Breaking News
Home / खबरे / ਪੰਜਾਬ ਦੇ ਵਿੱਚ ਮੁੜ ਤੋਂ ਸਕੂਲ ਬੰਦ ਕਰਨ ਦੇ ਹੁਕਮ ਜਾਰੀ

ਪੰਜਾਬ ਦੇ ਵਿੱਚ ਮੁੜ ਤੋਂ ਸਕੂਲ ਬੰਦ ਕਰਨ ਦੇ ਹੁਕਮ ਜਾਰੀ

ਜਿਵੇਂ ਜਿਵੇਂ ਦੇਸ਼ ਦੇ ਵਿੱਚ ਕਰੁਣਾ ਦੇ ਕੇਸ ਵਧ ਰਹੇ ਹਨ ਉਸਦੇ ਨਾਲ ਕੇਂਦਰ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਸਾਰੇ ਹੀ ਸੂਬਾ ਸਰਕਾਰਾਂ ਨੂੰ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਸਥਿਤੀ ਦੇ ਮੁਤਾਬਿਕ ਆਪਣੇ ਫੈਸਲੇ ਲੈ ਸਕਦੇ ਹਨ ਇਸਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਸਾਰੀਆਂ ਹੀ ਸੂਬਾ ਸਰਕਾਰਾਂ ਆਪਣੀਆਂ ਕੋਰੋਨਾ ਨਾਲ ਸੰਬੰਧ ਤੋਂ ਤਿਆਰੀਆਂ ਪੂਰੀਆਂ ਕਰ ਕੇ ਰੱਖਣ ਤਾਂ ਜੋ ਜੇਕਰ ਕਿਸੇ ਸਮੇਂ ਵੀ ਕੋਰੋਨਾ ਦਾ ਇਹ ਕੇਸ ਜ਼ਿਆਦਾ ਵਾਅਦੇ ਹਨ ਤਾਂ ਉਨ੍ਹਾਂ ਦੇ ਵਿਚ ਪਾਬੰਦੀ ਲਗਾਈ ਜਾ ਸਕੇ ਇਸ ਦੇ ਨਾਲ ਨਾਲ ਹੁਣ ਪੰਜਾਬ ਸਰਕਾਰ ਵੱਲੋਂ ਵੀ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਪਠਾਨਕੋਟ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੇ ਗਏ

ਹਨ ਅਤੇ ਇੱਥੇ ਚੌਥੀ ਤੱਕ ਦੇ ਸਾਰੇ ਹੀ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇੱਥੇ ਮਾਹੌਲ ਅਤੇ ਜੇਬ੍ਹਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇੱਥੇ ਕੋਰੋਨਾ ਜ਼ਿਆਦਾ ਨਾ ਵਧ ਸਕੇ ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਦੇ ਵਿਚ ਵੱਡੀ ਮਾਤਰਾ ਵਿੱਚ ਕੋਰੂਨਾ ਦੇ ਕੇਸ ਦੇਖੇ ਜਾ ਰਹੇ ਸਨ ਜਿਸ ਤੋਂ ਬਾਅਦ ਪਠਾਨਕੋਟ ਪ੍ਰਸ਼ਾਸਨ ਦੇ ਵੱਲੋਂ ਇਹ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ ਇਸ ਵੀਡੀਓ ਨੂੰ ਦੇਖਣ ਲਈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਪ੍ਰਸ਼ਾਸਨ ਵੱਲੋਂ ਸਖ਼ਤ ਹਦਾਇਤਾਂ ਲਈਆਂ ਗਈਆਂ ਹਨ ਤਾਂ ਜੋ ਆਉਣ ਵਾਲੇ ਦਿਨਾਂ ਦੇ ਇਸ ਕੋਰੋਨਾ ਨੂੰ ਰੋਕਿਆ ਜਾ ਸਕੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About khabar

Leave a Reply

Your email address will not be published. Required fields are marked *