Breaking News
Home / खबरे / ਨੌਜਵਾਨ ਕਰ ਰਹੇ ਸਨ ਇਹ ਗਲਤ ਕੰਮ ਪੁਲਿਸ ਦੇ ਚੜ੍ਹੇ ਅੜਿੱਕੇ

ਨੌਜਵਾਨ ਕਰ ਰਹੇ ਸਨ ਇਹ ਗਲਤ ਕੰਮ ਪੁਲਿਸ ਦੇ ਚੜ੍ਹੇ ਅੜਿੱਕੇ

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਡੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਸਾਡੇ ਸਮਾਜ ਵਿੱਚ ਅਜਿਹੇ ਕਾਰਨਾਮੇ ਹੁੰਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਰਸਤੇ ਵਿੱਚ ਜਾਂਦਿਆਂ ਹੀ ਲੁੱਟ ਲਿਆ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਰਾਤਾਂ ਨੂੰ ਘੇਰ ਕੇ ਲੁੱਟਿਆ ਜਾਂਦਾ ਹੈ ਇਹ ਅਜਿਹੀਆਂ ਵਾਰਦਾਤਾਂ ਸਾਡੇ ਸਮਾਜ ਦੇ ਵਿੱਚ ਅਕਸਰ ਹੀ ਵਾਪਰਦੀਆਂ ਰਹਿੰਦੀਆਂ ਹਨ ਪਰ ਪ੍ਰਸ਼ਾਸਨ ਵੱਲੋਂ ਪੂਰੀ ਮੁਸ਼ਤੈਦੀ ਨਾਦ ਹੁੰਦੇ ਹੋਏ ਅਜਿਹੇ ਲੋਕਾਂ ਨੂੰ ਸਹੀ ਸਮੇਂ ਤੇ ਨਹੀਂ ਫੜਾਇਆ ਜਿਸ ਦੇ ਕਾਰਨ ਇਨ੍ਹਾਂ ਦੇ ਹੌਸਲੇ ਵਧ ਜਾਂਦੇ ਹਨ

ਪਰ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੁਲਸ ਪ੍ਰਸ਼ਾਸਨ ਵੱਲੋਂ ਮੁਸਤੈਦੀ ਦਿਖਾਈ ਗਈ ਹੈ ਅਤੇ ਇੱਥੇ ਇਕ ਗਰੋਹ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੇ ਵੱਲੋਂ ਇੱਥੇ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨ ਕੀਤਾ ਹੋਇਆ ਸੀ ਇਨ੍ਹਾਂ ਦੇ ਕੋਲੋਂ ਬਹੁਤ ਸਾਰੇ ਮੋਟਰਸਾਈਕਲ ਅਤੇ ਸੋਨੇ ਦੀਆਂ ਚੇਨਾਂ ਅਤੇ ਹੋਰ ਬਹੁਤ ਸਾਮਾਨ ਮਿਲਿਆ ਹੈ ਜਿਨ੍ਹਾਂ ਨੂੰ ਕਿ ਇਨ੍ਹਾਂ ਵੱਲੋਂ ਲੋਕਾਂ ਤੋਂ ਲੁੱਟਿਆ ਗਿਆ ਸੀ ਕਿਉਂਕਿ ਇਹ ਰਾਹ ਜਾਂਦੇ ਲੋਕਾਂ ਨੂੰ ਹਥਿਆਰ ਦਿਖਾ ਕੇ ਲੁੱਟਿਆ ਕਰਦੇ ਸਨ ਹੁਣ ਇਨ੍ਹਾਂ ਨੂੰ ਪੁਲੀਸ ਵੱਲੋਂ ਆਪਣੀ

ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਪੁਲਸ ਦਾ ਕਹਿਣਾ ਹੈ ਕਿ ਨਵੇਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਜੇਕਰ ਪੁਲੀਸ ਇਸੇ ਤਰ੍ਹਾਂ ਹੀ ਮੁਸਤੈਦੀ ਦਿਖਾਉਂਦੇ ਰਹੇ ਤਾਂ ਪੰਜਾਬ ਨੂੰ ਸੁਧਾਰਿਆ ਜਾ ਸਕਦਾ ਹੈ ਪਰ ਹਮੇਸ਼ਾ ਅਜਿਹਾ ਨਹੀਂ ਹੁੰਦਾ ਹੈ ਅਤੇ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਇਨ੍ਹਾਂ ਦੇ ਹੌਸਲੇ ਹੋਰ ਵਧ ਜਾਂਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About khabar

Leave a Reply

Your email address will not be published. Required fields are marked *