Breaking News
Home / खबरे / ਡੀ ਈ ਓ ਦੇ ਜੁੱਤੀਆਂ ਦਾ ਹਾਰ ਪਾਉਣ ਤੇ ਡੀ ਸੀ ਅਤੇ ਸੀ ਪੀ ਨੇ ਕੀਤੀ ਇਹ ਕਾਰਵਾਈ

ਡੀ ਈ ਓ ਦੇ ਜੁੱਤੀਆਂ ਦਾ ਹਾਰ ਪਾਉਣ ਤੇ ਡੀ ਸੀ ਅਤੇ ਸੀ ਪੀ ਨੇ ਕੀਤੀ ਇਹ ਕਾਰਵਾਈ

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਘੁੰਮਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇਕ ਡੀ ਈ ਓ ਦੀ ਰਿਟਾਇਰਮੈਂਟ ਦਾ ਸਮਾਂ ਸੀ ਅਤੇ ਉਥੇ ਲੋਕ ਉਨ੍ਹਾਂ ਦਾ ਸਨਮਾਨ ਕਰਨ ਲਈ ਪਹੁੰਚ ਰਹੇ ਸਨ ਅਤੇ ਉੱਥੇ ਹੀ ਪੇਰੈਂਟਸ ਐਸੋਸੀਏਸ਼ਨ ਦੇ ਕੁਝ ਅਧਿਕਾਰੀ ਉਥੇ ਪਹੁੰਚੇ ਅਤੇ ਡੀ ਈ ਓ ਨੂੰ ਹਾਰ ਪਹਿਨਾਏ ਗਏ ਉੱਥੇ ਹੀ ਇੱਕ ਵਿਅਕਤੀ ਦੇ ਵੱਲੋਂ ਇਨ੍ਹਾਂ ਨੂੰ ਜੁੱਤੀਆਂ ਦਾ ਹਾਰ ਪਹਿਨਾ ਦਿੱਤਾ ਗਿਆ ਜਿਸ ਤੋਂ ਬਾਅਦ ਡੀ ਈ ਓ ਨੂੰ ਇਹ ਨਹੀਂ ਪਤਾ ਲੱਗਿਆ ਕਿ ਉਸ ਨੂੰ ਉਨ੍ਹਾਂ ਦੇ ਜੁੱਤੀਆਂ ਦਾ ਹਾਰ ਪਹਿਨਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੇ ਬਹੁਤ ਹੀ ਸਹੀ ਤਰੀਕੇ ਨਾਲ ਤਸਵੀਰਾਂ ਖਿਚਵਾਈਆਂ ਅਤੇ ਇਸ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ ਇਸ ਤੋਂ ਬਾਅਦ ਇਹ ਮਾਮਲਾ ਸੋਸ਼ਲ ਮੀਡੀਆ ਤੇ

ਬਹੁਤਿਆਂ ਦਾ ਵਾਇਰਲ ਹੋਇਆ ਅਤੇ ਹੁਣ ਉਸ ਵਿਅਕਤੀ ਦੇ ਖਿਲਾਫ ਡੀ ਸੀ ਅਤੇ ਸੀ ਪੀ ਦੇ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਿਹਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੇ ਡੀ ਈ ਓ ਨਾਲ ਇਹ ਹਰਕਤ ਕੀਤੀ ਹੈ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਇਕ ਬਹੁਤ ਹੀ ਚੰਗੇ ਅਧਿਆਪਕ ਸਨ ਪਰ ਉਸ ਵਿਅਕਤੀ ਦੇ ਵੱਲੋਂ ਇਨ੍ਹਾਂ ਨਾਲੋਂ ਇਹ ਨੀਚ ਹਰਕਤ ਕੀਤੀ ਗਈ ਇਸਦੇ ਨਾਲ ਹੀ ਡੀ ਸੀ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਦੇ ਨਾਲ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਬੱਚਿਆਂ ਨੂੰ ਪੜ੍ਹਾਉਣ ਦੇ ਬਚਨ ਗਾ ਦਿੱਤਾ ਅਤੇ ਉਸਦੇ ਨਾਲ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਘਟਨਾਵਾਂ ਅੱਜਕੱਲ੍ਹ ਅਕਸਰ ਹੀ ਵਾਪਰਦੀਆਂ ਰਹਿੰਦੀਆਂ ਹਨ ਕਿਉਂਕਿ ਅੱਜਕੱਲ੍ਹ ਬਹੁਤ ਸਾਰਾ ਘਟਨਾਵਾਂ ਹੁੰਦੀਆਂ ਰਹੀਆਂ ਈਮਾਨਦਾਰ ਬੰਦਿਆਂ ਦੇ ਉੱਪਰ ਵੀ ਜੁੱਤੀਆਂ ਅਤੇ ਛਾਈਆਂ ਸਿੱਟ ਦਿੱਤੀਆਂ ਜਾਂਦੀਆਂ ਹਨ ਇਸ ਲਈ ਇਨ੍ਹਾਂ ਡੀ ਓ ਦੀ ਇੱਜ਼ਤ ਦੇ ਉੱਪਰ ਕਿਸੇ ਨੂੰ ਸ਼ੱਕ ਨਹੀਂ ਕਰਨਾ ਚਾਹੀਦਾ ਹੈ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About khabar

Leave a Reply

Your email address will not be published. Required fields are marked *