Breaking News
Home / खबरे / ਰਿਕਵਰੀ ਏਜੰਟ ਨਾਲ ਪੰਜ ਨੌਜਵਾਨਾਂ ਨੇ ਕੀਤਾ ਗਲਤ ਕੰਮ

ਰਿਕਵਰੀ ਏਜੰਟ ਨਾਲ ਪੰਜ ਨੌਜਵਾਨਾਂ ਨੇ ਕੀਤਾ ਗਲਤ ਕੰਮ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿੰਮ ਦਾ ਅਕਸਰ ਦੇਖਿਆ ਜਾਂਦਾ ਹੈ ਕਿ ਅੱਜਕੱਲ੍ਹ ਨੌਜਵਾਨਾਂ ਦੇ ਵਿੱਚ ਗੁੱਸਾ ਬਹੁਤਿਆਂ ਦਾ ਵਧਦਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਵੱਲੋਂ ਗੁੱਸੇ ਦੇ ਵਿੱਚ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਨਾਲ ਬਾਅਦ ਵਿੱਚ ਉਨ੍ਹਾਂ ਨੂੰ ਪਛਤਾਉਣਾ ਹੀ ਪੈਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਜਿੱਥੇ ਕਿ ਕੁਝ ਨੌਜਵਾਨਾਂ ਦੇ ਵਲੋਂ ਇਕੱਠੇ ਹੋ ਕੇ ਇੱਕ ਰਿਕਵਰੀ

ਏਜੰਟ ਮੈਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਬਹੁਤ ਸਾਰੇ ਸੱਟਾਂ ਲੱਗੀਆਂ ਹਨ ਜਿਸ ਨੂੰ ਕਿ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਤੇ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਰਿਕਵਰੀ ਏਜੰਟ ਦੇ ਵੱਲੋਂ ਇੱਥੇ ਹੁਣ ਤਿੰਨਾਂ ਨੌਜਵਾਨਾਂ ਨੂੰ ਪਛਾਣਿਆ ਗਿਆ ਹੈ ਤੇ ਦੋ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਕੋਈ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੀ ਸਾਰਾ ਕੁਝ ਵਾਪਰਿਆ ਹੈ ਇਸ ਖ਼ਬਰ ਦੇ ਸਾਹਮਣਾ ਅਰਥ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.