਾਅਦਿਆਂ ਦਾ ਕਿੰਨਾ ਕੁ ਅਸਰ ਦਿਖਾਈ ਦਿੰਦਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About khabar

Leave a Reply

Your email address will not be published. Required fields are marked *